• Latest
  • Trending
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

1 month ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

2 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

4 hours ago
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

4 hours ago
ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

4 hours ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

6 hours ago
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

6 hours ago
ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

6 hours ago
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

6 hours ago
Hindi News
English News
Monday, November 2, 2026
No Result
View All Result
29 °c
Chandigarh
23 ° Tue
23 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | September | Date 21-09-2026 | Ang 584

September 21, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | September | Date 21-09-2026 | Ang 584

 

ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

☬ ਵਿਆਖਿਆ ☬

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)। ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥ ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ। ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ! ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

वडहंसु महला ३ ॥
इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥ काइआ कंचनु तां थीऐ जां सतिगुरु लए मिलाए ॥ भ्रमु माइआ विचहु कटीऐ सचड़ै नामि समाए ॥ सचै नामि समाए हरि गुण गाए मिलि प्रीतम सुखु पाए ॥ सदा अनंदि रहै दिनु राती विचहु हंउमै जाए ॥ जिनी पुरखी हरि नामि चितु लाइआ तिन कै हंउ लागउ पाए ॥ कांइआ कंचनु तां थीऐ जा सतिगुरु लए मिलाए ॥२॥ सो सचा सचु सलाहीऐ जे सतिगुरु देइ बुझाए ॥ बिनु सतिगुर भरमि भुलाणीआ किआ मुहु देसनि आगै जाए ॥ किआ देनि मुहु जाए अवगुणि पछुताए दुखो दुखु कमाए ॥ नामि रतीआ से रंगि चलूला पिर कै अंकि समाए ॥ तिसु जेवडु अवरु न सूझई किसु आगै कहीऐ जाए ॥ सो सचा सचु सलाहीऐ जे सतिगुरु देइ बुझाए ॥३॥ जिनी सचड़ा सचु सलाहिआ हंउ तिन लागउ पाए ॥ से जन सचे निरमले तिन मिलिआ मलु सभ जाए ॥ तिन मिलिआ मलु सभ जाए सचै सरि नाए सचै सहजि सुभाए ॥ नामु निरंजनु अगमु अगोचरु सतिगुरि दीआ बुझाए ॥ अनदिनु भगति करहि रंगि राते नानक सचि समाए ॥ जिनी सचड़ा सचु धिआइआ हंउ तिन कै लागउ पाए ॥४॥४॥

☬ अर्थ ☬

यह शरीर नाश हो जाने वाला है, इस को बुढ़ापा आ दबाता है। जिनकी गुरू ने रक्षा की, वह (मोह में गर्क होने से) बच जाते हैं परन्तु अन्य जन्म मरण में लगे रहते हैं। अन्य जन्म मरण में लगे रहते हैं और अंत (मरण) समय पछताते हैं; हरी-नाम के बिना आत्मिक जीवन का सुख नहीं मिलता। इस लोक में जीव जो करनी कमाता है वही फल भोगता है। अपने मन के पीछे चलने वाला (प्रभू-दरबार में) अपनी इज़्ज़त गंवा लेता है। (उनके लिए) यम राज की पूरी में भी घोर अँधेरा, घोर अँधेरा ही बना रहता है, वहाँ बहन या भाई कोई सहायता नहीं कर सकता। यह शरीर पुराना हो जाने वाला है, इस को बुढ़ापा (ज़रूर) आ जाता है ॥१॥ यह शरीर तब सोने की तरह पवित्र होता है, जब गुरू (मनुष्य को) परमात्मा के चरणों में जोड़ देता है। (तब मनुष्य) सदा-थिर रहने वाले परमात्मा के नाम में लीन हो जाता है और इस के अंदर से माया की खातिर भटकना दूर हो जाती है। मनुष्य सदा-थिर प्रभू के नाम में लीन हो जाता है, परमात्मा के गुण गाता रहता है, प्रभू-प्रीतम को मिल कर आनंद मानता है। इस आनंद में दिन रात सदा टिका रहता है, और, इस के अंदर से अहंकार दूर हो जाता है। जिन मनुष्यों ने परमात्मा के नाम में मन जोड़ा हुआ है, मैं उनके चरणी लगता हूँ। शरीर तब सोने की तरह पवित्र हो जाता है, जब गुरू मनुष्य को परमात्मा के चरणों में जोड़ देता है ॥२॥ उस सदा कायम रहने वाले परमात्मा की सिफ़त-सलाह तब ही की जा सकती है, जब गुरू यह सूझ देता है। गुरू की श़रण के बिना (जीव-स्त्रियाँ) माया की भटकना में पड़ कर कुराहे पै जाती हैं और परलोक में जा कर श़र्म-सार होती हैं। परलोक में जा कर वह मुँह नहीं दिखा सकती। जो (जीव-स्त्री) औगुण में फँस जाती है, वह आखिर पछताती है, वह सदा दुःख ही दुःख सहती है। परमात्मा के नाम में रंगी हुई जीव-स्त्रियाँ परमात्मा के चरणों में लीन हो कर गहरे प्रेम-रंग में (मस्त रहती हैं)। उस परमात्मा के बराबर का (जगत में) अन्य कोई नहीं दिखता (इस लिए परमात्मा के बिना) किसी अन्य के आगे (कोई दुःख सुख) बताया नहीं जा सकता। उस सदा कायम रहने वाले परमात्मा की सिफ़त-सलाह तब ही की जा सकती है, जब गुरू यह सूझ देता है ॥३॥ जिन्होंने सदा-थिर प्रभू की सिफ़त-सलाह की, मैं उनके चरणी लगता हूँ। वह मनुष्य अडोल-मन हो जाते हैं, पवित्र हो जाते हैं, उनके दर्शन करने से (विकारों की) सारी मैल दूर हो जाती है। उनका दीदार करने से (विकारों की) सारी मैल लह जाती है मनुष्य सदा-थिर प्रभू के नाम-सरोवर में स्नान करता है उस (प्रभू) में लीन हो जाता है। सतिगुरू ने मुझे यह सूझ दी है कि परमात्मा का नाम माया की कालिख से रहित (करने वाला) है, परन्तु प्रभू (सियानप चतुराई के द्वारा) अपहुँच है, ज्ञान-इन्द्रयों की भी उस तक पहुँच नहीं। हे नानक जी! सदा-थिर प्रभू में लीन हो कर हर समय नाम-रंग में रंग कर प्रभू की भगती कर। जिन्होंने सदा-थिर प्रभू की सिफ़त-सलाह की, मैं उनके चरणी लगता हूँ ॥४॥४॥

☬ Meaning ☬

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart regretfully. Without the Name, there is no peace. As one acts here, so does he obtain his rewards; the self-willed manmukh loses his honor. In the City of Death, there is pitch darkness, and huge clouds of dust; neither sister nor brother is there. This body is frail; old age is overtaking it. ||1|| The body becomes like gold, when the True Guru unites one with Himself. Doubt and Maya have been removed from within me, and I am merged in the Naam, the True Name of the Lord. Merged in the True Name of the Lord, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those who enshrine the Naam within their consciousness. The body becomes like gold, when the True Guru unites one with Himself. ||2|| We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they display ? What face will they show, when they go there ? They will regret and repent for their sins; their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I can conceive of no other as great as the Lord; unto whom should I go and speak ? We truly praise the True Lord, when the True Guru imparts understanding. ||3|| I fall at the feet of those who praise the Truest of the True. Those humble beings are true, and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Immaculate Name of the Lord, the unfathomable, the imperceptible. Those who perform devotional worship to the Lord night and day, are imbued with His Love; O Nanak Ji, they are absorbed in the True Lord. I fall at the feet of those who meditate on the Truest of the True. ||4||4||

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 
Tags: amritsarHukamnama Sri Darbar Sahib TodayPUNJABpunjab newstop headlines in PunjabiWISHAVWARTA.IN
Share213Tweet133SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
November 2, 2026
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

by Navjot
November 2, 2026
0

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ...

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
November 2, 2026
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
November 2, 2026
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

Most Popular

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

by Navjot
4 weeks ago
0

ਐਕਸ਼ਨ-ਮਨੋਰੰਜਕ ਫਿਲਮ 'Delivery Boy' 23 ਅਕਤੂਬਰ ਹੋਵੇਗੀ ਰਿਲੀਜ਼ ਚੇਨਈ, 8 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਨਾਨੀ ਦੀ ਆਗਾਮੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA