• Latest
  • Trending
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

3 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

3 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

3 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

4 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

5 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

6 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

6 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

7 hours ago
Hindi News
English News
Sunday, September 20, 2026
No Result
View All Result
25 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | August | Date 31-08-2026 | Ang 690

August 31, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | August | Date 31-08-2026 | Ang 690

 

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्हारी जा नामु लई ता जीवा ॥ स्रवणी सुणी त इहु मनु त्रिपतै गुरमुखि अम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ सतसंगति मिलै वडभागि ता हरि रसु आवए जीउ ॥ अनदिनु रहै लिव लाइ त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ दूजै भाइ दुखु होइ मनमुख जमि जोहिआ जीउ ॥ हाइ हाइ करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाइ दुखु होइ मनमुखि जमि जोहिआ जीउ ॥४॥ करि किरपा लेहु मिलाइ महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाइ महलु हरि पावए जीउ ॥५॥१॥

अर्थ: हे भाई! अगर परमात्मा खुद कृपा करे, तो उसका नाम सिमरा जा सकता है। अगर गुरू मिल जाए, तो (प्रभू के) प्रेम में (लीन हो के) आत्मिक अडोलता में (टिक के) परमात्मा के गुण गा सकते हैं। (परमात्मा के) गुण गा के (मनुष्य) सदा हर वक्त खिला रहता है, (पर ये तब ही हो सकता है) जब सदा कायम रहने वाले परमात्मा को स्वयं (ये मेहर करनी) पसंद आए। (गुणगान की बरकति से मनुष्य) अहंकार, अहम्, माया (का मोह) त्याग देता है, और आत्मिक अडोलता में हरी-नाम में लीन हो जाता है। (नाम-सिमरन की दाति) वह परमात्मा खुद ही देता है, जब वह (ये दाति) देता है तब ही मिलती है। हे भाई! परमात्मा कृपा करे, तो उसका नाम सिमरा जा सकता है।1। हे भाई! पूरे गुरू के द्वारा (मेरे) मन में (परमात्मा से) सदा-स्थिर रहने वाला प्यार बन गया है। (गुरू की कृपा से) मैं उस (प्रभू) को दिन-रात सिमरता रहता हूँ, मुझे वह कभी नहीं भूलता। मैं उसे कभी भी भुलाता नहीं, मैं हर वक्त (उस प्रभू को) हृदय में बसाए रखता हूँ। जब मैं उसका नाम जपता हूँ, तब मुझे आत्मिक जीवन प्राप्त होता है। जब मैं अपने कानों से (हरी नाम) सुनता हूँ तब (मेरा) ये मन (माया की ओर से) अघा जाता है। हे भाई! मैं गुरू की शरण पड़ कर आत्मिक जीवन देने वाला नाम-जल पीता रहता हूँ (जब प्रभू मनुष्य पर मेहर की) निगाह करता है, तब (उसको) गुरू मिलाता है (तब हर समय उस मनुष्य के अंदर) अच्छे-बुरे की परख कर सकने वाली अक्ल काम करती है। हे भाई! पूरे गुरू की कृपा से मेरे अंदर (प्रभू से) सदा कायम रहने वाला प्यार बन गया है।2। (जिस मनुष्य को) बड़ी किस्मत से साध-संगति प्राप्त हो जाती है, तो उसको परमात्मा के नाम का स्वाद आने लग जाता है, वह हर वक्त (प्रभू की याद में) सुरति जोड़े रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब परमात्मा को प्यारा लगने लग जाता है, तब माया के मोह से परे लांघ जाता है, निर्लिप हो जाता है। इस लोक में, परलोक में, सारे संसार में उसकी शोभा होने लग जाती है, परमात्मा के नाम में उसकी लगन लगी रहती है। वह मनुष्य खुशी-ग़मी दोनों से स्वतंत्र हो जाता है, जो कुछ परमात्मा करता है वह उसको अच्छा लगने लगता है। हे भाई! जब बड़ी किस्मत से किसी मनुष्य को साध-संगति प्राप्त होती है तब उसको परमात्मा के नाम का रस आने लग पड़ता है।3। हे भाई! अपने मन के पीछे चलने वाले मनुष्य को आत्मिक मौत ने सदा अपनी निगाह तले रखा हुआ है, माया के मोह के कारण उसे सदा दुख व्यापता है। वह दिन रात ‘हाय हाय’ करता रहता है, माया के दुख में फंसा रहता है। वह सदा माया के दुख में ग्रसा हुआ अहंम् के कारण क्रोधातुर भी रहता है। उसकी सारी उम्र ‘मेरी माया मेरी माया’ करते हुए बीत जाती है। जो परमात्मा (उसे सब कुछ) दे रहा है उस परमात्मा को वह कभी याद नहीं करता, आखिर में जब यहाँ से चलता है तो पछताता है। पुत्र, स्त्री (आदि) हरी-नाम के बिना कोई (मनुष्य के) साथ नहीं जाता, दुनिया की माया उसे छल लेती है। हे भाई! अपने मन के पीछे चलने वाले मनुष्य को आत्मिक मौत ग्रसे रखती है, माया के कारण उस को सदा दुख व्यापता है।4। हे हरी! जिस मनुष्य को तू (अपनी) कृपा करके (अपने चरणों में) जोड़ लेता है, उसको तेरी हजूरी प्राप्त हो जाती है। (हे भाई! वह मनुष्य प्रभू की हजूरी में) सदा हाथ जोड़ के टिका रहता है, उसको (अपने) मन में प्रभू प्यारा लगता है। जब मनुष्य को अपने मन में प्रभू प्यारा लगने लगता है, तब वह प्रभू की रजा में टिक जाता है, और हुकम मान के आत्मिक आनंद लेता है। वह मनुष्य हर वक्त दिन रात परमात्मा का नाम जपता रहता है, आत्मिक अडोलता में टिक के वह हरी-नाम सिमरता रहता है। हे नानक! परमात्मा का (हर वक्त) नाम-सिमरने से (ही) उसको वडिआई मिली रहती है, प्रभू का नाम (उसको अपने) मन में प्यारा लगता है। हे हरी! (अपनी) कृपा करके (जिस मनुष्य को तू अपने चरनों में) जोड़ लेता है, उसको तेरी हजूरी प्राप्त हो जाती है।5।1।

DHANAASAREE, CHHANT, FOURTH MEHL, FIRST HOUSE: ONE UNIVERSAL CREATOR GOD. BY THE GRACE OF THE TRUE GURU: When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord‟s Mind; he remains forever unattached and untouched. He receives honor in this world and the next, lovingly focused on the Lord‟s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord‟s Presence. I remain standing with my palms pressed together; I have become pleasing to God‟s Mind. When one is pleasing to God‟s Mind, then he merges in the Hukam of the Lord‟s Command; surrendering to His Hukam, he finds peace. Night and day, he chants the Lord‟s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak‟s mind. Granting His Grace, the Lord has merged me with Himself; I have found the Mansion of the Lord‟s Presence. || 5 || 1 ||

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 
 

 

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
2 weeks ago
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA