• Latest
  • Trending
AMRITSAR NEWS -ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

AMRITSAR NEWS -ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

1 year ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 minutes ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

18 minutes ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

30 minutes ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

33 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

58 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

2 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

2 hours ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

3 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
Hindi News
English News
Monday, October 5, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS -ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

May 22, 2025
in ਸਾਹਿਤਕ, ਖਬਰਾਂ
AMRITSAR NEWS -ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਵਚਨਵੱਧ 

ਹਲਕੇ ਦੇ 2 ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

AMRITSAR NEWS -ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਈ.ਟੀ.ਓ

ਅੰਮ੍ਰਿਤਸਰ 22  ਮਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਵੀ ਤਕਨੀਕ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ,ਜਿਸ ਵਿਚ ਵਾਈ ਫਾਈ ਦੀ ਸੁਵਿਧਾ, ਪੋ੍ਜੈਕਟਰ ਮਾਧਿਅਮ ਰਾਹੀ ਸਿੱਖਿਆ ਅਤੇ ਕੰਪਿਊਟਰ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਵਿਧਾਨ ਸਭਾ ਹਲਕਾ ਅਧੀਨ ਪੈਦੇ 2 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾ ਦੱਸਿਆ ਕਿ ਸਰਕਾਰ ਵਲੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਹੁਣ ਹਰੇਕ ਸਕੂਲ ਦੀ ਚਾਰਦੀਵਾਰੀ, ਨਵੇ ਸਮਾਟ ਕਲਾਸ ਰੂਮ, ਨਵੇ ਖੇਡ ਮੈਦਾਨ ਤਿਆਰ ਕੀਤੇ ਗਏ ਹਨ,ਜਿਥੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਵੀ ਜੋੜਿਆ ਜਾਵੇਗਾ। 

ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀ ਕਮਾਨ ਸੰਭਾਲਣ ਉਪਰੰਤ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਏ ਹਨ। ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਇਸ ਮੌਕੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਸਰਕਾਰੀ ਐਲੀਮੈਟਰੀ  ਸਕੂਲ ਰਸੂਲਪੁਰ ਖੁਰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਬਲਰਾਜ ਸਿੰਘ ਬਲਾਕ ਪ੍ਰਧਾਨ ਤਰਸਿਕਾ, ਸਵਰਨ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਜੁਗਰਾਜ ਸਿੰਘ ਕੋਆਡੀਨੇਟਰ ,ਅਮਰੀਕ ਸਿੰਘ ਦੇਵੀਦਾਸਪੁਰ ਅਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

AMRITSAR NEWS

Tags: Amritsar NewsBREAKING NEWSHARBHAJAN SINGH ETOLATEST PUNJABI NEWSpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

by Jaspreet Kaur
October 5, 2026
0

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਵੀ ਦਿੱਲੀ, 5 ਅਕਤੂਬਰ  2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

by Ankit
October 5, 2026
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ...

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

by Jaspreet Kaur
October 5, 2026
0

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ ਨਵੀ ਦਿੱਲੀ, 5 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 days ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 