• Latest
  • Trending
HSGMC General Meeting: ਹਰਿਆਣਾ ਗੁਰਦੁਆਰਾ ਕਮੇਟੀ ਦਾ ਜਨਰਲ ਇਜਲਾਸ ਅੱਜ

3 months ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

1 minute ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

32 minutes ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

59 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

13 hours ago
Hindi News
English News
Sunday, May 31, 2026
No Result
View All Result
25 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HSGMC General Meeting: ਹਰਿਆਣਾ ਗੁਰਦੁਆਰਾ ਕਮੇਟੀ ਦਾ ਜਨਰਲ ਇਜਲਾਸ ਅੱਜ

February 18, 2026
in ਹਰਿਆਣਾ, ਖਬਰਾਂ, ਪੰਜਾਬ
HSGMC General Meeting: ਹਰਿਆਣਾ ਗੁਰਦੁਆਰਾ ਕਮੇਟੀ ਦਾ ਜਨਰਲ ਇਜਲਾਸ ਅੱਜ

HSGMC

ਨਵੀਂ ਦਿੱਲੀ, 18 ਫਰਵਰੀ 2026 – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC General Meeting) ਦਾ ਅੱਜ ਬੁੱਧਵਾਰ ਨੂੰ ਜਨਰਲ ਇਜਲਾਸ ਹੋਵੇਗਾ। ਇਹ ਜਨਰਲ ਇਜਲਾਸ ਕਰੀਬ 12 ਵਜੇ ਸ਼ੁਰੂ ਹੋਵੇਗਾ। ਇਸ ਜਨਰਲ ਇਜਲਾਸ ‘ਚ ਕਈ ਮਹਤ੍ਵਪੂਰਤ ਫੈਸਲੇ ਲਏ ਜਾ ਸਕੇ ਹਨ। ਇਸ ਮੀਟਿੰਗ ਵਿੱਚ ਸਭ ਤੋਂ ਵੱਡਾ ਮੁੱਦਾ ਕੋਰਮ ਪੂਰਾ ਕਰਨ ਲਈ ਲੋੜੀਂਦੀ ਦੋ-ਤਿਹਾਈ ਮੈਂਬਰਾਂ ਦੀ ਸ਼ਰਤ ਨੂੰ ਹਟਾਉਣ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਦੋ-ਤਿਹਾਈ ਮੈਂਬਰਾਂ ਦੀ ਸ਼ਰਤ ਦਾ ਮੁੱਦਾ ਇਸ ਵੇਲੇ ਹਰਿਆਣਾ ਗੁਰਦੁਆਰਾ ਕਮੇਟੀ ‘ਚ ਪੂਰੇ ਵਿਵਾਦ ਦੀ ਜੜ੍ਹ ਬਣਿਆ ਹੋਇਆ ਹੈ।

ਦੱਸ ਦਈਏ ਕਿ ਇਸ ਸਾਲ 7 ਜਨਵਰੀ ਨੂੰ ਜਨਰਲ ਹਾਊਸ (HSGMC) ਦੀ ਮੀਟਿੰਗ ‘ਚ ਬਜਟ ਪਾਸ ਕੀਤਾ ਗਿਆ ਸੀ। ਬਜਟ ਪਾਸ ਹੋਣ ਤੋਂ ਬਾਅਦ ਇਸ ਨੂੰ ਪਾਸ ਕਰਨ ਦੇ ਤਰੀਕੇ ‘ਤੇ ਬਹੁਤ ਵਿਵਾਦ ਹੋਇਆ ਸੀ। ਦਰਅਸਲ HSGMC ਦੇ ਸੀਨੀਅਰ ਉਪ-ਪ੍ਰਧਾਨ ਗੁਰਮੀਤ ਸਿੰਘ ਨੇ ਦੋਸ਼ ਲਾਏ ਸਨ ਕਿ ਕੋਰਮ ਅਧੂਰਾ ਹੋਣ ਦੇ ਬਾਵਜੂਦ, ਕਮੇਟੀ ਪ੍ਰਧਾਨ ਅਤੇ ਕੁਝ ਹੋਰ ਮੈਂਬਰਾਂ ਨੇ ਦਾਅਵਾ ਕੀਤਾ ਕਿ ਬਜਟ ਪਾਸ ਹੋ ਗਿਆ ਹੈ। ਐਕਟ ਦੇ ਅਨੁਸਾਰ, ਬਜਟ ਪਾਸ ਕਰਨ ਲਈ ਦੋ-ਤਿਹਾਈ ਬਹੁਮਤ ਹੋਣਾ ਚਾਹੀਦਾ ਹੈ। 49 ਵਿੱਚੋਂ ਲੋੜੀਂਦੇ 33 ਮੈਂਬਰਾਂ ਦੀ ਬਜਾਏ, 28 ਮੈਂਬਰ ਸਨ ਅਤੇ ਫਿਰ ਵੀ ਉਨ੍ਹਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਕੋਲ ਬਹੁਮਤ ਹੈ ਅਤੇ ਬਜਟ ਪਾਸ ਹੋ ਗਿਆ ਹੈ ਅਤੇ ਬਾਅਦ ‘ਚ ਇਸ ‘ਤੇ ਸਟੇਅ ਲਾ ਦਿੱਤੀ ਗਈ ਸੀ।

ਇਹ ਵੀ ਖਬਰ ਸਾਹਮਣੇ ਆਈ ਸੀ ਕਿ ਆਮ ਸਭਾ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਬੁਲਾਈ ਗਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੋਈ ਵੀ ਮੈਂਬਰ ਨਹੀਂ ਪਹੁੰਚਿਆ। ਹਾਲਾਂਕਿ, ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਇਸ ਬਾਰੇ ਕਿਹਾ ਕਿ ਕਾਰਜਕਾਰਨੀ ਦੀ ਮੀਟਿੰਗ ਪਹਿਲਾਂ ਹੀ ਰੱਦ ਕਰ ਦਿੱਤੀ ਗਈ ਸੀ।

Tags: HSGMC General Meeting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 31, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Most Popular

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

by Navjot
6 days ago
0

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 