• Latest
  • Trending
Hukamnama Sri Darbar Sahib Today – 15 December 2025 | Ang 573 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 December 2025 | Ang 573 I ਅੱਜ ਦਾ ਹੁਕਮਨਾਮਾ

10 months ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

51 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

2 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

3 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

4 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

4 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

4 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

4 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

4 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

5 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

5 hours ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 15 December 2025 | Ang 573 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | December | Date 15-12-2025 | Ang 573

December 15, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 15 December 2025 | Ang 573 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | December | Date 15-12-2025 | Ang 573

 

🙏🙏🌸🌸🌸🌸🌸🙏🙏
ਵਡਹੰਸੁ ਮਹਲਾ ੪ ॥
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

वडहंसु महला ४
हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥मेरा सतिगुरु मेरा सतिगुरु पिआरा मै गुर बिनु रहणु न जाई राम ॥ हरि नामो हरि नामु देवै मेरा अंति सखाई राम ॥ हरि हरि नामु मेरा अंति सखाई गुरि सतिगुरि नामु द्रिड़ाइआ ॥ जिथै पुतु कलत्रु कोई बेली नाही तिथै हरि हरि नामि छडाइआ ॥ धनु धनु सतिगुरु पुरखु निरंजनु जितु मिलि हरि नामु धिआई ॥ मेरा सतिगुरु मेरा सतिगुरु पिआरा मै गुर बिनु रहणु न जाई ॥२॥जिनी दरसनु जिनी दरसनु सतिगुर पुरख न पाइआ राम ॥ तिन निहफलु तिन निहफलु जनमु सभु ब्रिथा गवाइआ राम ॥ निहफलु जनमु तिन ब्रिथा गवाइआ ते साकत मुए मरि झूरे ॥ घरि होदै रतनि पदारथि भूखे भागहीण हरि दूरे ॥ हरि हरि तिन का दरसु न करीअहु जिनी हरि हरि नामु न धिआइआ ॥ जिनी दरसनु जिनी दरसनु सतिगुर पुरख न पाइआ ॥३॥हम चात्रिक हम चात्रिक दीन हरि पासि बेनंती राम ॥ गुर मिलि गुर मेलि मेरा पिआरा हम सतिगुर करह भगती राम ॥ हरि हरि सतिगुर करह भगती जां हरि प्रभु किरपा धारे ॥ मै गुर बिनु अवरु न कोई बेली गुरु सतिगुरु प्राण हम्हारे ॥ कहु नानक गुरि नामु द्रिड़्हाइआ हरि हरि नामु हरि सती ॥ हम चात्रिक हम चात्रिक दीन हरि पासि बेनंती ॥४॥३॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ॥੧॥ਮੇਰਾ ਸਤਿਗੁਰੂ, ਮੇਰਾ ਸਤਿਗੁਰੂ ਮੈਨੂੰ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ ।ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ ।ਸਤਿਗੁਰੂ ਨੇ ਮੇਰੇ ਅੰਦਰ ਹਰਿ-ਨਾਮ ਪੱਕਾ ਕਰ ਦਿੱਤਾ ਹੈ ਤੇ ਹਰਿ-ਹਰਿ-ਨਾਮ ਅੰਤ ਵੇਲੇ ਮੇਰਾ ਸਾਥੀ ਬਣੇਗਾ,ਜਿਥੇ ਪੁਤ੍ਰ ਜਾਂ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਹਰਿ-ਨਾਮ ਨੇ ਹੀ ਛੁਡਾਣਾ ਹੈ ।ਸਤਿਗੁਰੂ ਧੰਨ ਧੰਨ ਹੈ, ਨਿਰਲੇਪ ਪਰਮਾਤਮਾ ਦਾ ਰੂਪ ਹੈ, ਜਿਸ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ ।ਮੇਰਾ ਸਤਿਗੁਰੂ, ਮੇਰਾ ਸਤਿਗੁਰੂ ਮੈਨੂੰ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ ॥੨॥ਜਿਨ੍ਹਾਂ ਨੇ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ, ਬੇ-ਫ਼ਾਇਦਾ ਗਿਆ, ਤੇ ਉਹਨਾਂ ਨੇ ਜੀਵਨ ਵਿਅਰਥ ਗਵਾ ਲਿਆ । ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ । ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ । ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਤੇ ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ, ਦਰਸਨ ਨਹੀਂ ਕੀਤਾ ॥੩॥ ਮੈਂ ਨਿਮਾਣਾ ਪਪੀਹਾ, ਨਿਮਾਣਾ ਪਪੀਹਾ ਹਾਂ ਤੇ ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ, ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ । ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀਂ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ । ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ ।ਨਾਨਕ ਆਖਦਾ ਹੈ- ਕਿ ਗੁਰੂ ਨੇ ਮੇਰੇ ਹਿਰਦੇ ਹਰਿ-ਨਾਮ ਪੱਕਾ ਕੀਤਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।ਮੈਂ ਨਿਮਾਣਾ ਪਪੀਹਾ, ਨਿਮਾਣਾ ਪਪੀਹਾ ਹਾਂ ਤੇ ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ॥੪॥੩॥
अर्थ.
वडहंसु महला ४ ॥
हे हरि ! मुझे सतगुरु से मिला दो, चूंकि सतगुरु के सुन्दर चरण मुझे बहुत अच्छे लगते हैं।गुरु ने ज्ञान का सुरमा डालकर मेरी अज्ञानता का अन्धेरा दूर कर दिया है।सतगुरु से ज्ञान का सुरमा प्राप्त हुआ है, जिसने अज्ञानता का अँधेरा मिटा दिया है।सतगुरु की सेवा करने से मैंने परम पद प्राप्त किया है, मैंने श्वास – ग्रास हरि का नाम जपा है।जिस पर भी हरि प्रभु ने कृपा की है वह सतगुरु की सेवा में लगता है।हे हरि मेरा सतगुरु से मेल करा दो, क्योकि सतगुरु के सुन्दर चरण मुझे मधुर लगते हैं।॥ १॥ मेरा सतगुरु मेरा प्रियतम है और गुरु के बिना मैं रह नहीं सकता।वह मुझे हरि का नाम प्रदान करता है जो अन्तिम क्षण तक मेरी सहायता करता है।हरि-नाम अन्तिम क्षणों तक मेरा सहायक होगा, गुरु सतगुरु ने मेरे नाम दृढ़ किया है।जहाँ पुत्र, स्त्री कोई भी मेरा साथी नहीं होगा, वहाँ हरि का नाम मुझे मुक्ति प्रदान करवाएगा।महापुरुष सतगुरु धन्य-धन्य हैं, वह मायातीत हैं, जिससे भेंट करके मैं हरि के नाम का ध्यान करता रहता हूँ।मेरा सतगुरु मेरा प्रियतम है और गुरु के बिना मैं रह नहीं सकता ॥ २॥जिन्होंने महापुरुष सतगुरु के दर्शन नहीं किए, उन्होंने अपना सारा जीवन निष्फल व्यर्थ ही गंवा दिया है और वे शाक्त दुःखी होकर तड़प-तड़प कर मर गए हैं।नाम-रत्न की दौलत हृदय-घर में होने के बावजूद वे भूखे ही रहते हैं और वे भाग्यहीन प्रभु से बहुत दूर रहते हैं।हे परमेश्वर ! मैं उनके दर्शन नहीं करना चाहता, जिन्होंने हरि-नाम का ध्यान नहीं किया औरन ही महापुरुष सतगुरु के दर्शन किए हैं।॥ ३॥हम दीन-चातक हैं और अपने हरि-परमेश्वर के समक्ष निवेदन करते हैं कि हमें प्रियतम गुरु से मिला दें चूंकि हम सतगुरु की भक्ति करें।जब हरि-प्रभु की कृपा होती है तो ही सतगुरु की भक्ति करते हैं।गुरु के बिना मेरा कोई मित्र नहीं और गुरु सतगुरु ही हमारे प्राण हैं।नानक का कथन है कि गुरु ने मेरे भीतर परमात्मा का नाम बसा दिया है और उस सच्चे हरि-परमेश्वर के नाम का सुमिरन करता हूँ,”हम दीन चातक हैं और अपने प्रभु के समक्ष निवेदन करते हैं।॥ ४॥ ३॥
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

by Ankit
October 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 04-10-2026 |...

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

by Ankit
October 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 02-10-2026 |...

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
3 weeks ago
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA