• Latest
  • Trending
Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

8 hours ago
USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

49 minutes ago
Gold Silver Price: ਸੋਨੇ ਚਾਂਦੀ ਦੇ ਭਾਅ ਫੇਰ ਚੜ੍ਹਨ ਲੱਗੇ ਅਸਮਾਨੀ

Gold Silver Price: ਸੋਨੇ ਚਾਂਦੀ ਦੇ ਭਾਅ ਫੇਰ ਚੜ੍ਹਨ ਲੱਗੇ ਅਸਮਾਨੀ

1 hour ago
Entertainment: ਲਾਈਵ ਸ਼ੋਅ ਦੌਰਾਨ ਇੱਕ ਫ਼ੈਨ ਨੇ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੂੰ ਕੀਤਾ ਪ੍ਰਪੋਜ਼

Entertainment: ਲਾਈਵ ਸ਼ੋਅ ਦੌਰਾਨ ਇੱਕ ਫ਼ੈਨ ਨੇ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੂੰ ਕੀਤਾ ਪ੍ਰਪੋਜ਼

1 hour ago
HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ‘ਚ ਪੇਸ਼ੀ ਅੱਜ

HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ‘ਚ ਪੇਸ਼ੀ ਅੱਜ

1 hour ago
Bollywood ਅਦਾਕਾਰ ਰਿਤਿਕ ਰੋਸ਼ਨ ਨੂੰ ਨੋਟਿਸ ਜਾਰੀ, ਪੜ੍ਹੋ ਕੀ ਹੈ ਮਾਮਲਾ

Bollywood ਅਦਾਕਾਰ ਰਿਤਿਕ ਰੋਸ਼ਨ ਨੂੰ ਨੋਟਿਸ ਜਾਰੀ, ਪੜ੍ਹੋ ਕੀ ਹੈ ਮਾਮਲਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਗਲੇ ਹਫ਼ਤੇ ਰਾਹੁਲ ਗਾਂਧੀ ਆਉਣਗੇ ਪੰਜਾਬ

Punjab: ਅਗਲੇ ਹਫ਼ਤੇ ਰਾਹੁਲ ਗਾਂਧੀ ਆਉਣਗੇ ਪੰਜਾਬ

2 hours ago
International: ਐਪਸਟੀਨ ਫਾਈਲਜ਼ ਮਾਮਲਾ: ਕਿੰਗ ਚਾਰਲਸ ਦਾ ਵੱਡਾ ਭਰਾ ਐਂਡਰਿਊ ਰਿਹਾਅ

International: ਐਪਸਟੀਨ ਫਾਈਲਜ਼ ਮਾਮਲਾ: ਕਿੰਗ ਚਾਰਲਸ ਦਾ ਵੱਡਾ ਭਰਾ ਐਂਡਰਿਊ ਰਿਹਾਅ

2 hours ago
Punjab: ਉੱਘੇ ਜੋਤਿਸ਼ੀ ਦੀਪਕ ਸਿੰਗਲਾ ਦੀ ਨਵੀਂ ਕਿਤਾਬ ‘ਵੈਦਿਕ ਜੋਤਿਸ਼’ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਰਿਲੀਜ਼

Punjab: ਉੱਘੇ ਜੋਤਿਸ਼ੀ ਦੀਪਕ ਸਿੰਗਲਾ ਦੀ ਨਵੀਂ ਕਿਤਾਬ ‘ਵੈਦਿਕ ਜੋਤਿਸ਼’ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਰਿਲੀਜ਼

3 hours ago
International: ਟਰੰਪ ਨੇ ਫੇਰ ਅਲਾਪਿਆ ਭਾਰਤ-ਪਾਕਿਸਤਾਨ ਜੰਗ ਰੋਕਣ ਦਾ ਰਾਗ

International: ਟਰੰਪ ਨੇ ਫੇਰ ਅਲਾਪਿਆ ਭਾਰਤ-ਪਾਕਿਸਤਾਨ ਜੰਗ ਰੋਕਣ ਦਾ ਰਾਗ

3 hours ago
National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

4 hours ago
T20 World Cup: ਸੁਪਰ 8 ਮੈਚਾਂ ਦਾ ਪੂਰਾ ਸ਼ਡਿਊਲ ਜਾਰੀ: ਭਾਰਤ ਦਾ ਪਹਿਲਾ ਮੈਚ 22 ਫਰਵਰੀ ਨੂੰ

T20 World Cup: ਸੁਪਰ 8 ਮੈਚਾਂ ਦਾ ਪੂਰਾ ਸ਼ਡਿਊਲ ਜਾਰੀ: ਭਾਰਤ ਦਾ ਪਹਿਲਾ ਮੈਚ 22 ਫਰਵਰੀ ਨੂੰ

4 hours ago
Hindi News
English News
Friday, February 20, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 20-02-2026 | Ang 485

February 20, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 20-02-2026 | Ang 485

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥जत्र जाउ तत बीठलु भैला ॥ महा अनंद करे सद केला ॥१॥ रहाउ॥आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥

Aasaa:Bringing the pitcher, I fill it with water, to bathe the Lord.But 4.2 million species of beings are in the water – how can I use it for the Lord, O Siblings of Destiny? ||1||Wherever I go, the Lord is there.He continually plays in supreme bliss. ||1||Pause||I bring flowers to weave a garland, in worshipful adoration of the Lord.But the bumble bee has already sucked out the fragrance – how can I use it for the Lord, O Siblings of Destiny? ||2||I carry milk and cook it to make pudding, with which to feed the Lord.But the calf has already tasted the milk – how can I use it for the Lord, O Siblings of Destiny? ||3||
The Lord is here, the Lord is there; without the Lord, there is no world at all.Prays Naam Dayv, O Lord, You are totally permeating and pervading all places and interspaces. ||4||2||

ਪਦ ਅਰਥ: ਆਨੀਲੇ = ਲਿਆਂਦਾ। ਕੁੰਭ = ਘੜਾ। ਭਰਾਈਲੇ = ਭਰਾਇਆ। ਉਦਕ = ਪਾਣੀ। ਠਾਕੁਰ = an idol, deity} ਮੂਰਤੀ, ਬੁੱਤ। ਕਉ = ਨੂੰ। ਕਰਉ = ਮੈਂ ਕਰਾਵਾਂ। ਜੀ = ਜੀਵ। ਬੀਠਲੁ one who is at a distance} ਮਾਇਆ ਦੇ ਪ੍ਰਭਾਵ ਤੋਂ ਪਰੇ ਹਰੀ। ਭੈਲਾ = ਭਇਲਾ {Skt. Bu = to live, exist, stay, abide. ਮਰਾਠੀ ਬੋਲੀ ‘ਭੂਤ ਕਾਲ’ ਬਣਾਉਣ ਵਾਸਤੇ ਕ੍ਰਿਆ-ਧਾਤੂ ਦੇ ਅਖ਼ੀਰ ਤੇ ‘ਲਾ’ ਲਗਾਈਦਾ ਹੈ, ਜਿਵੇਂ ‘ਆ’ ਤੋਂ ‘ਆਇਲਾ’, ‘ਕੁਪ’ ਤੋਂ ‘ਕੋਪਿਲਾ’ ਆਦਿਕ; ਤਿਵੇਂ ਹੀ ‘ਭੂ’ ਤੋਂ ‘ਭਇਲਾ’ ਜਾਂ ‘ਭੈਲਾ’} ਵੱਸਦਾ ਸੀ, ਮੌਜੂਦ ਸੀ। ਕਾਇ = ਕਾਹਦੇ ਲਈ? ਕਿਉਂ?।1।ਜਤ੍ਰ = ਜਿੱਥੇ। ਜਾਉ = ਮੈਂ ਜਾਂਦਾ ਹਾਂ। ਕੇਲਾ = ਅਨੰਦ, ਚੋਜ ਤਮਾਸ਼ੇ।1। ਰਹਾਉ।ਪਰੋਈਲੇ = ਪਰੋ ਲਈ। ਹਉ = ਮੈਂ। ਬਾਸੁ = ਸੁਗੰਧੀ, ਵਾਸ਼ਨਾ। ਭਵਰਹ = ਭੌਰੇ ਨੇ।2।ਰੀਧਾਈਲੇ = ਰਿੰਨ੍ਹਾ ਲਈ। ਨੈਵੇਦੁ an offering of eatables presented to a deity or idol} ਮੂਰਤੀ ਅੱਗੇ ਖਾਣ ਵਾਲੇ ਪਦਾਰਥ ਦੀ ਭੇਟ। ਬਿਟਾਰਿਓ = ਜੂਠਾ ਕੀਤਾ। ਬਛਰੈ = ਵੱਛੇ ਨੇ।3।ਊਭੈ = ਉਤਾਂਹ। ਈਭੈ = ਹੇਠਾਂ। ਥਨੰਤਰਿ = ਥਾਨ+ਅੰਤਰਿ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰ ਥਾਂ ਵਿਚ। ਪ੍ਰਣਵੈ = ਬੇਨਤੀ ਕਰਦਾ ਹੈ। ਮਹੀ = ਧਰਤੀ। ਸਰਬ ਮਹੀ = ਸਾਰੀ ਸ੍ਰਿਸ਼ਟੀ ਵਿਚ।4।

ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।

अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान स्वीकार नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभु तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1।मैं जिधर जाता हूँ, उधर ही निर्लिप प्रभु मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ।फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा स्वीकार नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2।दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन स्वीकार नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3।जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है: (हे बीठल!) तू सारी सृष्टि में हर जगह पर भरपूर है।4।2।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBBREAKING NEWSHukamnama Sri Darbar Sahib TodayPUNJABpunjab newsWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 February 2026 | Ang 849 I ਅੱਜ ਦਾ ਹੁਕਮਨਾਮਾ

by Ankit
February 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | February | Date 19-02-2026 |...

Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 February 2026 | Ang 637 I ਅੱਜ ਦਾ ਹੁਕਮਨਾਮਾ

by Ankit
February 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | February | Date 18-02-2026 |...

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

by Ankit
February 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | February | Date 17-02-2026 |...

Hukamnama Sri Darbar Sahib Today – 16 February 2026 | Ang 806 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 February 2026 | Ang 806 I ਅੱਜ ਦਾ ਹੁਕਮਨਾਮਾ

by Ankit
February 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | February | Date 16-02-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

February 20, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

by Ranjit Singh
February 20, 2026
0

USA ’ਚ ਭਾਰਤੀ ਮੂਲ ਦਾ ਡਰਾਈਵਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ ਨਵੀਂ ਦਿੱਲੀ, 20 ਫਰਵਰੀ 2026 (ਵਿਸ਼ਵ ਵਾਰਤਾ) – ਅਮਰੀਕਾ...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 