• Latest
  • Trending
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

3 months ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

33 minutes ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

54 minutes ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

59 minutes ago
ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

2 hours ago
ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

2 hours ago
Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

2 hours ago
ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

2 hours ago
ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ

ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ; ਪਤੀ-ਪਤਨੀ ਦੀ ਮੌਤ, 3 ਦੀ ਹਾਲਤ ਗੰਭੀਰ

2 hours ago
ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

3 hours ago
FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

3 hours ago
ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

3 hours ago
Hindi News
English News
Sunday, October 18, 2026
No Result
View All Result
26 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | August | Date 01-08-2026 | Ang 875

August 1, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | August | Date 01-08-2026 | Ang 875

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥ ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ॥ ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ॥੨॥ ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ॥੩॥ (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ॥੪॥੧॥

रागु गोंड बाणी रविदास जीउ की घरु २ ੴ सतिगुर प्रसादि ॥ मुकंद मुकंद जपहु संसार ॥ बिनु मुकंद तनु होइ अउहार ॥ सोई मुकंदु मुकति का दाता ॥ सोई मुकंदु हमरा पित माता ॥१॥ जीवत मुकंदे मरत मुकंदे ॥ ता के सेवक कउ सदा अनंदे ॥१॥ रहाउ ॥ मुकंद मुकंद हमारे प्रानं ॥ जपि मुकंद मसतकि नीसानं ॥ सेव मुकंद करै बैरागी ॥ सोई मुकंदु दुरबल धनु लाधी ॥२॥ एकु मुकंदु करै उपकारु ॥ हमरा कहा करै संसारु ॥ मेटी जाति हूए दरबारि ॥ तुही मुकंद जोग जुग तारि ॥३॥ उपजिओ गिआनु हूआ परगास ॥ करि किरपा लीने कीट दास ॥ कहु रविदास अब त्रिसना चूकी ॥ जपि मुकंद सेवा ताहू की ॥४॥१॥

राजगोंड घर दो में भगत रविदास जी की वाणी अकाल पुरख एक है और सतगुरु की कृपा द्वारा मिलता है। हे, लोगो, मुक्ति के दाते प्रभु को सदा सिमरा करो उसके सुमिरन के बिना यह शरीर व्यर्थ ही चला जाता है। वह प्रभु ही दुनिया के बंधनों से मेरी रक्षा कर सकता है। मेरा तो मां-बाप ही वह प्रभु है।।1।। बंदगी करने वाला जिवित अवस्था में भी प्रभु को याद करता है और मरने के बाद भी उसी को याद करता है। (सारी उम्र भी प्रभु को याद रखता है) माया के बंधन से मुक्ति देने वाले प्रभु की बंदगी करने वाले को सदा ही आनंद बना रहता है।।1।। रहाउ।। प्रभु का सिमरन मेरे जीवन (का सहारा बन गया) है, प्रभु सिमर कर मेरे मस्तक के भाग्य उदय हो गए हैं, प्रभु की भक्ति मनुष्य को वैरागवान कर देती, है मुझे गरीब को प्रभु का नाम धन प्राप्त हो गया है॥2॥ जो एक परमात्मा मेरे ऊपर कृपा करें तो (मुझे चमार चमार कहने वाले यह लोग मेरा कुछ भी बिगाड़ नहीं सकते। हे प्रभु, (तेरी भक्ति ने) मेरी (नीची) जात वाली (ढहती कला मेरे अंदर) से मिटा दी है, क्योंकि मैं सदा तेरे दर पर रहता हूं तू ही सदा मुझे दुनिया के बंधनों से (मोहताजी )से बाहर निकालने वाला है। प्रभु की बंदगी से मेरे अंदर आत्मिक जीवन की सूझ पैदा हो गई है, प्रकाश हो गया है। कृपा करके मुझे निमाने दास को प्रभु ने अपना बना लिया है। रविदास जी कहते हैं, हे रविदास, कह, है प्रभु अब मेरी तृष्णा समाप्त हो गई है। मैं अब प्रभु का सिमरन करता हूं, नित्य प्रभु की भक्ति करता हूं॥4॥1॥

Raag Gond, The Word Of Ravi Daas Jee, Second House: One Universal Creator God. By The Grace Of The True Guru: Meditate on the Lord Mukanday, the Liberator, O people of the world. Without Mukanday, the body shall be reduced to ashes. Mukanday is the Giver of liberation. Mukanday is my father and mother. ||1|| Meditate on Mukanday in life, and meditate on Mukanday in death. His servant is blissful forever. ||1||Pause|| The Lord, Mukanday, is my breath of life. Meditating on Mukanday, one’s forehead will bear the Lord’s insignia of approval. The renunciate serves Mukanday. Mukanday is the wealth of the poor and forlorn. ||2|| When the One Liberator does me a favor, Then what can the world do to me? Erasing my social status, I have entered His Court. You, Mukanday, are potent throughout the four ages. ||3|| Spiritual wisdom has welled up, and I have been enlightened. In His Mercy, the Lord has made this worm His slave. Says Ravi Daas, now my thirst is quenched; I meditate on Mukanday the Liberator, and I serve Him. ||4||1||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

by Navjot
October 18, 2026
0

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ ਰਾਵਲਪਿੰਡੀ, 18 ਅਕਤੂਬਰ (ਵਿਸ਼ਵ ਵਾਰਤਾ)...

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

by Navjot
October 18, 2026
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ  ਚੇਨਈ, 18 ਅਕਤੂਬਰ (ਵਿਸ਼ਵ ਵਾਰਤਾ)...

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

by Navjot
October 18, 2026
0

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ  ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ...

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

by Navjot
October 18, 2026
0

ਪ੍ਰਭਾਸ ਦੀ ਫਿਲਮ 'Spirit' ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ 'ਰਾਮਾਇਣ ਭਾਗ 2' ਨਾਲ ਹੋਵੇਗਾ ਮੁਕਾਬਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

by Navjot
October 18, 2026
0

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ ਰਾਵਲਪਿੰਡੀ, 18 ਅਕਤੂਬਰ (ਵਿਸ਼ਵ ਵਾਰਤਾ)...

Most Popular

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

by Ranjit Singh
4 weeks ago
0

Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 