• Latest
  • Trending
Hukamnama Sri Darbar Sahib Today – 17 September 2025 | Ang 600 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2025 | Ang 600 I ਅੱਜ ਦਾ ਹੁਕਮਨਾਮਾ

11 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

4 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

4 hours ago
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

4 hours ago
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

4 hours ago
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

4 hours ago
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

4 hours ago
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

5 hours ago
ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

5 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

6 hours ago
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

6 hours ago
Hindi News
English News
Tuesday, August 11, 2026
No Result
View All Result
26 °c
Chandigarh
28 ° Tue
31 ° Wed
31 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 17 September 2025 | Ang 600 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | Amritsar | Date 17-09-2025 | Ang 600

September 17, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 17 September 2025 | Ang 600 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | Amritsar | Date 17-09-2025 | Ang 600

🙏🙏🌸🌸🌸🌸🌸🙏🙏
ਸੋਰਠਿ ਮਹਲਾ ੩ ॥
*ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥*

*(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥*

सोरठि महला ३ ॥
*भगति खजाना भगतन कउ* *दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥*

हिंदी में अर्थ
*(गुरु) भगत जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं पाया जा सकता (भावार्थ, कोई मनुष्य इस धन को दुनिया के पदार्थों से खरीद भी नहीं सकता)। जिन्होंने यह सदा-थिर हरी-धन प्राप्त कर लिया, उनको इस नाम-धन की बरकत से (लोक परलोक में) इज्जत मिलती है ॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराहे पड़ा भटकता फिरता है, (आगे परलोक में) प्रभू की दरगाह में दंड सहता है ॥ रहाउ ॥ इस शरीर में काम, क्रोध, लोभ, मोह अहंकार के पांच चोर वसते हैं, (यह) आतमिक जीवन देने वाला नाम-धन लूटते रहते हैं, परन्तु, अपने मन के पीछे चलने वाले मनुष्य यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (कोई उनकी सहायता नहीं कर सकता)। माया के मोह में अंधा हुआ जगत अंधों वाली करतूत करता रहता है, गुरु से भटक कर (इस के आतमिक जीवन के रस्ते में) अँधेरा हुआ रहता है ॥२॥ यह कह कह कर कि ‘मैं बड़ा हूँ’, ‘यह धन पदार्थ मेरा है’ (माया-वेड़े) मनुष्य खुअार होते रहते हैं, पर जगत से चलने के समय कोई भी चीज किसी के साथ नहीं चलती। जो मनुष्य गुरू के सनमुख रहता है, वह सदा परमात्मा के नाम को हृदय में वसा के नाम सिमरता रहता है। वह सदा-थिर रहने वाली सिफत-सालाह की बाणी के द्वारा परमात्मा के गुण गाता रहता है और परमात्मा की मेहर की निगाह से वह सदा सुखी रहता है ॥३॥ जिन्ह के हृदय में गुरू का बखसा हुआ ज्ञान सदा रोशनी करी रखता है उन्हा का हुक्म (दुनिया के) बादश़ाहों के सिर पर (भी) चलता है, वह हर समय दिन रात परमात्मा की भगती करते रहते हैं, वह हरी-नाम का लाभ कमाते हैं जो सदा कायम रहता है। हे नानक जी! परमात्मा के नाम के द्वारा संसार से पार-उतारा हो जाता है, जो मनुष्य गुरू के शब्द के द्वारा हरी-नाम के रंग में रंगें रहते हैं, परमात्मा उनके नजदीक वसता है ॥४॥२॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSDaily HukamnamaHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

by Ankit
August 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 10-08-2026 |...

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 09-08-2026 |...

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
August 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 August 2026 | Ang 672 I ਅੱਜ ਦਾ ਹੁਕਮਨਾਮਾ

by Ankit
August 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 07-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

Most Popular

Entertainment: ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ

Entertainment: ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ

by Ranjit Singh
1 month ago
0

Entertainment: ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 