• Latest
  • Trending
Hukamnama Sri Darbar Sahib Today – 27 March 2026 | Ang 954 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 March 2026 | Ang 954 I ਅੱਜ ਦਾ ਹੁਕਮਨਾਮਾ

6 months ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

52 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

58 minutes ago
ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

2 hours ago
Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

2 hours ago
ਲੱਖਾਂ ਲੋਕਾਂ ਲਈ ਰਾਹਤ : ਬੈਂਕਾਂ ਦੀ 3-ਦਿਨਾ ਦੇਸ਼-ਵਿਆਪੀ ਹੜਤਾਲ ਮੁਲਤਵੀ

ਲੱਖਾਂ ਲੋਕਾਂ ਲਈ ਰਾਹਤ : ਬੈਂਕਾਂ ਦੀ 3-ਦਿਨਾ ਦੇਸ਼-ਵਿਆਪੀ ਹੜਤਾਲ ਮੁਲਤਵੀ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

12 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

12 hours ago
Hindi News
English News
Monday, September 28, 2026
No Result
View All Result
26 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 27 March 2026 | Ang 954 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | March | Date 27-03-2026 | Ang 954

March 27, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 27 March 2026 | Ang 954 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | March | Date 27-03-2026 | Ang 954

ਸਲੋਕ ਮਃ ੨ ॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

सलोक मः २ ॥
अंधे कै राहि दसिऐ अंधा होइ सु जाइ ॥ होइ सुजाखा नानका सो किउ उझड़ि पाइ ॥ अंधे एहि न आखीअनि जिन मुखि लोइण नाहि ॥ अंधे सेई नानका खसमहु घुथे जाहि ॥१॥मः २ ॥ साहिबि अंधा जो कीआ करे सुजाखा होइ ॥ जेहा जाणै तेहो वरतै जे सउ आखै कोइ ॥ जिथै सु वसतु न जापई आपे वरतउ जाणि ॥ नानक गाहकु किउ लए सकै न वसतु पछाणि ॥२॥मः २ ॥ सो किउ अंधा आखीऐ जि हुकमहु अंधा होइ ॥ नानक हुकमु न बुझई अंधा कहीऐ सोइ ॥३॥पउड़ी ॥ काइआ अंदरि गड़ु कोटु है सभि दिसंतर देसा ॥ आपे ताड़ी लाईअनु सभ महि परवेसा ॥ आपे स्रिसटि साजीअनु आपि गुपतु रखेसा ॥ गुर सेवा ते जाणिआ सचु परगटीएसा ॥ सभु किछु सचो सचु है गुरि सोझी पाई ॥१६॥

Salok, Second Mehl:He is truly blind, who follows the way shown by the blind man.O Nanak, why should the one who can see, get lost?Do not call them blind, who have no eyes in their face.They alone are blind, O Nanak, who wander away from their Lord and Master. ||1||Second Mehl:One whom the Lord has made blind – the Lord can make him see again.He acts only as he knows, although he may be spoken to a hundred times.Where the real thing is not seen, self-conceit prevails there – know this well.O Nanak, how can the purshaser purchase the real thing, if he cannot recognize it? ||2||Second Mehl:How can someone be called blind, if he was made blind by the Lord’s Command?O Nanak, one who does not understand the Hukam of the Lord’s Command should be called blind. ||3||PaureeDeep within the body is the fortress of the Lord, and all lands and countries.He Himself sits in primal, profound Samaadhi; He Himself is all-pervading.He Himself created the Universe, and He Himself remains hidden within it.Serving the Guru, the Lord is known, and the Truth is revealed.He is True, the Truest of the True; the Guru has imparted this understanding. ||16||

ਅਰਥ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ।1।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ। ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ?।2।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ।3।ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ। ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ।

ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ। 16।

अर्थ: अगर कोई अंधा मनुष्य (किसी और को) राह बताए तो (उस राह पर) वही चलता है जो खुद अंधा हो; हे नानक! आँख वाला मनुष्य (अंधे के कहने पर) गलत राह पर नहीं पड़ता। (पर आत्मिक जीवन में) ऐसे लोगों को अंधे नहीं कहा जाता जिनके मुँह पर आँखें नहीं हैं, हे नानक! अंधे वही हैं जो मालिक प्रभु से टूटे हुए हैं।1।जिस मनुष्य को मालिक-प्रभु ने स्वयं अंधा कर दिया है वह तब ही आँख वाला हो सकता है यदि प्रभु स्वयं (आँख वाला) बनाए, (नहीं तो, अंधा मनुष्य तो) जिस तरह की समझ रखता है उसी तरह किए जाता है चाहे उसको कोई सौ बार समझाए। जिस मनुष्य के अंदर ‘नाम’-रूप पदार्थ की समझ नहीं वहाँ अहंकार वाला व्यवहार ही समझो, (क्योंकि) हे नानक! गाहक जिस सौदे को पहचान ही नहीं सकता उसका वह वणज ही कैसे करे?।2।जो मनुष्य प्रभु की रजा में नेत्र-हीन हो गया उसको हम अंधा नहीं कहते, हे नानक! वह मनुष्य अंधा कहा जाता है जो रजा को समझता नहीं।3।मनुष्य का) शरीर के अंदर (मनुष्य का हृदय-रूप) जिस प्रभु का किला है गढ़ है वह प्रभु सारे देश-देशांतरों में मौजूद है, सारे जीवों के अंदर परवेश करके उसने खुद ही (जीवों के अंदर) समाधि (ताड़ी) लगाई हुई है (वह खुद ही जीवों के अंदर टिका हुआ है)। प्रभु ने खुद ही सृष्टि रची है और खुद ही (उस सृष्टि में उसने अपने आप को) छुपाया हुआ है। उस प्रभु की सूझ सतिगुरु के हुक्म में चलने से आती है (तब ही) सच्चा प्रभु प्रकट होता है।

है तो हर जगह सच्चा प्रभु खुद ही खुद, पर ये समझ सतिगुरु के द्वारा ही आती है।16।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

by Navjot
September 28, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ ਪ੍ਰਿਟੋਰੀਆ, 28 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਮੀਡੀਆ ਨੇ...

Most Popular

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

by Ankit
4 days ago
0

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 