HSGMC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

ਹਰਿਆਣਾ, 23 ਮਈ (ਵਿਸ਼ਵ ਵਾਰਤਾ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੂੰ ਅੱਜ ਨਵਾਂ ਪ੍ਰਧਾਨ ਮਿਲੇਗਾ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕਮੇਟੀ ਦੇ 11 ਹੋਰ ਅਹੁਦੇਦਾਰਾਂ ਦੀ ਵੀ ਚੌਣ ਹੋਵੇਗੀ ਦੱਸ ਦਈਏ ਕਿ ਕੁਰਕਸ਼ੇਤਰ ਦੇ ਗੁਰਦੁਆਰਾ ਛੇਵੀ ਪਾਤਸ਼ਾਹੀ ਚ ਮੀਟਿੰਗ ਹੋਵੇਗੀ ਅਤੇ HSGMC ਨੂੰ ਜਲਦੀ ਹੀ ਨਵਾਂ ਪ੍ਰਧਾਨ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























