• Latest
  • Trending
Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

7 months ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

17 minutes ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

1 hour ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

2 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

4 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

4 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

5 hours ago
Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

5 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Tuesday, September 29, 2026
No Result
View All Result
32 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 19-02-2026 | Ang 849

February 19, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 19-02-2026 | Ang 849

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਸਲੋਕ ਮ: ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

बिलावल की वार महला ४ ੴ सतिगुर प्रसादि ॥ सलोक मः ४ ॥
हरि उतमु हरि प्रभु गाविआ करि नादु बिलावलु रागु ॥ उपदेसु गुरू सुणि मंनिआ धुरि मसतकि पूरा भागु ॥ सभ दिनसु रैणि गुण उचरै हरि हरि हरि उरि लिव लागु ॥ सभु तनु मनु हरिआ होइआ मनु खिड़िआ हरिआ बागु ॥ अगिआनु अंधेरा मिटि गइआ गुर चानणु गिआनु चरागु ॥ जनु नानकु जीवै देखि हरि इक निमख घड़ी मुखि लागु ॥१॥
Vaar Of Bilaaval, Fourth Mehl: One Universal Creator God. By The Grace Of The True Guru: Shalok, Fourth Mehl: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! ||1||

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

अकाल पुरख एक है और सतगुरु की कृपा द्वारा मिलता है। हे भाई! (पूर्व कर्मों के अनुसार) जिस मनुख के मस्तक पर मूल रूप से ही पूर्ण भाग्य है, (जिस के हिर्दय में पूर्ण भले संस्कारो का लेख उघाड़ता है) उस ने गुरु का शब्द-रूप बिलावल राग उच्चार कर सब स्रेशठ परमात्मा के गुण गए हैं, उस ने सतगुरु का उपदेश सुन के हिर्दय में बसाया है। वह मनुख सारा दिन और साडी रात (आठो पहर) परमात्मा के सुन गता है (क्योंकि उस के) हिर्दय में परमात्मा के याद की लगन लगी रहती है। उस का सारा तन सारा मन हरा भरा हो जाता है (आत्मिक जीवन के रस से भर जाता है), उस का मन (ऐसे) खिल जाता है (जैसे) हरा भरा कोई बाग़ है। गुरु द्वारा दी हुई आत्मिक जीवन की सूझ (उस के अंदर, मानो) कोई दीपक रौशनी कर देता है (जिस की बरकत से उस के अंदर) आत्मिक जीवन की तरफ बे-समझी का अंधकार मिट जाता है। हे हरी! (तेरा) दास नानक (ऐसे गुरुमुख मनुख को) देख के आत्मिक जीवन हासिल कर सकता है ( और, चाहता है की) चाहे एक पल दर्शन हो पर हो जाये।१।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 September 2026 | Ang 664 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 September 2026 | Ang 664 I ਅੱਜ ਦਾ ਹੁਕਮਨਾਮਾ

by Ankit
September 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 29-09-2026 |...

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Most Popular

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

by Navjot
4 weeks ago
0

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਢਾਕਾ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 