• Latest
  • Trending
Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

4 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

2 hours ago
ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

3 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

3 hours ago
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

4 hours ago
ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

6 hours ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

6 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

6 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

7 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

8 hours ago
Hindi News
English News
Tuesday, June 30, 2026
No Result
View All Result
36 °c
Chandigarh
38 ° Tue
38 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | March | Date 10-03-2026 | Ang 599

March 10, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | March | Date 10-03-2026 | Ang 599

 

🙏🙏🌸🌸🌸🌸🌸🙏🙏
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

सोरठि महला ३ घरु १ ੴ सतिगुर प्रसादि ॥ सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥ जागत रहे तिनी प्रभु पाइआ सबदे हउमै मारी ॥ गिरही महि सदा हरि जन उदासी गिआन तत बीचारी ॥ सतिगुरु सेवि सदा सुखु पाइआ हरि राखिआ उर धारी ॥२॥ इहु मनूआ दह दिसि धावदा दूजै भाइ खुआइआ ॥ मनमुख मुगधु हरि नामु न चेतै बिरथा जनमु गवाइआ ॥ सतिगुरु भेटे ता नाउ पाए हउमै मोहु चुकाइआ ॥३॥ हरि जन साचे साचु कमावहि गुर कै सबदि वीचारी ॥ आपे मेलि लए प्रभि साचै साचु रखिआ उर धारी ॥ नानक नावहु गति मति पाई एहा रासि हमारी ॥४॥१॥

Sorat’h, Third Mehl, First House: One Universal Creator God. By The Grace Of The True Guru: All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. ||1|| O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. ||Pause|| Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets the True Guru, then he obtains the Name; he sheds egotism and emotional attachment. || 3 || The Lord’s humble servants are True — they practice Truth, and reflect upon the Word of the Guru’s Shabad. The True Lord God unites them with Himself, and they keep the True Lord enshrined in their hearts. O Nanak, through the Name, I have obtained salvation and understanding; this alone is my wealth. || 4 || 1 ||

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

राग सोरठि, घर १ में गुरु अमरदास जी की बाणी। अकाल पुरख एक है और सतगुरु की कृपा द्वारा मिलता है। हे प्रभु! तेरे जिन सेवकों को गुरु के शब्द का रस आ जाता है, वो ही सारे तेरी सेवा-भक्ति करते हैं। (हे भाई!) जिस मनुख ने गुरु की कृपा से अपने अंदर से आप-भाव (मैं) दूर कर लिया वह पवित्र (जीवन वाला हो जाता है। जो मनुख गुरु के शब्द में (जुड़ के) हर समय सदा-थिर प्रभु के गुण गाते रहते है, वह सुंदर जीवन वाले बन जाते हैं।१। हे मेरे मालिक-प्रभु! हम (जीव) तुम्हारे बच्चे हैं, तुम्हारी सरन में आये हैं। सिर्फ एक तुम ही सदा कायम रहने वाले हो, (जीव माया में डोल जाते हैं।रहाउ। हे भाई! जो मनुष्य गुरू के शबद से (अपने अंदर से) अहंकार समाप्त कर लेते हैं, वे (माया के मोह आदि से) सचेत रहते हैं, उन्होंने ही परमात्मा का मिलाप हासिल किया है। परमात्मा के भक्त गुरू के असल ज्ञान के द्वारा विचारवान हो के गृहस्त में रहते हुए भी माया से विरक्त रहते हैं। वह भक्त गुरू की बताई हुई सेवा करके सदा आत्मिक आनंद पाते हैं, और परमात्मा को अपने दिल में बसाए रखते हैं।2। हे भाई! ये अल्लहड़ मन माया के मोह में फंस के दसों दिशाओं में दौड़ता रहता है, और (जीवन के सही राह से) उखड़ा फिरता है। अपने मन के पीछे चलने वाला मूर्ख मनुष्य परमात्मा का नाम याद नहीं करता, अपना जीवन व्यर्थ गवा लेता है। पर जब उसे गुरू मिल जाता है तब वह हरी नाम की दाति हासिल करता है, और, अपने अंदर से माया का मोह और अहंकार दूर कर लेता है।3। हे भाई! गुरू के शबद के द्वारा विचारवान हो के परमात्मा के दास सदा स्थिर परमात्मा का सदा-स्थिर नाम-सिमरन की कमाई करते रहते हैं। सदा स्थिर रहने वाले परमात्मा ने स्वयं ही उनको अपने चरणों में मिला लिया होता है। वह सदा कायम रहने वाले प्रभू को अपने दिल में बसाए रखते हैं। हे नानक! (कह–) परमात्मा के नाम से ही ऊँची आत्मिक अवस्था और (अच्छी) बुद्धि प्राप्त होती है। परमात्मा का नाम ही हम (जीवों का) सरमाया है।4।1।
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

by Ankit
4 weeks ago
0

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੂਨ (ਸਤੀਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA