• Latest
  • Trending
Hukamnama Sri Darbar Sahib Today – 08 November 2025 | Ang 506 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 November 2025 | Ang 506 I ਅੱਜ ਦਾ ਹੁਕਮਨਾਮਾ

6 months ago
IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

2 minutes ago
Prasar Bharati  chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

Prasar Bharati chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

19 minutes ago
PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

25 minutes ago
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

30 minutes ago
Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

33 minutes ago
IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

40 minutes ago
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

1 hour ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

1 hour ago
IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

Comedian ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਜਾਵੇਗਾ ਚੌਂਕ ਦਾ ਨਾਮ

2 hours ago
Hindi News
English News
Sunday, May 3, 2026
No Result
View All Result
27 °c
Chandigarh
26 ° Mon
28 ° Tue
28 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 08 November 2025 | Ang 506 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | November | Date 08-11-2025 | Ang 506

November 8, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 08 November 2025 | Ang 506 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | November | Date 08-11-2025 | Ang 506

 

ਗੂਜਰੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

गूजरी महला ४ घरु २ ॥ ੴ सतिगुर प्रसादि ॥ हरि बिनु जीअरा रहि न सकै जिउ बालकु खीर अधारी ॥ अगम अगोचर प्रभु गुरमुखि पाईऐ अपुने सतिगुर कै बलिहारी ॥१॥ मन रे हरि कीरति तरु तारी ॥ गुरमुखि नामु अंम्रित जलु पाईऐ जिन कउ क्रिपा तुमारी ॥ रहाउ ॥ सनक सनंदन नारद मुनि सेवहि अनदिनु जपत रहहि बनवारी ॥ सरणागति प्रहलाद जन आए तिन की पैज सवारी ॥२॥ अलख निरंजनु एको वरतै एका जोति मुरारी ॥ सभि जाचिक तू एको दाता मागहि हाथ पसारी ॥३॥ भगत जना की ऊतम बाणी गावहि अकथ कथा नित निआरी ॥ सफल जनमु भइआ तिन केरा आपि तरे कुल तारी ॥४॥ मनमुख दुबिधा दुरमति बिआपे जिन अंतरि मोह गुबारी ॥ संत जना की कथा न भावै ओइ डूबे सणु परवारी ॥५॥ निंदकु निंदा करि मलु धोवै ओहु मलभखु माइआधारी ॥ संत जना की निंदा विआपे ना उरवारि न पारी ॥६॥ एहु परपंचु खेलु कीआ सभु करतै हरि करतै सभ कल धारी ॥ हरि एको सूतु वरतै जुग अंतरि सूतु खिंचै एकंकारी ॥७॥ रसनि रसनि रसि गावहि हरि गुण रसना हरि रसु धारी ॥ नानक हरि बिनु अवरु न मागउ हरि रस प्रीति पिआरी ॥८॥१॥७॥

ਰਾਗ ਗੂਜਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ ॥੧॥ ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ। ਰਹਾਉ॥ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ॥੨॥ ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ। ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ॥੩॥ ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ॥੪॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ॥੫॥ ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ। ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ॥੬॥ (ਪਰ, ਜੀਵਾਂ ਦੇ ਭੀ ਕੀਹ ਵੱਸ?) ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ॥੭॥ (ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ। ਹੇ ਨਾਨਕ! ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤ ਪਿਆਰੀ ਲੱਗਦੀ ਰਹੇ ॥੮॥੧॥੭॥

goojaree mahalaa 4 ghar 2 |ik oankaar satigur prasaad |har bin jeearaa reh na sakai jiau baalak kheer adhaaree |agam agochar prabh guramukh paaeeai apune satigur kai balihaaree |1|man re har keerat tar taaree |guramukh naam amrit jal paaeeai jin kau kripaa tumaaree | rahaau |sanak sanandan naarad mun seveh anadin japat raheh banavaaree |saranaagat prahalaad jan aae tin kee paij savaaree |2|alakh niranjan eko varatai ekaa jot muraaree |sabh jaachik too eko daataa maageh haath pasaaree |3|bhagat janaa kee aootam baanee gaaveh akath kathaa nit niaaree |safal janam bheaa tin keraa aap tare kul taaree |4|manamukh dubidhaa duramat biaape jin antar moh gubaaree |sant janaa kee kathaa na bhaavai oe ddoobe san paravaaree |5|nindak nindaa kar mal dhovai ohu malabhakh maaeaadhaaree |sant janaa kee nindaa viaape naa uravaar na paaree |6|ehu parapanch khel keea sabh karatai har karatai sabh kal dhaaree |har eko soot varatai jug antar soot khinchai ekankaaree |7|rasan rasan ras gaaveh har gun rasanaa har ras dhaaree |naanak har bin avar na maagau har ras preet piaaree |8|1|7|

Goojaree, Fourth Mehl, Second House: One Universal Creator God. By The Grace Of The True Guru: Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. ||1|| O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. ||Pause|| Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. ||2|| The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. ||3|| The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. ||4|| The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. ||5|| By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. ||6|| All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. ||7|| With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. ||8||1||7||
—

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

WhiteWhiteWhite

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayLatest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
May 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

by Ankit
May 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

by Navjot
May 3, 2026
0

IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ...

Most Popular

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

by Ankit
1 week ago
0

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਚੰਡੀਗੜ੍ਹ 25 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA