• Latest
  • Trending
BREAKING NEWS: ਪੰਜਾਬ ਵਿਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ, ਜੋ ਕੋਈ ਵੀ ਦਿੱਕਤ ਹੈ ਕੇਂਦਰ ਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕੀਤੀ ਜਾਵੇਗੀ: ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ ਅਤੇ ਪ੍ਰਸਾਸ਼ਕ ਯੂ.ਟੀ ਚੰਡੀਗੜ੍ਹ

2 years ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

27 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

55 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Hindi News
English News
Saturday, November 28, 2026
No Result
View All Result
23 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਪੰਜਾਬ ਵਿਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ, ਜੋ ਕੋਈ ਵੀ ਦਿੱਕਤ ਹੈ ਕੇਂਦਰ ਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕੀਤੀ ਜਾਵੇਗੀ: ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ ਅਤੇ ਪ੍ਰਸਾਸ਼ਕ ਯੂ.ਟੀ ਚੰਡੀਗੜ੍ਹ

August 12, 2024
in ਪੰਜਾਬ

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।
ਇਸ ਮੌਕੇ ਰਾਜਪਾਲ ਨੇ ਕਹਿਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਰਾਜਪਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਿਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਿਆ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ।
ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਆਿ।
ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆਿ ਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ।
ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਹੋਰਨਾਂ ਤੋਂ ਇਲਵਾ ਵਧੀਕ ਮੁੱਖ ਸਕੱਤਰ ਰਾਜਪਾਲ ਸ੍ਰੀ ਕੇ. ਸਿਵਾ ਪ੍ਰਸਾਦ, ਡੀ.ਆਰ.ਐਮ. ਅੰਬਾਲਾ ਸ੍ਰੀ ਐਮ.ਐਸ ਭਾਟੀਆ, ਡੀ.ਆਰ.ਐਮ ਫਿਰੋਜ਼ਪੁਰ ਸ੍ਰੀ ਸੰਜੇ ਕੁਮਾਰ, ਰੀਜਨਲ ਆਫੀਸਰ ਐਨ.ਐਚ.ਏ.ਆਈ ਸ੍ਰੀ ਵਿਪਨੇਸ਼ ਸ਼ਰਮਾ ਅਤੇ ਸੀ.ਈ.ਓ. ਸੀ.ਐਚ.ਆਈ.ਏ.ਐਲ ਸ੍ਰੀ ਅਜੈ ਵਰਮਾ ਤੋਂ ਇਲਾਵਾ ਅੇਨ.ਐਚ.ਏ.ਆਈ., ਰੇਲਵੇ, ਬੀ.ਐਸ.ਐਨ.ਐਲ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: BREAKING NEWSLATEST PUNJABI NEWSPUNJABpunjab newsWEB PORTALWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

by Ranjit Singh
November 28, 2026
0

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ - ਪੰਜਾਬ ਸਰਕਾਰ ਵੱਲੋਂ ਚੋਣਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 