• Latest
  • Trending
Hukamnama Sri Darbar Sahib Today – 2 February 2026 | Ang 494 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 2 February 2026 | Ang 494 I ਅੱਜ ਦਾ ਹੁਕਮਨਾਮਾ

3 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

7 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

13 minutes ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

14 minutes ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

37 minutes ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

53 minutes ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

1 hour ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

2 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

2 hours ago
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

2 hours ago
Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

2 hours ago
Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 2 February 2026 | Ang 494 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 2-02-2026 | Ang 494

February 2, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 2 February 2026 | Ang 494 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 2-02-2026 | Ang 494

ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ੴ सतिगुर प्रसादि ॥
गूजरी महला ४ घरु ३ ॥
माई बाप पुत्र सभि हरि के कीए ॥ सभना कउ सनबंधु हरि करि दीए ॥१॥ हमरा जोरु सभु रहिओ मेरे बीर ॥ हरि का तनु मनु सभु हरि कै वसि है सरीर ॥१॥ रहाउ ॥ भगत जना कउ सरधा आपि हरि लाई ॥ विचे ग्रिसत उदास रहाई ॥२॥ जब अंतरि प्रीति हरि सिउ बनि आई ॥ तब जो किछु करे सु मेरे हरि प्रभ भाई ॥३॥ जितु कारै कंमि हम हरि लाए ॥ सो हम करह जु आपि कराए ॥४॥ जिन की भगति मेरे प्रभ भाई ॥ ते जन नानक राम नाम लिव लाई ॥५॥१॥७॥१६॥

One Universal Creator God. By The Grace Of The True Guru: Goojaree, Fourth Mehl, Third House: Mother, father and sons are all made by the Lord; the relationships of all are established by the Lord. ||1|| I have given up all my strength, O my brother. The mind and body belong to the Lord, and the human body is entirely under His control. ||1||Pause|| The Lord Himself infuses devotion into His humble devotees. In the midst of family life, they remain unattached. ||2|| When inner love is established with the Lord, then whatever one does, is pleasing to my Lord God. ||3|| I do those deeds and tasks which the Lord has set me to; I do that which He makes me to do. ||4|| Those whose devotional worship is pleasing to my God – O Nanak, those humble beings center their minds lovingly on the Lord’s Name. ||5||1||7||16||

ਪਦਅਰਥ:- ਸਭਿ—ਸਾਰੇ। ਕੀਏ—ਪੈਦਾ ਕੀਤੇ ਹੋਏ। ਕਉ—ਵਾਸਤੇ, ਨੂੰ। ਸਨਬੰਧੁ—(ਆਪੋ ਵਿਚ ਦਾ) ਜੋੜ, ਰਿਸ਼ਤਾ।1। ਸਭੁ—ਸਾਰਾ। ਰਹਿਓ—ਕੰਮ ਨਹੀਂ ਕਰਦਾ, ਨਹੀਂ ਚੱਲਦਾ। ਬੀਰ—ਹੇ ਵੀਰ! ਵਸਿ—ਵੱਸ ਵਿਚ।1। ਰਹਾਉ। ਸਰਧਾ—ਪ੍ਰੀਤਿ। ਵਿਚੇ—ਵਿਚ ਹੀ। ਉਦਾਸ—ਨਿਰਲੇਪ। ਰਹਾਈ—ਰੱਖਦਾ ਹੈ।2। ਸਿਉ—ਨਾਲ। ਭਾਈ—ਚੰਗਾ ਲੱਗਦਾ ਹੈ।3। ਜਿਤੁ ਕਾਰੈ—ਜਿਸ ਕਾਰ ਵਿਚ। ਕੰਮਿ—ਕੰਮ ਵਿਚ। ਹਮ—ਸਾਨੂੰ। ਕਰਹ—ਅਸੀਂ ਕਰਦੇ ਹਾਂ।4। ਪ੍ਰਭ ਭਾਈ—ਪ੍ਰਭੂ ਨੂੰ ਪਸੰਦ ਆਉਂਦੀ ਹੈ। ਤੇ ਜਨ—ਉਹ ਬੰਦੇ। ਲਿਵ—ਲਗਨ।5।

ਅਰਥ:- ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।

अर्थ :- हे भाई ! माँ, पिता, पुत्र-यह सारे परमात्मा के बनाए हुए हैं। इन सभी के लिए आपस का रिशता परमात्मा ने आप ही बनाया हुआ है (सो, यह सही जीवन-मार्ग में रूकावट नहीं हैं)।1। हे मेरे भाई! (परमात्मा के मुकाबले) हमारा कोई जोर चल नहीं सकता। हमारा यह शरीर हमारा यह मन सब कुछ परमात्मा का बनाया हुआ है, हमारा शरीर परमात्मा के वश में है।1।रहाउ। हे भाई ! परमात्मा आप ही अपने भक्तों को अपने चरणों की प्रीति बख्शता है, उन भक्त जनो को ग्रिहसत में ही (माँ पिता पुत्र स्त्री आदि सबंधीआँ में रहते हुए ही) माया से निरलेप रखता है।2। हे भाई ! जब मनुख के हृदय में परमात्मा के साथ प्रेम बन जाता है, तब मनुख जो कुछ करता है (रजा में ही करता है, और) वह मेरे परमात्मा को अच्छा लगता है।3। हे भाई ! जिस कार में जिस काम में, परमात्मा हमे लगाता है, जो काम-कार परमात्मा साथ से करवाता है, हम वही काम-कार करते हैं।4। हे नानक ! (बोल-हे भाई !) जिन मनुष्यों की भक्ति परमात्मा को पसंद आती है, वह मनुख परमात्मा के नाम के साथ प्रेम पा लेते हैं।5।1।7।16।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

by Ankit
April 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 29-04-2026 |...

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 