• Latest
  • Trending
Hukamnama Sri Darbar Sahib Today – 01 November 2025 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 November 2025 | Ang 800 I ਅੱਜ ਦਾ ਹੁਕਮਨਾਮਾ

8 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

4 hours ago
ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

5 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

5 hours ago
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

5 hours ago
ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

7 hours ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

8 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

8 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

9 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

10 hours ago
Hindi News
English News
Tuesday, June 30, 2026
No Result
View All Result
35 °c
Chandigarh
38 ° Tue
38 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 01 November 2025 | Ang 800 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | November | Date 01-11-2025 | Ang 800

November 4, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 01 November 2025 | Ang 800 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | November | Date 01-11-2025 | Ang 800

ਬਿਲਾਵਲੁ ਮਹਲਾ ੪ ॥
ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥

ਸ਼ਨਿਚਰਵਾਰ, ੧੬ ਕੱਤਕ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੮੦੦)

ਪੰਜਾਬੀ ਵਿਆਖਿਆ
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ।੧। ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ।੧।ਰਹਾਉ। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ ।੨। ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ ।੩। ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤ�

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

WhiteWhiteWhite
Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 