• Latest
  • Trending
Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

2 months ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

50 minutes ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

52 minutes ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

1 hour ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

2 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

3 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

4 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

4 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 03-05-2026 | Ang 752

May 3, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 03-05-2026 | Ang 752

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਰਾਗੁ ਸੂਹੀ – ਗੁਰੂ ਨਾਨਕ ਦੇਵ ਜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ-752

—

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ 

सूही महला १ ॥ जिउ आरणि लोहा पाइ भंनि घड़ाईऐ ॥ तिउ साकतु जोनी पाइ भवै भवाईऐ ॥१॥ बिनु बूझे सभु दुखु दुखु कमावणा ॥ हउमै आवै जाइ भरमि भुलावणा ॥१॥ रहाउ ॥ तूं गुरमुखि रखणहारु हरि नामु धिआईऐ ॥ मेलहि तुझहि रजाइ सबदु कमाईऐ ॥२॥ तूं करि करि वेखहि आपि देहि सु पाईऐ ॥ तू देखहि थापि उथापि दरि बीनाईऐ ॥३॥ देही होवगि खाकु पवणु उडाईऐ ॥ इहु किथै घरु अउताकु महलु न पाईऐ ॥४॥ दिहु दीवी अंध घोरु घबु मुहाईऐ ॥ गरबि मुसै घरु चोरु किसु रूआईऐ ॥५॥ गुरमुखि चोरु न लागि हरि नामि जगाईऐ ॥ सबदि निवारी आगि जोति दीपाईऐ ॥६॥ लालु रतनु हरि नामु गुरि सुरति बुझाईऐ ॥ सदा रहै निहकामु जे गुरमति पाईऐ ॥७॥ राति दिहै हरि नाउ मंनि वसाईऐ ॥ नानक मेलि मिलाइ जे तुधु भाईऐ ॥८॥२॥४॥ 

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥ ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ। ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ॥੩॥ ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ। (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ॥੪॥ (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ॥੫॥ ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ॥੬॥ ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ)। ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ॥੭॥ ਹੇ ਹਰੀ! ਰਾਤ ਦਿਨ (ਹਰ ਵੇਲੇ) ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ, ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ ॥੮॥੨॥੪॥ 

soohee mahalaa 1 |jiau aaran lohaa paae bhan gharraaeeai |tiau saakat jonee paae bhavai bhavaaeeai |1|bin boojhe sabh dukh dukh kamaavanaa |haumai aavai jaae bharam bhulaavanaa |1| rahaau |toon guramukh rakhanahaar har naam dhiaaeeai |meleh tujheh rajaae sabad kamaaeeai |2|toon kar kar vekheh aap dehi su paaeeai |too dekheh thaap uthaap dar beenaaeeai |3|dehee hovag khaak pavan uddaaeeai |eihu kithai ghar aautaak mehal na paaeeai |4|dihu deevee andh ghor ghab muhaaeeai |garab musai ghar chor kis rooaaeeai |5|guramukh chor na laag har naam jagaaeeai |sabad nivaaree aag jot deepaaeeai |6|laal ratan har naam gur surat bujhaaeeai |sadaa rahai nihakaam je guramat paaeeai |7|raat dihai har naau man vasaaeeai |naanak mel milaae je tudh bhaaeeai |8|2|4|

Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. ||3|| The body shall turn to dust, and the soul shall fly away. So where are their homes and resting places now? They do not find the Mansion of the Lord’s Presence, either. ||4|| In the pitch darkness of broad daylight, their wealth is being plundered. Pride is looting their homes like a thief; where can they file their complaint? ||5|| The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. ||6|| The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. ||7|| Night and day, enshrine the Lord’s Name within your mind. Please unite Nanak in Union, O Lord, if it is pleasing to Your Will. ||8||2||4||

—

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
July 5, 2026
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

by Ranjit Singh
July 5, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ 'ਚ ਐਂਟਰੀ ਚੰਡੀਗੜ੍ਹ, 5 ਜੁਲਾਈ (ਵਿਸ਼ਵ...

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

by Jaspreet Kaur
July 5, 2026
0

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ ਮੁੰਬਈ, 5 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
July 5, 2026
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

Most Popular

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

by Navjot
1 day ago
0

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 