• Latest
  • Trending
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

3 weeks ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

31 minutes ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

2 hours ago
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

2 hours ago
ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

2 hours ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

4 hours ago
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

4 hours ago
ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

5 hours ago
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

5 hours ago
ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

6 hours ago
Hindi News
English News
Monday, November 2, 2026
No Result
View All Result
30 °c
Chandigarh
23 ° Tue
23 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | October | Date 12-10-2026 | Ang 800

October 12, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | October | Date 12-10-2026 | Ang 800

ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
अकाल पुरख एक है और सतगुरु की कृपा द्वारा मिलता है।
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ਹਰਿ ਸੰਤ ਭਗਤ ਤਾਰਨੋ ॥ਹਰਿ ਭਰਿਪੁਰੇ ਰਹਿਆ ॥ਜਲਿ ਥਲੇ ਰਾਮ ਨਾਮੁ ॥ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ਗੁਰੁ ਭੇਟਿਆ ਹੈ ਮੁਕਤਿ ਦਾਤਾ ॥ਹਰਿ ਕੀਈ ਹਮਾਰੀ ਸਫਲ ਜਾਤਾ ॥ਮਿਲਿ ਸੰਗਤੀ ਗੁਨ ਗਾਵਨੋ ॥੧॥

रागु बिलावलु महला ४ पड़ताल घरु १३ ॥ बोलहु भईआ राम नामु पतित पावनो ॥ हरि संत भगत तारनो ॥ हरि भरिपुरे रहिआ ॥ जलि थले राम नामु ॥ नित गाईऐ हरि दूख बिसारनो ॥१॥ रहाउ ॥ हरि कीआ है सफल जनमु हमारा ॥ हरि जपिआ हरि दूख बिसारनहारा ॥ गुरु भेटिआ है मुकति दाता ॥ हरि कीई हमारी सफल जाता ॥ मिलि संगती गुन गावनो ॥१॥

Raag Bilaaval, Fourth Mehl, Partaal, Thirteenth House: O Siblings of Destiny, chant the Name of the Lord, the Purifier of sinners. The Lord emancipates his Saints and devotees. The Lord is totally permeating and pervading everywhere; the Name of the Lord is pervading the water and the land. So sing continuously of the Lord, the Dispeller of pain. ||1||Pause|| The Lord has made my life fruitful and rewarding. I meditate on the Lord, the Dispeller of pain. I have met the Guru, the Giver of liberation. The Lord has made my life’s journey fruitful and rewarding. Joining the Sangat, the Holy Congregation, I sing the Glorious Praises of the Lord. ||1||

ਪੜਤਾਲ = {पटहताल। पटह = ਪਟਹ, ਢੋਲ} ਉਸ ਤਰ੍ਹਾਂ ਦਾ ਭਰਵਾਂ ਤਾਲ ਜਿਵੇਂ ਢੋਲ ਉਤੇ ਡਗੇ ਨਾਲ ਚੋਟ ਲਾਈਦੀ ਹੈ। ਭਈਆ = ਹੇ ਭਾਈ! ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਾਵਨੋ = ਪਵਿੱਤਰ ਕਰਨ ਵਾਲਾ।ਤਾਰਨੋ = ਪਾਰ ਲੰਘਾਣ ਵਾਲਾ।ਭਰਿਪੁਰੇ = ਭਰਪੂਰ, ਨਕਾਨਕ, ਹਰ ਥਾਂ ਮੌਜੂਦ।ਜਲਿ = ਜਲ ਵਿਚ। ਥਲੇ = ਥਲਿ, ਥਲ ਵਿਚ।ਦੂਖ ਬਿਸਾਰਨੋ = ਦੁੱਖਾਂ ਦਾ ਦੂਰ ਕਰਨ ਵਾਲਾ ॥੧॥ ਸਫਲ = ਕਾਮਯਾਬ।ਭੇਟਿਆ = ਮਿਲਿਆ। ਮੁਕਤਿ ਦਾਤਾ = (ਵਿਕਾਰਾਂ ਤੋਂ) ਆਜ਼ਾਦੀ ਦੇਣ ਵਾਲਾ। ਕੀਈ = ਕੀਤੀ ਹੈ।ਜਾਤਾ = ਜਾਤ੍ਰਾ, ਸੰਸਾਰ-ਜਾਤ੍ਰਾ, ਸੰਸਾਰ ਵਿਚ ਆਉਣਾ।ਮਿਲਿ = ਮਿਲ ਕੇ ॥੧॥

ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਪੜਤਾਲ’। ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ।ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ॥ ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ।(ਹੁਣ) ਮੈਂ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥

राग बिलावलु, घर १३ में गुरु रामदास जी की बाणी ‘पड़ताल’ । हे भाई! उस परमात्मा का नाम सुमीरन कर, जो विकारियों को पवित्र बनाने वाला है, जो अपने संतो को अपने भगतों को (संसार-सागर से) पार निकलने वाला है, जो (सरे जगत में) हर जगह मौजूद है। जो पानी में है, जो धरती में हैं, जो (जीवों के सारे दुःख दर्द दूर करने वाला है, उस हरी की सिफत-सलाह का गीत सदा गाना चाहिए॥१॥रहाउ॥ परमात्मा ने मेरी जिन्दगी कामयाब बना दी है, (क्योंकि गुरु की कृपा से) मैं उस परमात्मा का नाम जपने लग गया हूँ, जो सारे दुखों का नास करने वाला है। विकारों से मुक्ति दिलाने वाला गुरु मुझे मिल गया, (इस लिए) परमात्मा ने मेरी जीवन-यात्रा कामयाब कर दी है। अब मैं साध सांगत में मिल कर प्रभु की सिफत-सलाह के गीत गाता हूँ॥१॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

by Navjot
November 2, 2026
0

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ...

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
November 2, 2026
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
November 2, 2026
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Most Popular

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

by Navjot
1 week ago
0

ਜੈਪੁਰ, 24 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਦੇ ਬਾਗਰੂ ਖੇਤਰ ਵਿੱਚ ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ 'ਤੇ ਸ਼ਨੀਵਾਰ ਤੜਕੇ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 