• Latest
  • Trending
Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

3 weeks ago
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

30 minutes ago
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

1 hour ago
ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

2 hours ago
12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

2 hours ago
Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

3 hours ago
ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

3 hours ago
IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
Hindi News
English News
Sunday, June 14, 2026
No Result
View All Result
32 °c
Chandigarh
32 ° Mon
33 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 22-05-2026 | Ang 709

May 22, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 22-05-2026 | Ang 709

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

सलोक ॥संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआए हरि जसु नित सुन ॥१७॥

Salok || The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपिश से) बचा लेता है, उन संतों की संगति करने से पवित्र हो जाते हैं। गुरू नानक जी कहते हैं, हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपिश बिल्कुल भी समाप्त नहीं हो सकती। गुरू नानक जी कहते हैं, हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपिश से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

by Navjot
June 14, 2026
0

Women's T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ ਦੀਪਤੀ ਸ਼ਰਮਾ...

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

by Ankit
June 14, 2026
0

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ — ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

by Ankit
June 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

by Navjot
June 14, 2026
0

Women's T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ ਦੀਪਤੀ ਸ਼ਰਮਾ...

Most Popular

IPL 2026 : ਰਾਜਸਥਾਨ ਬਨਾਮ ਮੁੰਬਈ ; ਰਾਜਸਥਾਨ ਨੇ ਮੁੰਬਈ ਲਈ ਸੈੱਟ ਕੀਤਾ ਟਾਰੇਗਟ

IPL 2026 : ਰਾਜਸਥਾਨ ਬਨਾਮ ਮੁੰਬਈ ; ਰਾਜਸਥਾਨ ਨੇ ਮੁੰਬਈ ਲਈ ਸੈੱਟ ਕੀਤਾ ਟਾਰੇਗਟ

by Navjot
3 weeks ago
0

IPL 2026 : ਰਾਜਸਥਾਨ ਬਨਾਮ ਮੁੰਬਈ ; ਰਾਜਸਥਾਨ ਨੇ ਮੁੰਬਈ ਲਈ ਸੈੱਟ ਕੀਤਾ ਟਾਰੇਗਟ ਮੁੰਬਈ ਵੱਲੋਂ ਸ਼ਾਰਦੁਲ ਅਤੇ ਚਾਹਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 