• Latest
  • Trending
Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

4 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

7 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

7 hours ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

8 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

8 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

11 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

11 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

11 hours ago
ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

11 hours ago
Hindi News
English News
Sunday, September 27, 2026
No Result
View All Result
21 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 24-05-2026 | Ang 730 - 731

May 25, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 24-05-2026 | Ang 730 – 731

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 

सूही महला १ ॥ कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥

Soohee, First Mehl: What scale, what weights, and what assayer shall I call for You, Lord? From what guru should I receive instruction? By whom should I have Your value appraised? ||1|| O my Dear Beloved Lord, Your limits are not known. You pervade the water, the land, and the sky; You Yourself are All-pervading. ||1||Pause|| Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. ||2|| You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ||3|| The blind, low class wandering soul, comes for a moment, and departs in an instant. In its company, Nanak dwells; how can the fool attain the Lord? ||4||2||9||  

ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥ ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥ ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥ ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥ ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥  

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ । ਗੁਰੂ ਨਾਨਕ ਜੀ ਕਹਿੰਦੇ ਹਨ, ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ 

अर्थ :- हे भगवान ! कोई ऐसी तकड़ी नहीं कोई ऐसा बाट नहीं (जो तेरे गुणों का अंदाजा ला सके), कोई ऐसा सराफ नहीं जिस को मैं (तेरे गुणों का अंदाजा लगाने के लिए) बुला सकाँ । मुझे कोई ऐसा उसताद नहीं दिखता जिस पासों मैं तेरा मुल्य पवा सकाँ या मुल्य पाण की जाच सिक्ख सकाँ ।1। हे मेरे सुंदर भगवान जी ! मैं तेरे गुणों का अंत नहीं जान सकता (मुझे यह समझ नहीं आ सकती कि तेरे में कितनी कु सिफत हैं) । तूँ पानी में भरपूर हैं,तूँ धरती के अंदर व्यापक हैं, तूँ आकाश में हर जगह मौजूद हैं, तूँ आप ही सब जीवों में सब जगह में समाया हुआ हैं ।1 ।रहाउ । हे भगवान ! अगर मेरा मन तकड़ी बन जाए, अगर मेरा चित् तोलने वाला बाट बन जाए, अगर मैं तेरी सेवा कर सकूँ,तेरा सुमिरन कर सकूँ (अगर यह सेवा-सुमिरन मेरे लिए) सराफ बन जाए (तेरे गुणों का मैं अंत तो नहीं पा सकाँगा, पर) इन तरीको के साथ मैं आपने चित् को तेरे चरनों में टिका के रख सकाँगा । (हे भाई !) मैं अपने हृदय में ही उस खसम-भगवान को बैठा जाच सकूंगा ।2। (हे भाई ! भगवान हरेक जगह व्यापक है, अपनी प्रशंसा भी वह आप ही जानता है और जाच सकता है वह) आप ही तकड़ी है, तकड़ी का बाट है, तकड़ी की बोदी है, वह आप ही (आपने गुणों को) तोलने वाला है । वह आप ही सब जीवों की संभाल करता है, आप ही सब के दिलों की समझता है, आप ही जीव-रूप हो के जगत में (नाम) वणज कर रहा है ।3। गुरु नानक जी कहते हैं, अंजान नानक परमात्मा के गुणों की कदर नहीं पा सकता, क्योंकि इस की संगत सदा उस मन के साथ है जो (माया के मोह में) अंधा हुआ पड़ा है जो (जन्मों जन्मोंतरों के विकारों की मैल के साथ) नीची जाति का बना हुआ है, जो सदा भटकता रहता है, रता मात्र भी कहीं एक जगह टिक नहीं सकता ।4 ।2 ।9 ।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
September 26, 2026
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ : 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ ਇਸਲਾਮਾਬਾਦ, 26 ਸਤੰਬਰ (ਵਿਸ਼ਵ...

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

by Navjot
September 26, 2026
0

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਜੈਪੁਰ, 26 ਸਤੰਬਰ (IANS): ਸ਼ਨੀਵਾਰ ਦੁਪਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

by Ranjit Singh
4 weeks ago
0

Nepal Flood: ਕੀ ਹੈ ਨੇਪਾਲ 'ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 28 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 