• Latest
  • Trending
Hukamnama Sri Darbar Sahib Today – 13 December 2025 | Ang 600 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 December 2025 | Ang 600 I ਅੱਜ ਦਾ ਹੁਕਮਨਾਮਾ

10 months ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

51 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

2 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

3 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

4 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

4 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

4 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

4 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

4 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

5 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

5 hours ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 13 December 2025 | Ang 600 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | December | Date 13-12-2025 | Ang 600

December 13, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 13 December 2025 | Ang 600 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | December | Date 13-12-2025 | Ang 600

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਵਿਆਖਿਆ:- (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥

सोरठि महला ३ ॥ भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥

अर्थ:- (गुरु) भगत जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं पाया जा सकता (भावार्थ, कोई मनुष्य इस धन को दुनिया के पदार्थों से खरीद भी नहीं सकता)। जिन्होंने यह सदा-थिर हरी-धन प्राप्त कर लिया, उनको इस नाम-धन की बरकत से (लोक परलोक में) इज्जत मिलती है ॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराहे पड़ा भटकता फिरता है, (आगे परलोक में) प्रभू की दरगाह में दंड सहता है ॥ रहाउ ॥ इस शरीर में काम, क्रोध, लोभ, मोह अहंकार के पांच चोर वसते हैं, (यह) आतमिक जीवन देने वाला नाम-धन लूटते रहते हैं, परन्तु, अपने मन के पीछे चलने वाले मनुष्य यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (कोई उनकी सहायता नहीं कर सकता)। माया के मोह में अंधा हुआ जगत अंधों वाली करतूत करता रहता है, गुरु से भटक कर (इस के आतमिक जीवन के रस्ते में) अँधेरा हुआ रहता है ॥२॥ यह कह कह कर कि ‘मैं बड़ा हूँ’, ‘यह धन पदार्थ मेरा है’ (माया-वेड़े) मनुष्य खुअार होते रहते हैं, पर जगत से चलने के समय कोई भी चीज किसी के साथ नहीं चलती। जो मनुष्य गुरू के सनमुख रहता है, वह सदा परमात्मा के नाम को हृदय में वसा के नाम सिमरता रहता है। वह सदा-थिर रहने वाली सिफत-सालाह की बाणी के द्वारा परमात्मा के गुण गाता रहता है और परमात्मा की मेहर की निगाह से वह सदा सुखी रहता है ॥३॥ जिन्ह के हृदय में गुरू का बखसा हुआ ज्ञान सदा रोशनी करी रखता है उन्हा का हुक्म (दुनिया के) बादश़ाहों के सिर पर (भी) चलता है, वह हर समय दिन रात परमात्मा की भगती करते रहते हैं, वह हरी-नाम का लाभ कमाते हैं जो सदा कायम रहता है। हे नानक जी! परमात्मा के नाम के द्वारा संसार से पार-उतारा हो जाता है, जो मनुष्य गुरू के शब्द के द्वारा हरी-नाम के रंग में रंगें रहते हैं, परमात्मा उनके नजदीक वसता है ॥४॥२॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

by Ankit
October 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 04-10-2026 |...

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

by Ankit
October 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 02-10-2026 |...

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 