• Latest
  • Trending
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

2 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

23 minutes ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

34 minutes ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

49 minutes ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

1 hour ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

2 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

2 hours ago
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

2 hours ago
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

4 hours ago
Hindi News
English News
Monday, August 31, 2026
No Result
View All Result
32 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | June | Date 23-06-2026 | Ang 794

June 23, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | June | Date 23-06-2026 | Ang 794

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ {ਪੰਨਾ 794}
ਪਦਅਰਥ: ਤਪਿ ਤਪਿ = ਖਪ ਖਪ ਕੇ, ਦੁਖੀ ਹੋ ਹੋ ਕੇ। ਲੁਹਿ ਲੁਹਿ = ਲੁੱਛ ਲੁੱਛ ਕੇ, ਤੜਪ ਤੜਪ ਕੇ। ਹਾਥ ਮਰੋਰਉ = ਮੈਂ ਹੱਥ ਮਲਦੀ ਹਾਂ, ਮੈਂ ਪਛੁਤਾਉਂਦੀ ਹਾਂ। ਬਾਵਲਿ = ਕਮਲੀ, ਝੱਲੀ। ਲੋਰਉ = ਮੈਂ ਲੱਭਦੀ ਹਾਂ। ਸਹਿ = ਸਹ ਨੇ, ਖਸਮ ਨੇ। ਰੋਸੁ = ਗੁੱਸਾ। ਸਹ = ਖਸਮ ਦਾ।੧।
ਸਾਰ = ਕਦਰ। ਖੋਇ = ਗਵਾ ਕੇ।੧।ਰਹਾਉ।
ਕਿਤ ਗੁਨ = ਕਿਨ੍ਹਾਂ ਗੁਣਾਂ ਦੇ ਕਾਰਨ। ਹਉ = ਮੈਂ। ਬਿਰਹੈ– ਵਿਛੋੜੇ ਵਿਚ। ਜਾਲੀ = ਸਾੜੀ।੨।
ਵਿਧਣ = (ਵਿਧ੍ਵਨ) ਕੰਬਾਉਣ ਵਾਲੀ, ਡਰਾਉਣ ਵਾਲੀ, ਭਿਆਨਕ। ਮੁੰਧ = ਇਸਤ੍ਰੀ। ਪ੍ਰਭਿ = ਪ੍ਰਭੂ ਨੇ। ਸਾਧ ਸੰਗਿ = ਸਤ ਸੰਗ ਵਿਚ। ਬੇਲੀ = ਮਦਦਗਾਰ।੩।
ਵਾਟ = ਜੀਵਨ = ਸਫ਼ਰ। ਉਡੀਣੀ = ਦੁਖਦਾਈ, ਚਿੰਤਾਤੁਰ ਕਰਨ ਵਾਲੀ। ਖੰਨਿਅਹੁ = ਖੰਡੇ ਨਾਲੋਂ। ਪਿਈਣੀ = ਤੇਜ਼ ਧਾਰ ਵਾਲੀ, ਪਤਲੀ। ਸਮ੍ਹ੍ਹਾਰਿ = ਸੰਭਾਲ। ਸਵੇਰਾ = ਸੁਵਖਤੇ।੪।
ਅਰਥ: ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ।
ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧।
(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ।੨।
(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩।
ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧।

ੴ सतिगुर प्रसादि ॥ रागु सूही बाणी सेख फरीद जी की ॥

तपि तपि लुहि लुहि हाथ मरोरउ ॥ बावलि होई सो सहु लोरउ ॥ तै सहि मन महि कीआ रोसु ॥ मुझु अवगन सह नाही दोसु ॥१॥ तै साहिब की मै सार न जानी ॥ जोबनु खोइ पाछै पछुतानी ॥१॥ रहाउ ॥ काली कोइल तू कित गुन काली ॥ अपने प्रीतम के हउ बिरहै जाली ॥ पिरहि बिहून कतहि सुखु पाए ॥ जा होइ क्रिपालु ता प्रभू मिलाए ॥२॥ विधण खूही मुंध इकेली ॥ ना को साथी ना को बेली ॥ करि किरपा प्रभि साधसंगि मेली ॥ जा फिरि देखा ता मेरा अलहु बेली ॥३॥ वाट हमारी खरी उडीणी ॥ खंनिअहु तिखी बहुतु पिईणी ॥ उसु ऊपरि है मारगु मेरा ॥ सेख फरीदा पंथु सम्हारि सवेरा ॥४॥१॥ {पन्ना 794}
पद्अर्थ: तपि तपि = खप खप के, दुखी हो हो के। लुहि लुहि = तड़प तड़प के। हाथ मरोरउ = मैं हाथ मलती हूँ, मैं पछताती हूँ। बावलि = कमली, झल्ली। लोरउ = मैं तलाशती हूँ। सहि = पति ने। रोसु = गुस्सा। सह = पति का।1।
सार = कद्र। खोइ = गवा के।1। रहाउ।
कित गुन = किन गुणों के कारण। हउ = मैं। बिरहै = बिछोड़े में। जाली = जली।2।
विधण = (विधून) कंपाने वाली, डरावनी, भयानक। मुंध = स्त्री। प्रभि = प्रभू ने। साध संगि = सत्संग में। बेली = मददगार।3।
वाट = जीवन सफर। उडीणी = दुखद, चिंतातुर करने वाली। खंनिअहु = खंडे से। पिइणी = तेज धार वाली, पतली। समारि = संभाल के। सवेरा = सुबह।4।
अर्थ: हे मेरे मालिक! मैंने तेरी कद्र नहीं जानी, जवानी का समय गवा के अब बाद में मैं झुर रही हूँ।1। रहाउ।
बड़ी दुखी हो के, बड़ी तड़फ के अब मैं हाथ मल रही हूँ, पागल हो के अब मैं उस पति को तलाशती फिरती हूँ। हे पति प्रभू! तेरा कोई दोष (मेरी इस बुरी हालत के लिए) नहीं है, मेरे में ही अवगुण थे, तभी तूने अपने मन में मेरे साथ रोष किया।1।
(अब मैं कोयल को पूछती फिरती हूँ-) हे काली कोयल! (भला, मैं तो अपने कर्मों की मारी दुखी जली सड़ी हुई हूँ) तू भी क्यों काली (हो गई) है? (कोयल भी यही उक्तर देती है) मुझे मेरे प्रीतम के विछोड़े ने जला डाला है। (ठीक है) पति से विछुड़ के कहीं कोई सुख पा सकी है? (पर, जीव-स्त्री के वश की भी बात नहीं) जब प्रभू खुद मेहरवान होता है तो खुद ही मिला लेता है।2।
(इस जगत रूप) डरावने कूएं में मैं जीव-स्त्री अकेली (गिर गई थी, यहाँ) कोई मेरा साथी नहीं (मेरे दुखों में) कोई मेरा मददगार नहीं। अब जब प्रभू ने मेहर करके मुझे सत्संग में मिलाया है, (सत्संग में आ के) जब मैं देखती हूँ तो मुझे मेरा रॅब बेली दिख रहा है।3।
हे भाई! हमारा यह जीवन-पथ बहुत भयावह है, खंडे से भी तीखा है, बड़ी तेज धार वाला है; इसके ऊपर से हमें गुजरना है। इस वास्ते, हे फरीद! सुबह-सुबह रास्ता संभाल।4।1।
One Universal Creator God. By The Grace Of The True Guru:

Raag Soohee, The Word Of Shaykh Fareed Jee:

Burning and burning, writhing in pain, I wring my hands.

I have gone insane, seeking my Husband Lord.

O my Husband Lord, You are angry with me in Your Mind.

The fault is with me, and not with my Husband Lord. ||1||

O my Lord and Master, I do not know Your excellence and worth.

Having wasted my youth, now I come to regret and repent. ||1||Pause||

O black bird, what qualities have made you black?

I have been burnt by separation from my Beloved”.

Without her Husband Lord, how can the soul-bride ever find peace?

When He becomes merciful, then God unites us with Himself. ||2||

The lonely soul-bride suffers in the pit of the world.

She has no companions, and no friends.

In His Mercy, God has united me with the Saadh Sangat, the Company of the Holy.

And when I look again, then I find God as my Helper. ||3||

The path upon which I must walk is very depressing.

It is sharper than a two-edged sword, and very narrow.

That is where my path lies.

O Shaykh Fareed, think of that path early on. ||4||1||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

by Jaspreet Kaur
August 31, 2026
0

ਗੈਂਗਸਟਰਾਂ 'ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) :...

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

by Jaspreet Kaur
August 31, 2026
0

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ): ਫਿਨਟੈੱਕ...

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

by Jaspreet Kaur
August 31, 2026
0

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਅੰਮ੍ਰਿਤਸਰ, 31 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਤਿੰਨ ਦਿਨਾਂ ਲਈ ਕੰਮ ਰਹੇਗਾ ਠੱਪ: ਮਨਿਸਟਰੀਅਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਤਿੰਨ ਦਿਨਾਂ ਲਈ ਕੰਮ ਰਹੇਗਾ ਠੱਪ: ਮਨਿਸਟਰੀਅਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ

by Ranjit Singh
4 weeks ago
0

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਤਿੰਨ ਦਿਨਾਂ ਲਈ ਕੰਮ ਰਹੇਗਾ ਠੱਪ: ਮਨਿਸਟਰੀਅਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ ਚੰਡੀਗੜ੍ਹ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 