• Latest
  • Trending
Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

8 months ago
Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

10 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

16 minutes ago
Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

1 hour ago
ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

2 hours ago
Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

3 hours ago
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

4 hours ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

4 hours ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

4 hours ago
Hindi News
English News
Friday, October 30, 2026
No Result
View All Result
27 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 18-02-2026 | Ang 637

February 18, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 18-02-2026 | Ang 637

🙏🙏🌸🌸🌸🌸🌸🙏🙏
ਸੋਰਠਿ ਮਹਲਾ ੩ ਘਰੁ ੧ ਤਿਤੁਕੀ   ੴ ਸਤਿਗੁਰ ਪ੍ਰਸਾਦਿ ॥  ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥   ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥   ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥   ਹਰਿ ਜੀ ਏਹ ਤੇਰੀ ਵਡਿਆਈ ॥   ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥   ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥   ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥   ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥  ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

सोरठि महला ३ घरु १ तितुकी   ੴ सतिगुर प्रसादि ॥   भगता दी सदा तू रखदा हरि जीउ धुरि तू रखदा आइआ ॥   प्रहिलाद जन तुधु राखि लए हरि जीउ हरणाखसु मारि पचाइआ ॥   गुरमुखा नो परतीति है हरि जीउ मनमुख भरमि भुलाइआ ॥१॥   हरि जी एह तेरी वडिआई ॥   भगता की पैज रखु तू सुआमी भगत तेरी सरणाई ॥ रहाउ ॥   भगता नो जमु जोहि न साकै कालु न नेड़ै जाई ॥   केवल राम नामु मनि वसिआ नामे ही मुकति पाई ॥   रिधि सिधि सभ भगता चरणी लागी गुर कै सहजि सुभाई ॥२॥  मनमुखा नो परतीति न आवी अंतरि लोभ सुआउ ॥ गुरमुखि हिरदै सबदु न भेदिओ हरि नामि न लागा भाउ ॥ कूड़ कपट पाजु लहि जासी मनमुख फीका अलाउ ॥३॥ भगता विचि आपि वरतदा प्रभ जी भगती हू तू जाता ॥ माइआ मोह सभ लोक है तेरी तू एको पुरखु बिधाता ॥ हउमै मारि मनसा मनहि समाणी गुर कै सबदि पछाता ॥४॥ अचिंत कम करहि प्रभ तिन के जिन हरि का नामु पिआरा ॥ गुर परसादि सदा मनि वसिआ सभि काज सवारणहारा ॥ ओना की रीस करे सु विगुचै जिन हरि प्रभु है रखवारा ॥५॥ बिनु सतिगुर सेवे किनै न पाइआ मनमुखि भउकि मुए बिललाई ॥ आवहि जावहि ठउर न पावहि दुख महि दुखि समाई ॥ गुरमुखि होवै सु अम्रितु पीवै सहजे साचि समाई ॥६॥ बिनु सतिगुर सेवे जनमु न छोडै जे अनेक करम करै अधिकाई ॥ वेद पड़हि तै वाद वखाणहि बिनु हरि पति गवाई ॥ सचा सतिगुरु साची जिसु बाणी भजि छूटहि गुर सरणाई ॥७॥ जिन हरि मनि वसिआ से दरि साचे दरि साचै सचिआरा ॥ ओना दी सोभा जुगि जुगि होई कोइ न मेटणहारा ॥ नानक तिन कै सद बलिहारै जिन हरि राखिआ उरि धारा ॥८॥१॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ)* *ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ ॥੩॥ ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ ॥੪॥ ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ ॥੫॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੬॥ ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ ॥੭॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਆਖੋ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ ॥੮॥੧॥*

अर्थ… I
राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।   हे भाई! अपने मन के पीछे चलने वाले मनुष्यों को (परमात्मा पर) यकीन नहीं बनता, उनके अंदर लोभ-भरी ग़रज़ टिकी रहती है। गुरू की शरण पड़ कर उन (मनमुखों) के हृदय में गुरू का श़ब्द नहीं वसता, परमात्मा के नाम में उनका प्यार नहीं बनता। मनमुखों का बोल भी फीका फीका होता है। पर उनका झूठ और ठगी का राज़ खुल ही जाता है ॥३॥ हे प्रभू! अपने भगतों में तूँ आप काम करता हैं, तेरे भगतों ने ही तेरे साथ गहरी सांझ पाई है। परन्तु, हे प्रभू! माया का मोह भी तेरी ही रचना है, तूँ आप ही सर्व-व्यापक हैं, और रचनहार हैं, जिन मनुष्यों ने गुरू के श़ब्द द्वारा (अपने अंदर से) अंहकार दूर कर के मन का फुरना मन में ही लीन कर दिया है, उन्होंने (हे प्रभू! तेरे साथ) सांझ पा लई ॥४॥ हे प्रभू! जिन को तेरा हरी-नाम प्यारा लगता है तूँ उनके काम कर देता हैं, उनको कोई चिंता-फ़िक्र ही नहीं होता। हे भाई! गुरू की कृपा से जिन के मन में परमात्मा सदा वसा रहता है, परमात्मा उनके सभी कार्य संवार देता है। जिन मनुष्यों का रक्षक परमात्मा आप बनता है, उनकी बराबरी जो भी मनुष्य करता है वह नष्ट होता है ॥५॥ हे भाई! गुरू की श़रण पड़े बिना किसी मनुष्य ने भी (परमात्मा का मिलाप) हासिल नहीं किया। अपने मन के पीछे चलने वाले मनुष्य व्यर्थ बोल बोल कर बिलाप कर कर के आतमिक मौत प्राप्त कर लेते हैं। वह सदा जन्म मरण के चक्र में पड़े रहते हैं (इस चक्र से बचने के लिए कोई) रास्ता वह खोज नहीं सकते, दुख में (जीवन बतीत करते हुए आखिर) दुख में (ही) खत्म हो जाते हैं। जो मनुष्य गुरू की शरण पड़ता है वह आतमिक जीवन देने वाला नाम-जल पीता है, (और, इस तरह) आतमिक अडोलता में सदा-थिर हरी-नाम में लीन रहता है ॥६॥ हे भाई! गुरू की शरण पड़े बिना (मनुष्य को जन्मों का चक्र नहीं छोड़ता, वह चाहे बहुत अनेकों ही (मिथे हुए धार्मिक) कार्य करता रहे। (पंडित लोग) वेद (आदि धर्म-पुस्तकें) पढ़ते हैं, और (उन्हा अनुसार बहुत) बहसें (ही) करते हैं। (यकीन जानों कि) परमात्मा के नाम के बिना उन्होंने प्रभू-द्वार पर अपनी इज़्ज़त गंवा लई है। हे भाई! गुरू सदा-थिर* *प्रभू के नाम का उपदेश करने वाला है, उस की बाणी भी परमात्मा की सिफ़त-सलाह वाली है। जो मनुष्य दौड़ कर गुरू की शरण जा पड़ते हैं, वह (आतमिक मौत से) बच जाते हैं ॥७॥ हे भाई! जिन मनुष्यों के मन में परमात्मा आ वसता है, वह मनुष्य सदा-थिर प्रभू के द्वार पर आदर पाते हैं। उन मनुष्यों की वडियाई प्रत्येक युग में ही होती है, कोई (निंदक आदि उनकी इस हो रही वडियाई को) मिटा नहीं सकता। हे नानक जी! (कहो-) मैं उन मनुष्यों से कुर्बान जाता हूँ, जिन्होंने परमात्मा (के नाम) को अपने हृदय में वसा रखा है ॥८॥१॥
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

by Ankit
October 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 30-10-2026 |...

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

by Ankit
October 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 29-10-2026 |...

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

by Ankit
October 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 28-10-2026 |...

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

by Ankit
October 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 27-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

by Ranjit Singh
October 30, 2026
0

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

Most Popular

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

by Navjot
3 weeks ago
0

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem "Navi" Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ   ਨਵੀਂ ਦਿੱਲੀ, 9 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA