• Latest
  • Trending
Hukamnama Sri Darbar Sahib Today – 11 March 2026 | Ang 549 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 March 2026 | Ang 549 I ਅੱਜ ਦਾ ਹੁਕਮਨਾਮਾ

8 months ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

42 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

46 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

50 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

55 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 11 March 2026 | Ang 549 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | March | Date 11-03-2026 | Ang 549

March 11, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 11 March 2026 | Ang 549 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | March | Date 11-03-2026 | Ang 549

🙏🙏🌸🌸🌸🌸🌸🙏🙏
ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥
ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥
ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ਮਃ ੩ ॥ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ਪਉੜੀ ॥ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

सलोक मः ३ ॥
मनि परतीति न आईआ सहजि न लगो भाउ ॥ सबदै सादु न पाइओ मनहठि किआ गुण गाइ ॥ नानक आइआ सो परवाणु है जि गुरमुखि सचि समाइ ॥१॥मः ३ ॥आपणा आपु न पछाणै मूड़ा अवरा आखि दुखाए ॥ मुंढै दी खसलति न गईआ अंधे विछुड़ि चोटा खाए ॥ सतिगुर कै भै भंनि न घड़िओ रहै अंकि समाए ॥अनदिनु सहसा कदे न चूकै बिनु सबदै दुखु पाए ॥ कामु क्रोधु लोभु अंतरि सबला नित धंधा करत विहाए ॥ चरण कर देखत सुणि थके दिह मुके नेड़ै आए ॥ सचा नामु न लगो मीठा जितु नामि नव निधि पाए ॥ जीवतु मरै मरै फुनि जीवै तां मोखंतरु पाए ॥ धुरि करमु न पाइओ पराणी विणु करमा किआ पाए ॥ गुर का सबदु समालि तू मूड़े गति मति सबदे पाए ॥ नानक सतिगुरु तद ही पाए जां विचहु आपु गवाए ॥२॥पउड़ी ॥ जिस दै चिति वसिआ मेरा सुआमी तिस नो किउ अंदेसा किसै गलै दा लोड़ीऐ ॥ हरि सुखदाता सभना गला का तिस नो धिआइदिआ किव निमख घड़ी मुहु मोड़ीऐ ॥ जिनि हरि धिआइआ तिस नो सरब कलिआण होए नित संत जना की संगति जाइ बहीऐ मुहु जोड़ीऐ ॥ सभि दुख भुख रोग गए हरि सेवक के सभि जन के बंधन तोड़ीऐ ॥ हरि किरपा ते होआ हरि भगतु हरि भगत जना कै मुहि डिठै जगतु तरिआ सभु लोड़ीऐ ॥४॥

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥
ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥llਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ। ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ॥੪॥

अर्थ. श्लोक महला ३।
हे जीव ! यदि तेरे मन में प्रभु के प्रति आस्था नहीं तो सहजावस्था में तुम उससे स्नेह नहीं करते।
तूने शब्द के स्वाद को प्राप्त नहीं किया, फिर मन के हठ से प्रभु का क्या यशोगान करोगे? हे नानक ! इस दुनिया में उस जीव का आगमन सफल है जो गुरुमुख बनकर सत्य में समा जाता है॥ १ ॥महला ३ ॥ विमूढ जीव अपने आप (अहं) की पहचान नहीं करता किन्तु अन्य लोगों को मंदे वचनों द्वारा दुखी करता रहता है।विमूढ़ जीव का मूल स्वभाव नहीं बदला और परमात्मा से जुदा होकर वह दण्ड भोगता रहता है।सच्चे गुरु के भय द्वारा उसने अपने स्वभाव को बदलकर सुधार नहीं किया जिससे वह प्रभु की गोद में लीन हुआ रहे।
रात-दिन उसका संदेह कदापि दूर नहीं होता और सतगुरु के शब्द के बिना दुःख पता है।काम, क्रोध लोभ, इत्यादि प्रचंड विकार रहते हैं और उसकी आयु नित्य ही सांसारिक कार्य करते हुए व्यतीत हो जाती है।उसके हाथ, पैर, नेत्र (देख देखकर) तथा कान (सुन-सुनकर) थक चुके हैं, उसके जीवन के दिन खत्म हो गए हैं और मृत्यु निकट आ गई है।उसे परमात्मा का सच्चा नाम मीठा नहीं लगता जिस नाम से नवनिधियाँ प्राप्त हो जाती है।
यदि वह जीवित ही अपने अहंत्व को नष्ट कर दे और अपने अहंत्व को मार कर नम्रता से जीवन बिताये तो वह मोक्ष प्राप्त कर सकता है।यदि प्राणी को प्रभु का करम प्राप्त नहीं हुआ तो बिना करम से वह क्या प्राप्त कर सकता है?
हे विमूढ़ जीव ! तू गुरु के शब्द का मन में चिंतन कर, गुरु-शब्द द्वारा तुझे मोक्ष एवं सुमति प्राप्त हो जाएँगे।हे नानक ! यदि जीव अपने अन्तर्मन से अहंकार को मिटा दे तो सच्चा गुरु तभी प्राप्त हो जाएगा ॥ २॥पउड़ी॥जिस के चित्त में मेरा स्वामी निवास कर गया है, उसे किसी बात की फ़िक्र नहीं करनी चाहिए।परमेश्वर समस्त पदार्थों का सुखदाता है, फिर उसकी आराधना करने में हम एक निमख एवं घड़ी भर भी मुँह क्यों मोड़ें?जिसने भी भगवान या ध्यान किया है, उसका सर्व कल्याण हुआ है, इसलिए हमें नित्य ही संतजनों की सभा में विराजमान होना चाहिए तथा मिलकर भगवान का गुणगान करना चाहिए।परमेश्वर के सेवक के सारे दु:ख, भूख एवं रोग मिट गए हैं और उसके सभी बन्धन टूट गए हैं।हरि की कृपा से ही जीव हरि का भक्त बनता है तथा हरि के भक्तजनों के दर्शन मात्र से ही समूचा जगत पार हो जाता है और सब कुछ प्राप्त कर लेता है॥ ४॥
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ, ਮਾਂ ਜਖ਼ਮੀ

by Navjot
3 weeks ago
0

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 2 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਉਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 