• Latest
  • Trending
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

59 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | July | Date 30-07-2026 | Ang 778

July 30, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | July | Date 30-07-2026 | Ang 778

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

रागु सूही छंत महला ५ घरु २
ੴ सतिगुर प्रसादि ॥ गोबिंद गुण गावण लागे ॥ हरि रंगि अनदिनु जागे ॥ हरि रंगि जागे पाप भागे मिले संत पिआरिआ ॥ गुर चरण लागे भरम भागे काज सगल सवारिआ ॥ सुणि स्रवण बाणी सहजि जाणी हरि नामु जपि वडभागै ॥ बिनवंति नानक सरणि सुआमी जीउ पिंडु प्रभ आगै ॥१॥

Raag Soohee, Chhant, Fifth Mehl, Second House: One Universal Creator God. By The Grace Of The True Guru: I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. ||1||

ਰੰਗਿ = ਪ੍ਰੇਮ-ਰੰਗ ਵਿਚ । ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਜਾਗੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਗਏ। ਸੰਤ = ਗੁਰੂ। ਭਰਮ = ਭਟਕਣਾ। ਸਗਲ = ਸਾਰੇ। ਸੁਣਿ = ਸੁਣ ਕੇ। ਸ੍ਰਵਨ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਜਪਿ = ਜਪ ਕੇ।ਵਡ ਭਾਗੈ = ਵੱਡੀ ਕਿਸਮਤ ਨਾਲ। ਜੀਉ = ਜਿੰਦ। ਪਿੰਡੁ = ਸਰੀਰ ॥੧॥

ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ,ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥

राग सूही , घर 2 में गुरु अर्जनदेव जी की बाणी’छंत। अकाल पुरख एक और सतगुरु की द्वारा मिलता है। वह मनुख परमात्मा के गुण गाने लग जाते हैं, परमात्मा के प्रेम-रंग में (टिक कर) वह हर समय (माया के हमलों से) सुचेत रहते हैं, जो मनुख प्यारे गुरु को मिल जाते हैं। (जैसे जैसे) वह प्यारे के रंग में (टिक कर) सुचेत होते हैं, (उन के अंदर से) सारे पाप भाग जाते हैं। जो मनुख गुरु के चरण लगते हैं, उनकी भटकन दूर हो जाती है, उनके सारे काम भी संवर जाते हैं। जो मनुख बड़ी किस्मत से सतगुरु की बाणी कानो से सुन कर परमात्मा का नाम जप कर आत्मिक अदोलता में (टिक कर परमात्मा से) गहरी साँझ बना बना लेता है-वह मनुख मालिक-प्रभु की शरण आ कर अपनी जान अपना सरीर (सब कुछ)परमात्मा के आगे (रख देता है)॥2॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

by Navjot
3 weeks ago
0

ਪ੍ਰਭਾਸ ਦੀ ਫਿਲਮ 'Spirit' ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ 'ਰਾਮਾਇਣ ਭਾਗ 2' ਨਾਲ ਹੋਵੇਗਾ ਮੁਕਾਬਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 