• Latest
  • Trending
Hukamnama Sri Darbar Sahib Today – 21 March 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 March 2026 | Ang 479 I ਅੱਜ ਦਾ ਹੁਕਮਨਾਮਾ

3 months ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

28 minutes ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

43 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

45 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

57 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

1 hour ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

1 hour ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

2 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

2 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 21 March 2026 | Ang 479 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | March | Date 21-03-2026 | Ang 479

March 21, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 21 March 2026 | Ang 479 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: *੦੮ ਚੇਤ* (ਸੰਮਤ ੫੫੮ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: *08th Chet* (Samvat 558 Nanakshahi) 21-March-2026
​🌺🌹📖 *”ਅੰਗ (ANG) – ੪੭੯ (479)”*🌹🌺

*ਆਸਾ ॥*
*ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥*

*ਪਦ ਅਰਥ: ਪਟੰਬਰ = ਪਟ ਦੇ ਅੰਬਰ, ਪਟ ਦੇ ਕੱਪੜੇ। ਗਰੀ ਗੋਦਰੀ = ਗਲੀ ਹੋਈ ਗੋਦੜੀ, ਜੁੱਲੀ। ਪਰਾਰਾ = ਪਰਾਲੀ। ਖਾਨ = ਘਰਾਂ ਵਿਚ।1। ਅਹਿਰਖ = ਹਿਰਖ, ਈਰਖਾ, ਗਿਲਾ। ਵਾਦੁ = ਝਗੜਾ। ਸੁਕ੍ਰਿਤੁ = ਨੇਕ ਕਮਾਈ।1। ਰਹਾਉ। ਬਹੁ ਬਿਧਿ = ਕਈ ਕਿਸਮਾਂ ਦੀ। ਬਾਨੀ = ਰੰਗਤ, ਵੰਨੀ। ਮੁਕਤਾਹਲ = ਮੋਤੀਆਂ ਦੀਆਂ ਮਾਲਾਂ। ਬਿਆਧਿ = ਮਧ, ਸ਼ਰਾਬ ਆਦਿਕ ਰੋਗ ਲਾਣ ਵਾਲੀਆਂ ਚੀਜ਼ਾਂ।2। ਮੂੰਡ = ਸਿਰ।3। ਮਨਿ = ਮੰਨ ਕੇ, ਮੰਨਿ। ਸਤਿ = ਅਟੱਲ। ਮੰਨਿ = ਮਨਿ, ਮਨ ਵਿਚ।4। ਚਿਰਗਟ = ਪਿੰਜਰਾ। ਚਟਾਰਾ = ਚਿੜਾ। ਤਰੀ ਤਾਗਰੀ = ਕੁੱਜੀ ਤੇ ਠੂਠੀ। ਛੂਟੀ = ਛੁੱਟ ਜਾਂਦੀ ਹੈ, ਧਰੀ ਹੀ ਰਹਿ ਜਾਂਦੀ ਹੈ।5।*

*ਪਦ ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ” = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।*

*आसा ॥ काहू दीन्हे पाट पट्मबर काहू पलघ निवारा ॥ काहू गरी गोदरी नाही काहू खान परारा ॥१॥ अहिरख वादु न कीजै रे मन ॥ सुक्रितु करि करि लीजै रे मन ॥१॥ रहाउ॥ कुम्हारै एक जु माटी गूंधी बहु बिधि बानी लाई ॥ काहू महि मोती मुकताहल काहू बिआधि लगाई ॥२॥ सूमहि धनु राखन कउ दीआ मुगधु कहै धनु मेरा ॥ जम का डंडु मूंड महि लागै खिन महि करै निबेरा ॥३॥ हरि जनु ऊतमु भगतु सदावै आगिआ मनि सुखु पाई ॥ जो तिसु भावै सति करि मानै भाणा मंनि वसाई ॥४॥*

*पद्अर्थ: पटंबर = पट के अंबर, पट के कपड़े। गरी गोदरी = गली फटी हुई गोदड़ी, जुल्ली। परारा = पराली। खान = घरों में।1। अहिरख = हिरख, ईष्या, गिला। वादु = झगड़ा। सुक्रितु = नेक कमाई।1। रहाउ। बहु बिधि = कई किस्मों की। बानी = रंगत, वन्नी। मुकताहल = मुक्ताहल, मोतियों की माला। बिआधि = मध,शराब आदि रोग लगाने वाली चीजें।2। मूंड = सिर।3। मनि = मान के। सति = अटल। मंनि = मन में।4।*

*अर्थ: (परमात्मा ने) कई लोगों को रेशम के कपड़े (पहनने को) दिए हैं और निवारी पलंघ (सोने के लिए); पर, कई (बिचारों) को सड़ी-गली जुल्ली भी नहीं मिलती, और कई घरों में (बिस्तरों की जगह) पराली ही है।1। (पर) हे मन! ईष्या और झगड़ा क्यों करता है? नेक कमाई किए जा और तू भी ये सुख हासिल कर ले।1। रहाउ। कुम्हार ने एक ही मिट्टी गूँदी और उसे कई किस्म के रंग लगा दिए (भाव, कई तरह के बर्तन बना दिए)। किसी बर्तन में मोती और मोतियों की माला (मनुष्य ने) डाल दीं और किसी में (शराब आदि) रोग लगाने वाली चीजें।2। कंजूस धन जोड़ने जुटा हुआ है, (और) मूर्ख (कंजूस) कहता है: ये धन मेरा है। (पर जिस वक्त) जम का डण्डा सिर पर आ बजता है तब एक पलक में फैसला कर देता है (कि दरअसल ये धन किसी का भी नहीं)।3। जो मनुष्य परमात्मा का सेवक (बन के रहता) है, वह परमात्मा का हुक्म मान के सुख भोगता है और जगत में नेक भक्त कहलवाता है (भाव, शोभा पाता है), प्रभु की रजा मन में बसाता है, जो प्रभु को भाता है उसको ही ठीक समझता है।4।*

*Aasaa ||*
*Kaahoo Dheenhae Paatt Pattanbar Kaahoo Palagh Nivaaraa || Kaahoo Garee Godharee Naahee Kaahoo Khaan Paraaraa ||1|| Ahirakh Vaadh N Keejai Rae Man || Sukirath Kar Kar Leejai Rae Man ||1|| Rehaao || Kumhaarai Eaek J Maattee Goondhhee Bahu Bidhh Baanee Laaee || Kaahoo Mehi Mothee Mukathaahal Kaahoo Biaadhh Lagaaee ||2|| Soomehi Dhhan Raakhan Ko Dheeaa Mugadhh Kehai Dhhan Maeraa || Jam Kaa Ddandd Moondd Mehi Laagai Khin Mehi Karai Nibaeraa ||3|| Har Jan Ootham Bhagath Sadhaavai Aagiaa Man Sukh Paaee || Jo This Bhaavai Sath Kar Maanai Bhaanaa Mann Vasaaee ||4|| Kehai Kabeer Sunahu Rae Santhahu Maeree Maeree Jhoothee || Chiragatt Faar Chattaaraa Lai Gaeiou Tharee Thaagaree Shhoottee ||5||3||16||*

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: amritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

by Ankit
June 6, 2026
0

ਗੁਰਬਾਣੀ – Hukamnama Sri Darbar Sahib Today   🙏*ੴ ਸ੍ਰੀ ਵਾਹਿਗੁਰੂ ਜੀ ਕੀ ਫ਼ਤਿਹ * *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*...

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

by Ranjit Singh
2 weeks ago
0

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ ਨਵੀਂ ਦਿੱਲੀ, 23 ਮਈ (ਵਿਸ਼ਵ ਵਾਰਤਾ) - 23 ਮਈ ਦੀ ਸਵੇਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 