• Latest
  • Trending
Hukamnama Sri Darbar Sahib Today – 14 January 2026 | Ang 661 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 January 2026 | Ang 661 I ਅੱਜ ਦਾ ਹੁਕਮਨਾਮਾ

6 months ago
Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

9 hours ago
ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

9 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

10 hours ago
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

10 hours ago
ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

12 hours ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

12 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

13 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

13 hours ago
Hindi News
English News
Tuesday, June 30, 2026
No Result
View All Result
34 °c
Chandigarh
38 ° Wed
33 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 14 January 2026 | Ang 661 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | January | Date 14-01-2026 | Ang 661

January 14, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 14 January 2026 | Ang 661 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | January | Date 13-01-2026 | Ang 661

ਧਨਾਸਰੀ ਮਹਲਾ ੧ ॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

धनासरी महला १ ॥जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाए ॥ जिउ पका रोगी विललाए ॥१॥ बहुता बोलणु झखणु होए ॥ विणु बोले जाणै सभु सोए ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाए ॥ वाजै पवणु आखै सभ जाए ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाए ॥ दरगह बैसण नाही जाए ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥

Dhhanaasaree Mahalaa 1 My soul burns, over and over again. Burning and burning, it is ruined, and it falls into evil. That body, which forgets the Word of the Guru’s Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||

ਅਰਥ-(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥

अर्थ -(सिफ़त-सलाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य​ को) प्रभू की सिफ़त-सलाह की बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य​ ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को(शरीर में) टिका दिया; (जिस की कला से शरीर में) श्वास चलता है और मनुष्य​ हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फंस कर) मनुष्य​ विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य​ (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने​ वाला है (किसी को विरला नहीं रखता) ॥४॥३॥५॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

by Ankit
June 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 30-06-2026 |...

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

by Ankit
June 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 30-06-2026 |...

Most Popular

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

by Ankit
6 days ago
0

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ ਮੋਹਾਲੀ ਵਿਖੇ ਕਰਵਾਈ ਗਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 