• Latest
  • Trending
Hukamnama Sri Darbar Sahib Today – 07 September 2025 | Ang 798 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 September 2025 | Ang 798 I ਅੱਜ ਦਾ ਹੁਕਮਨਾਮਾ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

5 hours ago
ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

6 hours ago
ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

6 hours ago
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

7 hours ago
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

7 hours ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

7 hours ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

8 hours ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

8 hours ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

8 hours ago
Hindi News
English News
Wednesday, August 12, 2026
No Result
View All Result
26 °c
Chandigarh
31 ° Wed
31 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 07 September 2025 | Ang 798 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | Amritsar | Date 07-09-2025 | Ang 798 

September 7, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 07 September 2025 | Ang 798 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | Amritsar | Date 07-09-2025 | Ang 798

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ {ਪੰਨਾ 798}

ਪਦਅਰਥ: ਤੇ = ਤੋਂ। ਵਡਿਆਈ = ਗੌਰਵਤਾ, ਇੱਜ਼ਤ। ਅਚਿੰਤ ਨਾਮੁ = ਚਿੰਤਾ ਤੋਂ ਬਚਾਣ ਵਾਲਾ ਹਰਿ = ਨਾਮ। ਮਨਿ = ਮਨ ਵਿਚ। ਸਬਦਿ = ਸ਼ਬਦ ਨੇ। ਦਰਿ = ਦਰ ਉਤੇ।੧।

ਜਗਦੀਸ = {ਜਗਤ = ਈਸ਼} ਹੇ ਜਗਤ ਦੇ ਮਾਲਕ! ਸੇਵਉ = ਸੇਵਉਂ, ਮੈਂ ਸੇਵਾ ਕਰਦਾ ਰਹਾਂ। ਮੈ = ਮੈਨੂੰ। ਅਵਰੁ = ਹੋਰ। ਅਨਦਿਨੁ = ਹਰ ਰੋਜ਼। ਗੁਰਮੁਖਿ = ਗੁਰੂ ਦੀ ਰਾਹੀਂ। ਮਾਗਉ = ਮਾਂਗਉਂ, ਮੈਂ ਮੰਗਦਾ ਹਾਂ। ਨਿਵਾਜਾ = ਬਖ਼ਸ਼ਸ਼ ਕਰਨ ਵਾਲਾ।੧।ਰਹਾਉ।

ਪਰਤੀਤਿ = ਸਰਧਾ, ਨਿਸ਼ਚਾ। ਮਨ ਤੇ = ਮਨ ਤੋਂ, ਅੰਦਰੋਂ ਹੀ। ਤੇ = ਤੋਂ। ਸਬਦਿ = ਸ਼ਬਦ ਦੀ ਰਾਹੀਂ। ਬੁਝਾਈ = ਸਮਝ। ਜੀਵਣ ਮਰਣੁ = ਜਨਮ ਤੋਂ ਮਰਨ ਤਕ, ਸਾਰੀ ਉਮਰ। ਕੋ = ਜੇਹੜਾ ਕੋਈ ਮਨੁੱਖ। ਸਮਸਰਿ = ਬਰਾਬਰ, ਇੱਕ = ਸਮਾਨ। ਬਹੁੜਿ = ਮੁੜ। ਪੇਖੈ = ਵੇਖਦਾ।੨।

ਘਰ = ਹਿਰਦਾ = ਘਰ। ਮਹਿ = ਵਿਚ। ਸਭਿ ਕੋਟ = ਸਾਰੇ ਕਿਲ੍ਹੇ {ਕੋਟਿ = ਕ੍ਰੋੜ। ਕੋਟੁ = ਕਿਲ੍ਹਾ। ਕੋਟ = ਕਿਲ੍ਹੇ}। ਨਿਧਾਨ = ਖ਼ਜ਼ਾਨੇ। ਸਤਿਗੁਰਿ = ਗੁਰੂ ਨੇ। ਅਭਿਮਾਨੁ = ਅਹੰਕਾਰ। ਸਦ = ਸਦਾ। ਸਹਜਿ = ਆਤਮਕ ਅਡੋਲਤਾ ਵਿਚ। ਏਕੋ ਨਾਮ = ਇਕ ਨਾਮ ਹੀ।੩।

ਜੁਗ ਮਹਿ = ਜਗਤ ਵਿਚ। ਦੇਖਾ = ਦੇਖਾਂ, ਮੈਂ ਵੇਖਦਾ ਹਾਂ।੪।

ਭਾਗਿ = ਕਿਸਮਤ ਨਾਲ। ਅੰਤਰਿ = (ਹਿਰਦੇ ਦੇ) ਅੰਦਰ। ਨਿਧਾਨੁ = ਖ਼ਜ਼ਾਨਾ। ਮਨਿ = ਮਨ ਵਿਚ। ਤਨਿ = ਸਰੀਰ ਵਿਚ।੫।

ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ।੧।

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ।੨।

ਹੇ ਭਾਈ! ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ। ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ। ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ। ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।੪।

ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ।੫।੬।੧੦।

बिलावलु महला ३ ॥ पूरे गुर ते वडिआई पाई ॥ अचिंत नामु वसिआ मनि आई ॥ हउमै माइआ सबदि जलाई ॥ दरि साचै गुर ते सोभा पाई ॥१॥

पद्अर्थ: ते = से। वडिआई = गौरवता, इज्जत। अचिंत नामु = चिन्ता से बचाने वाला हरि नाम। मनि = मन में। सबदि = शब्द ने। दरि = दर पर।1।

अर्थ: हे भाई! जिस मनुष्य ने पूरे गुरु से बड़ाई-इज्जत पा ली, उसके मन में वह हरि-नाम आ बसता है जो हरेक किस्म की फिक्र-चिन्ता दूर कर देता है। जिस मनुष्य ने गुरु के शब्द के द्वारा (अपने अंदर से) माया के कारण पैदा हुआ अहंकार जला लिया, उसने गुरु की कृपा से सदा कायम रहने वाले परमात्मा के दर पर शोभा पा ली।1।

जगदीस सेवउ मै अवरु न काजा ॥ अनदिनु अनदु होवै मनि मेरै गुरमुखि मागउ तेरा नामु निवाजा ॥१॥ रहाउ॥

पद्अर्थ: जगदीस = (जगत+ईश) हे जगत के मालिक! सेवउ = मैं सेवा करता रहूँ। मै = मुझे। अवरु = और। अनदिनु = हर रोज। गुरमुखि = गुरु के द्वारा। मागउ = माँगू। निवाजा = बख्शिश करने वाला।1। रहाउ।

अर्थ: हे जगत के मालिक प्रभु! (मेहर कर) मैं (तेरा नाम) स्मरण करता रहूँ, (इससे बेहतर) मुझे और कोई काम ना लगे। (हे प्रभु!) गुरु की शरण पड़ कर (आत्मिक आनंद की) बख्शिश करने वाला तेरा नाम मांगता हूँ (ताकि) मेरे मन में (उस नाम की इनायत से) हर वक्त आनंद बना रहे।1। रहाउ।

मन की परतीति मन ते पाई ॥ पूरे गुर ते सबदि बुझाई ॥ जीवण मरणु को समसरि वेखै ॥ बहुड़ि न मरै ना जमु पेखै ॥२॥

पद्अर्थ: परतीति = श्रद्धा, निश्चय। मन ते = मन से, अंदर से ही। ते = से। सबदि = शब्द के द्वारा। बुझाई = समझ। जीवण मरणु = जनम से मरन तक, सारी उम्र। को = जो कोई मनुष्य। समसरि = बराबर, एक समान। बहुड़ि = दोबारा। पेखै = देखता।2।

अर्थ: हे भाई! जिस मनुष्य ने पूरे गुरु से (उसके) शब्द से (आत्मिक जीवन की) सूझ प्राप्त कर ली, उसने अपने अंदर से ही अपने मन के वास्ते श्रद्धा-विश्वास की दाति पा ली (ये श्रद्धा कि परमात्मा सारे जगत में एक समान व्यापक है)। हे भाई! जो भी मनुष्य सारी उम्र प्रभु को (सृष्टि में) एक-समान (बसता) देखता है, उसको कभी आत्मिक मौत नहीं व्यापती, उसकी ओर यमराज कभी नहीं देखता।2।

घर ही महि सभि कोट निधान ॥ सतिगुरि दिखाए गइआ अभिमानु ॥ सद ही लागा सहजि धिआन ॥ अनदिनु गावै एको नाम ॥३॥

पद्अर्थ: घर = हृदय घर। महि = में। सभि कोट = सारे किले (कोटि = करोड़। कोटु = किला। कोट = किले)। निधान = खजाने। सतिगुरि = गुरु ने। अभिमानु = अहंकार। सद = सदा। सहजि = आत्मिक अडोलता में। एको नाम = एक नाम ही।3।

अर्थ: हे भाई! (हरेक मनुष्य के) हृदय-घर में सारे (सुखों के) खजानों के (कोटों के) कोट मौजूद हैं। जिस मनुष्य को गुरु ने (ये कोट) दिखा दिए, उसके अंदर से अहंकार दूर हो गया। वह मनुष्य सदा ही आत्मिक अडोलता में तवज्जो जोड़े रखता है। वह मनुष्य हर वक्त एक ही परमात्मा का नाम स्मरण करता रहता है।3।

इसु जुग महि वडिआई पाई ॥ पूरे गुर ते नामु धिआई ॥ जह देखा तह रहिआ समाई ॥ सदा सुखदाता कीमति नही पाई ॥४॥

पद्अर्थ: जुग महि = जगत में। देखा = देखूँ, मैं देखता हूँ।4।

अर्थ: हे भाई! जो मनुष्य पूरे गुरु से (शिक्षा ले के) प्रभु का नाम स्मरण करता है, वह इस जगत में सम्मान प्राप्त करता है। हे भाई! मैं तो जिधर देखता हूँ, उधर ही परमात्मा मौजूद दिखता है। वह सदा ही (सबको) सुख देने वाला है। पर वह किसी मूल्य से नहीं मिल सकता।4।

पूरै भागि गुरु पूरा पाइआ ॥ अंतरि नामु निधानु दिखाइआ ॥ गुर का सबदु अति मीठा लाइआ ॥ नानक त्रिसन बुझी मनि तनि सुखु पाइआ ॥५॥६॥४॥६॥१०॥

पद्अर्थ: भागि = किस्मत से। अंतरि = (हृदय के) अंदर। निधानु = खजाना। मनि = मन में। तनि = शरीर में।5।

अर्थ: हे भाई! जिस मनुष्य ने पूरी किस्मत से पूरा गुरु पा लिया, गुरु ने उसको उसके हृदय में ही परमात्मा का नाम-खजाना दिखा दिया। हे नानक! जिस मनुष्य को गुरु का शब्द बहुत प्यारा लगने लग पड़ा, उसके अंदर से माया की प्यास बुझ गई। उसको अपने मन में अपने हृदय में आनंद ही आनंद हासिल हो गया।5।6।10।

 within. ||4||5||

Bilaaval, Third Mehl:

From the Perfect Guru, I have obtained glorious greatness.

The Naam, the Name of the Lord, has spontaneously come to abide in my mind.

Through the Word of the Shabad, I have burnt away egotism and Maya.

Through the Guru, I have obtained honor in the Court of the True Lord. ||1||

I serve the Lord of the Universe; I have no other work to do.

Night and day, my mind is in ecstasy; as Gurmukh, I beg for the bliss-giving Naam. ||1||Pause||

From the mind itself, mental faith is obtained.

Through the Guru, I have realized the Shabad.

How rare is that person, who looks upon life and death alike.

She shall never die again, and shall not have to see the Messenger of Death. ||2||

Within the home of the self are all the millions of treasures.

The True Guru has revealed them, and my egotistical pride is gone.

I keep my meditation always focused on the Cosmic Lord.

Night and day, I sing the One Name. ||3||

I have obtained glorious greatness in this age,

from the Perfect Guru, meditating on the Naam.

Wherever I look, I see the Lord permeating and pervading.

He is forever the Giver of peace; His worth cannot be estimated. ||4||

By perfect destiny, I have found the Perfect Guru.

He has revealed to me the treasure of the Naam, deep within the nucleus of myself.

The Word of the Guru’s Shabad is so very sweet.

O Nanak! My thirst is quenched, and my mind and body have found peace. ||5||6||4||6||10||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: amritsarBREAKING NEWSDaily HukamnamaHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

by Ankit
August 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 11-08-2026 |...

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

by Ankit
August 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 10-08-2026 |...

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 09-08-2026 |...

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
August 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

PM ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ; ਜਾਣੋ ਕਦੋ ਤਕ ਕਿਸਾਨਾਂ ਦੇ ਖਾਤਿਆਂ ‘ਚ ਆਉਂਦੇ ਰਹਿਣਗੇ ਸਾਲਾਨਾ 6000 ਰੁਪਏ ?

PM ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ; ਜਾਣੋ ਕਦੋ ਤਕ ਕਿਸਾਨਾਂ ਦੇ ਖਾਤਿਆਂ ‘ਚ ਆਉਂਦੇ ਰਹਿਣਗੇ ਸਾਲਾਨਾ 6000 ਰੁਪਏ ?

by Jaspreet Kaur
2 weeks ago
0

PM ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ; ਜਾਣੋ ਕਦੋ ਤਕ ਕਿਸਾਨਾਂ ਦੇ ਖਾਤਿਆਂ 'ਚ ਆਉਂਦੇ ਰਹਿਣਗੇ ਸਾਲਾਨਾ 6000...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA