• Latest
  • Trending
Hukamnama Sri Darbar Sahib Today – 21 February 2026 | Ang 500 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 February 2026 | Ang 500 I ਅੱਜ ਦਾ ਹੁਕਮਨਾਮਾ

2 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

35 minutes ago
National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

48 minutes ago
Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

1 hour ago
Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

2 hours ago
Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

2 hours ago
Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

3 hours ago
Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

3 hours ago
Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

5 hours ago
Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

5 hours ago
Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 21 February 2026 | Ang 500 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 21-02-2026 | Ang 500

February 21, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 21 February 2026 | Ang 500 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 21-02-2026 | Ang 500

🙏🙏🌸🌸🌸🌸🌸🙏🙏

ਗੂਜਰੀ ਮਹਲਾ ੫ ॥
*ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥*

*ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।*

*गूजरी महला ५ ॥*
*कबहू हरि सिउ चीतु न लाइओ ॥ धंधा करत बिहानी अउधहि गुण निधि नामु न गाइओ ॥१॥ रहाउ ॥ कउडी कउडी जोरत कपटे अनिक जुगति करि धाइओ ॥ बिसरत प्रभ केते दुख गनीअहि महा मोहनी खाइओ ॥१॥ करहु अनुग्रहु सुआमी मेरे गनहु न मोहि कमाइओ ॥ गोबिंद दइआल क्रिपाल सुख सागर नानक हरि सरणाइओ ॥२॥१६॥२५॥*
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

by Ankit
April 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 29-04-2026 |...

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab:  ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

by Jaspreet Kaur
2 weeks ago
0

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ! ਸੰਗਰੂਰ, 19 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 