• Latest
  • Trending
Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

52 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

8 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

9 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

10 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

11 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

11 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

11 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

12 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

13 hours ago
Hindi News
English News
Monday, September 28, 2026
No Result
View All Result
24 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | September | Date 28-09-2026 | Ang 671

September 28, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | September | Date 28-09-2026 | Ang 671

ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

धनासरी महला ५ ॥जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होए त्रिपतानी ॥२॥ ओए जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
Dhhanaasaree Fifth Mahal ||Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak Ji, I have built my eternal home; the Guru has constructed it for me. ||4||5||

ਅਰਥ:ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

अर्थ: हे भाई! जिंद की (अरदास) एक परमात्मा के पास ही मानी जाती है। (परमात्मा के आसरे के बिना लोग) और ज्यादा यत्न करके थक जाते हैं, उन प्रयत्नों का मूल्य एक तिल जितना भी नहीं समझा जाता। रहाउ।हे भाई! जिस प्रभू का दिया हुआ ये शरीर और मन है, ये सारा धन-पदार्थ भी उसी का दिया हुआ है, वही सुचॅजा है और समझदार है। हम जीवों का दुख-सुख (सदा) उस परमात्मा ने ही सुना है, (जब वह हमारी प्रार्थना आरजू सुनता है) तब (हमारी) हालत अच्छी बन जाती है।1।हे भाई! परमात्मा का नाम आत्मिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने ये नाम-मंत्र (जिसय मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुक्मल तौर पर (माया की ओर से) संतुष्ट रहता है।2।(हे भाई! जिस मनुष्य को गुरू की तरफ से नाम-हीरा मिल जाता है, उसके अंदर से) उस मेर-तेर वाले सारे भेदभाव वाली बात खत्म हो जाती है जो जगत में बड़े प्रबल हैं। (उस मनुष्य को हर तरफ से परमात्मा ही ऐसा दिखता है, जैसे) अनेकों गहने मिल के (गलाए जाने पर) रैणी बन जाते हैं, और उस ढेली के रूप में भी वह सोना ही कहलाते हैं।3।(हे भाई! जिस मनुष्य के अंदर गुरू की कृपा से) परमात्मा की ज्योति का प्रकाश हो जाता है, उसके अंदर आत्मिक अडोलता के आनंद पैदा हो जाते हैं, उसको हर जगह शोभा मिलती है, उसके हृदय में सिफत सालाह की बाणी के (मानो) एक-रस बाजे बजते रहते हैं। हे नानक! कह– गुरू ने जिस मनुष्य के वास्ते ये प्रबंध कर दिया, वह मनुष्य सदा के लिए प्रभू-चरनों में ठिकाना प्राप्त कर लेता है।4।5।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Most Popular

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

by Ankit
3 weeks ago
0

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ ਪੁਲਿਸ ਟੀਮਾਂ ਨੇ 225 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 