• Latest
  • Trending
Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

6 months ago
National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

5 minutes ago
National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

43 minutes ago
National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

1 hour ago
Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

2 hours ago
Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

2 hours ago
Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

3 hours ago
National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

3 hours ago
National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

4 hours ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

4 hours ago
Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

4 hours ago
Hindi News
English News
Saturday, October 17, 2026
No Result
View All Result
30 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 01-05-2026 | Ang 658

May 1, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 01-05-2026 | Ang 658

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

रागु सोरठि बाणी भगत रविदास जी कीੴ सतिगुर प्रसादि ॥दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥

Raag Sorath Baanee Bhagat Ravidaas Jee Kee Ik Oankaar Satgur Parsaad ||Raag Sorath, The Word Of Devotee Ravidaas Jee:One Universal Creator God. By The Grace Of The True Guru I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra ? ||1|| You have not considered the sublime essence of the Name of the Lord, our King; This sublime essence shall cause you to forget all other essences. ||1|| Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravidaas, Your Daas, O Lord, I am disillusioned and detached; please, spare me Your anger, and have mercy on my soul. ||3||3||

ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥

अर्थ :राग सोरठि में भगत रविदास जी की बाणी।अकाल पुरख एक है और सतिगुरू की कृपा से मिलता है।यह मनुष्या जन्म बहुत मुश्किल से मिलता है, (पिछले किए) भले कार्यों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) अगर प्रभू की बंदगी से वंचित रहें तो (देवतायों के) राजे इन्द्र के स्वर्ग के महल भी किसी काम के नहीं हैं ॥१॥(हम माया-धारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए ही हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात की हमने कभी सोच ही नहीं की कि हमारी सब से बड़ी ज़रुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं पड़ती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरी अज्ञानता पर) गुस्सा ना करना और मेरी आत्मा पर मेहर करना ॥३॥३॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

by Ranjit Singh
October 17, 2026
0

National: ਘਰ 'ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ 'ਚ ਜੁਟੀ ਨੋਇਡਾ, 17 ਅਕਤੂਬਰ (ਵਿਸ਼ਵ ਵਾਰਤਾ):...

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

by Ranjit Singh
October 17, 2026
0

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ): ਨਰਾਤਿਆਂ...

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

by Ranjit Singh
October 17, 2026
0

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ ਕੋਟਾ, 17 ਅਕਤੂਬਰ (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

by Ranjit Singh
October 17, 2026
0

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ - ਲੰਬੀ ਉਮਰ ਅਤੇ ਚੰਗੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

by Ranjit Singh
October 17, 2026
0

National: ਘਰ 'ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ 'ਚ ਜੁਟੀ ਨੋਇਡਾ, 17 ਅਕਤੂਬਰ (ਵਿਸ਼ਵ ਵਾਰਤਾ):...

Most Popular

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
14 hours ago
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 