• Latest
  • Trending
Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

1 day ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 minute ago
Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

6 minutes ago
PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

12 minutes ago
International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

22 minutes ago
Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

38 minutes ago
Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

10 hours ago
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

11 hours ago
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ

11 hours ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

12 hours ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

12 hours ago
Hindi News
English News
Saturday, August 8, 2026
No Result
View All Result
26 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | August | Date 07-08-2026 | Ang 672

August 7, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | August | Date 07-08-2026 | Ang 672

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

धनासरी महला ५ ॥
वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥

Dhhanaasaree Fifth Mahal ||The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord ? || Pause || Day after day, he eats his meals with many different foods, but his hunger is not eradicated. He runs around like a dog, searching in the four directions. ||2|| The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. ||3|| The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak Ji, through the Guru, this is known. ||4||6||

ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧।ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ ‘ਕਿਨਿ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ।ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।ਦਿਨੁ ਦਿਨੁ = ਹਰ ਰੋਜ਼। ਬਿੰਜਨ = {व्यंजन } ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨।ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩।ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ।ਤੇ = ਤੋਂ, ਪਾਸੋਂ।੪।

ਅਰਥ:(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

अर्थ: हे भाई! माया (के मोह) में (फसे रह के) किसी मनुष्य ने (माया की ओर से) तृप्ती प्राप्त नहीं की, जैसे आग ईधन से नहीं अघाती। परमात्मा के नाम के बिना मनुष्य कभी तृप्त नहीं हो सकता। रहाउ।(हे भाई!दुनिया में) बड़े-बड़े राजे हैं, बड़े-बड़े जिमींदार हैं, (माया से) उनकी तृष्णा कभी खत्म नहीं होती वे माया के करिश्मों में मस्त रहते हैं, माया से चिपके रहते हैं। (माया के बिना) और कुछ उन्हें आँखों से दिखता ही नहीं।1।हे भाई! जो मनुष्य हर रोज स्वादिष्ट खाने खाता रहता है, उसकी (स्वादिष्ट खानों की) भूख कभी खत्म नहीं होती। (स्वादिष्ट खानों की खातिर) वह आदमी कुत्ते की तरह दौड़-भाग करता रहता है, चारों तरफ तलाशता फिरता है।2।हे भाई! काम-वश हुए विषयी मनुष्य की भले ही कितनियां ही सि्त्रयां क्यों ना हों, पराए घर की ओर उसकी बुरी निगाह फिर भी नहीं हटती। वह हर रोज (विषौ-पाप) करता है, और पछताता (भी) है। सो, यह काम-वासना में और पछतावे में उसका आत्मिक जीवन सूखता जाता है।3।हे भाई! परमात्मा का नाम ही एक ऐसा बेअंत और कीमती खजाना है जो आत्मिक जीवन देता है, (इस नाम-खजाने की बरकति से) संत-जनों के हृदय-घर में आत्मिक अडोलता बनी रहती है, सुख आनंद बना रहता है। पर, हे नानक! गुरू से इस खजाने की जान-पहचान प्राप्त होती है।4।6।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

by Ranjit Singh
August 8, 2026
0

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ – ਮਨੋਹਰ ਲਾਲ ਖੱਟੜ ਨਾਲ ਕਰਨਗੇ ਅਹਿਮ ਬੈਠਕ ਚੰਡੀਗੜ੍ਹ, 8 ਅਗਸਤ...

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
August 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Most Popular

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

by Ankit
7 days ago
0

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ’ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 