• Latest
  • Trending
Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

2 months ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

5 minutes ago
PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

10 minutes ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

38 minutes ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

41 minutes ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

2 hours ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

3 hours ago
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

3 hours ago
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

3 hours ago
Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | June | Date 13-06-2026 | Ang 802

June 13, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | June | Date 13-06-2026 | Ang 802

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ 

रागु बिलावलु महला ५ घरु २ यानड़ीए कै घरि गावणा    ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥ सुणि सुणि जीवा सोए तिना की जिन्ह अपुना प्रभु जाता ॥ हरि नामु अराधहि नामु वखाणहि हरि नामे ही मनु राता ॥ सेवकु जन की सेवा मागै पूरै करमि कमावा ॥ नानक की बेनंती सुआमी तेरे जन देखणु पावा ॥२॥ वडभागी से काढीअहि पिआरे संतसंगति जिना वासो ॥ अम्रित नामु अराधीऐ निरमलु मनै होवै परगासो ॥ जनम मरण दुखु काटीऐ पिआरे चूकै जम की काणे ॥ तिना परापति दरसनु नानक जो प्रभ अपणे भाणे ॥३॥ ऊच अपार बेअंत सुआमी कउणु जाणै गुण तेरे ॥ गावते उधरहि सुणते उधरहि बिनसहि पाप घनेरे ॥ पसू परेत मुगध कउ तारे पाहन पारि उतारै ॥ नानक दास तेरी सरणाई सदा सदा बलिहारै ॥४॥१॥४॥

Raag Bilaaval, Fifth Mehl, Second House, To Be Sung To The Tune Of Yaan-Ree-Ay: 
One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. 1Pause One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful.  Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. 1 I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. 2 They are said to be very fortunate, O Beloved, who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. 3 O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. 414|| 
ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ।੧।ਰਹਾਉ।ਸੋ ਜਨੁ = ਉਹ ਬੰਦਾ। ਨਿਹਾਲਾ = ਆਨੰਦ = ਭਰਪੂਰ। ਜਿਸ ਨੋ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}। ਹੋਇ = ਹੁੰਦਾ ਹੈ (ਪ੍ਰਭੂ) । ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ, ਤਾਕਤ। ਹਜੂਰੇ = ਅੰਗ = ਸੰਗ।੧।ਸੁਣਿ = ਸੁਣ ਕੇ। ਜੀਵਾ = ਜੀਵਾਂ, ਮੈਂ ਜੀਉਂਦਾ ਹਾਂ ਮੈਨੂੰ ਆਤਮਕ ਜੀਵਨ ਮਿਲਦਾ ਹੈ। ਸੋਇ = ਸੋਭਾ। ਜਾਤਾ = ਪਛਾਣਿਆ, ਸਾਂਝ ਪਾਈ। ਅਰਾਧਹਿ = ਅਰਾਧਦੇ ਹਨ। ਵਖਾਣਹਿ = ਉਚਾਰਦੇ ਹਨ। ਰਾਤਾ = ਰੰਗਿਆ ਹੋਇਆ। ਮਾਗੈ = ਮੰਗਦਾ ਹੈ। ਕਰਮਿ = ਮੇਹਰ ਨਾਲ। ਕਮਾਵਾ = ਕਮਾਵਾਂ, ਮੈਂ ਕਮਾ ਸਕਦਾ ਹਾਂ। ਦੇਖਣੁ ਪਾਵਾ = ਦੇਖ ਸਕਾਂ।੨।ਕਾਢੀਅਹਿ = ਕਹੇ ਜਾਂਦੇ ਹਨ। ਵਾਸੋ = ਨਿਵਾਸ, ਬਹਿਣ = ਖਲੋਣ। ਅਰਾਧੀਐ = ਆਰਾਧਿਆ ਜਾ ਸਕਦਾ ਹੈ। ਅੰ​‍ਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਮਨੈ = ਮਨਿ, ਮਨ ਵਿਚ। ਪਰਗਾਸੋ = ਚਾਨਣ। ਕਾਟੀਐ = ਕੱਟਿਆ ਜਾਂਦਾ ਹੈ। ਚੂਕੈ = ਮੁੱਕ ਜਾਂਦੀ ਹੈ। ਕਾਣੇ = ਕਾਣਿ, ਮੁਥਾਜੀ। ਨਾਨਕ = ਹੇ ਨਾਨਕ! ਭਾਣੇ = ਚੰਗੇ ਲੱਗਦੇ ਹਨ।੩।ਅਪਾਰ = ਹੇ ਬੇਅੰਤ! ਉਧਰਹਿ = (ਵਿਕਾਰਾਂ ਤੋਂ) ਬਚ ਜਾਂਦੇ ਹਨ। ਬਿਨਸਹਿ = ਨਾਸ ਹੋ ਜਾਂਦੇ ਹਨ। ਘਨੇਰੇ = ਬਹੁਤ। ਪਰੇਤ = ਪ੍ਰੇਤ, ਗੁਜ਼ਰੇ ਹੋਏ, ਗਏ = ਗੁਜ਼ਰੇ, ਮਨੁੱਖਤਾ ਤੋਂ ਗਏ = ਗੁਜ਼ਰੇ। ਮੁਗਧ = ਮੂਰਖ। ਤਾਰੇ = ਪਾਰ ਲੰਘਾ ਦੇਂਦਾ ਹੈ। ਪਾਹਨ– ਪੱਥਰ (-ਦਿਲ ਬੰਦੇ) । ਬਲਿਹਾਰੈ = ਕੁਰਬਾਨ।੪।
ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ)ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
अर्थ: हे प्यारे प्रभू! मेरे मन में (एक) तेरा ही आसरा है। हे प्यारे प्रभू! सिर्फ तू ही (हम जीवों की) रक्षा करने योग्य है। (तुझे भुला के रक्षा के लिए) और और चतुराईयाँ (सोचनी) किसी भी काम की नहीं।1। रहाउ।हे भाई! जिस मनुष्य को पूरा गुरू मिल जाए, वह सदा खिला रहता है। पर हे भाई! वही मनुष्य गुरू की शरण पड़ता है जिस पर (प्रभू खुद) दयावान होता है। हे भाई! गुरू स्वामी मानस जनम का मनोरथ पूरा करने में समर्थ है (क्योंकि) वह सारी ताकतों का मालिक है। हे नानक! गुरू परमात्मा का रूप है। (अपने सेवकों के) सदा ही अंग-संग रहता है।1।हे भाई! जो मनुष्य अपने परमात्मा के साथ गहरी सांझ डाले रखते हैं, उनकी शोभा सुन-सुन के मेरे अंदर आत्मिक जीवन पैदा होता है। (वे भाग्यशाली मनुष्य सदा) परमात्मा का नाम सिमरते हैं, परमात्मा का नाम उचारते हैं, परमात्मा के नाम में ही उनका मन रंगा रहता है। हे प्रभू! (तेरा यह) सेवक (तेरे उन) सेवकों की सेवा (की दाति तेरे पास से) माँगता है, (तेरी) पूर्ण बख्शिश से (ही) मैं (उनकी) सेवा की कार कर सकता हूँ। हे मालिक प्रभू! (तेरे सेवक) नानक की (तेरे दर पर) प्रार्थना है, (-मेहर कर) मैं तेरे सेवकों के दर्शन कर सकूँ।2। हे भाई! जिन मनुष्यों का बैठना-उठना सदा गुरमुखों की संगति में है, वे मनुष्य अति भाग्यशाली कहे जा सकते हैं। (गुरमुखों की संगति में ही रह के) आत्मिक जीवन देने वाला पवित्र नाम सिमरा जा सकता है, और मन में (उच्च आत्मिक जीवन का) प्रकाश (ज्ञान) पैदा होता है। हे भाई! (गुरमुखों की संगति में ही) सारी उम्र दुख काटा जा सकता है, और यमराज की धौंस भी समाप्त हो जाती है। पर, हे नानक! (गुरमुखों के) दर्शन उन मनुष्यों को ही नसीब होते हैं जो अपने परमात्मा को प्यारे लगते हैं।3।हे सबसे ऊँचे, अपार और बेअंत मालिक प्रभू! कोई भी मनुष्य तेरे (सारे) गुण नहीं जान सकता। जो मनुष्य (तेरे गुण) गाते हैं, वे विकारों से बच निकलते हैं। जो मनुष्य (तेरी सिफतें) सुनते हैं, उनके अनेकों पाप नाश हो जाते हैं।हे भाई! परमात्मा पशु-स्वभाव लोगों को, और महामूर्खों को (संसार-समुंद्र से) पार लंघा देता है, बड़े-बड़े कठोर-चिक्त मनुष्यों को भी पार लंघा देता है। हे नानक! (कह- हे प्रभू!) तेरे दास तेरी शरण पड़े रहते हैं और सदा ही तुझ पर से बलिहार जाते हैं।4।1।4।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

by Ankit
August 25, 2026
0

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ...

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

by Jaspreet Kaur
August 25, 2026
0

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ 'ਚ, ਦੇਖੋ ਫਾਈਨਲ LIST ਚੰਡੀਗੜ੍ਹ ,...

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by Ankit
August 25, 2026
0

  ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ...

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Jaspreet Kaur
August 25, 2026
0

ਭਲਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 - 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

by Ankit
August 25, 2026
0

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ...

Most Popular

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

by Ranjit Singh
2 weeks ago
0

IIT Delhi ਦੇ ਕਨਵੋਕੇਸ਼ਨ ਸਮਾਗਮ 'ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ ਨਵੀਂ ਦਿੱਲੀ, 8 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 