• Latest
  • Trending
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

4 months ago
Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

3 minutes ago
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

18 minutes ago
 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

39 minutes ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

1 hour ago
Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

1 hour ago
ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

1 hour ago
MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

1 hour ago
ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

2 hours ago
Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

2 hours ago
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

3 hours ago
Hindi News
English News
Friday, September 25, 2026
No Result
View All Result
33 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 31-05-2026 | Ang 481

May 31, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 31-05-2026 | Ang 481

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

आसा स्री कबीर जीउ के तिपदे ८ दुतुके ७ इकतुका १ ॥ ੴ सतिगुर प्रसादि ॥ बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

aasaa sree kabeer jeeo ke tipade 8 dutuke 7 ikatukaa 1 |ik oankaar satigur prasaad |bind te jin pindd keea agan kundd rahaaeaa |das maas maataa udar raakhiaa bahur laagee maaeaa |1|praanee kaahe kau lobh laage ratan janam khoeaa |poorab janam karam bhoom beej naahee boeaa |1| rahaau |baarik te biradh bheaa honaa so hoeaa |jaa jam aae jhott pakarai tabeh kaahe roeaa |2|jeevanai kee aas kareh jam nihaarai saasaa |baajeegaree sansaar kabeeraa chet dtaal paasaa |3|1|23|

Aasaa Of Kabeer Jee, 8 Thri-Padhay, 7 Dho-Thukay, 1 Ik-Tuka: One Universal Creator God. By The Grace Of The True Guru: The Lord created the body from sperm, and protected it in the fire pit. For ten months He preserved you in your mother’s womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1||Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

by Navjot
September 25, 2026
0

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ...

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

by Ankit
September 25, 2026
0

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ...

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

by Navjot
September 25, 2026
0

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ   ਨਵੀਂ ਦਿੱਲੀ, 25ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

by Navjot
September 25, 2026
0

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 