• Latest
  • Trending
Hukamnama Sri Darbar Sahib Today – 7 February 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 7 February 2026 | Ang 721 I ਅੱਜ ਦਾ ਹੁਕਮਨਾਮਾ

5 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

5 hours ago
ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

6 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

6 hours ago
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

6 hours ago
ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

8 hours ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

8 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

9 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

9 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

10 hours ago
Hindi News
English News
Tuesday, June 30, 2026
No Result
View All Result
34 °c
Chandigarh
38 ° Tue
38 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 7 February 2026 | Ang 721 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 7-02-2026 | Ang 721

February 7, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 7 February 2026 | Ang 721 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 7-02-2026 | Ang 721

🙏🙏🌸🌸🌸🌸🌸🙏🙏
ਤਿਲੰਗ ਮਹਲਾ ੧ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥   ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥  ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥   ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥   ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥  ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥   ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪

तिलंग महला १ घरु ३  ੴ सतिगुर प्रसादि ॥  इहु तनु माइआ पाहिआ पिआरे लीतड़ा लबि रंगाए ॥   मेरै कंत न भावै चोलड़ा पिआरे किउ धन सेजै जाए ॥१॥  हंउ कुरबानै जाउ मिहरवाना हंउ कुरबानै जाउ ॥   हंउ कुरबानै जाउ तिना कै लैनि जो तेरा नाउ ॥   लैनि जो तेरा नाउ तिना कै हंउ सद कुरबानै जाउ ॥१॥ रहाउ ॥  काइआ रंङणि जे थीऐ पिआरे पाईऐ नाउ मजीठ ॥   रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ* *॥४॥१॥३॥*

Tilang, First Mehl, Third House:  One Universal Creator God. By The Grace Of The True Guru: This body fabric is conditioned by Maya, O beloved; this cloth is dyed in greed.   My Husband Lord is not pleased by these clothes, O Beloved; how can the soul-bride go to His bed? ||1||  I am a sacrifice, O Dear Merciful Lord; I am a sacrifice to You.   I am a sacrifice to those who take to Your Name.   Unto those who take to Your Name, I am forever a sacrifice. ||1||Pause||  If the body becomes the dyer’s vat, O Beloved, and the Name is placed within it as the dye,   and if the Dyer who dyes this cloth is the Lord Master – O, such a color has never been seen before! ||2||  
ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥

ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥

राग  तिलंग, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है।जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु   को  पसंद नहीं आता।१। हे मेहरबान प्रभु! मैं कुर्बान जाता हूँ, मैं सदके जाता हूँ उन से जो तेरा नाम सिमरन करते है। जो व्यक्ति तेरा नाम लेता है, मैं उस से सदा कुर्बान जाता हूँ।१।रहाउ। (पर, हाँ!) अगर यह सरीर (निलारी की) मट्टी बन जाये, और हे सजन! अगर इस में मजीठ जैसे पक्के रंग वाला प्रभु का नाम रंग डाला जाये, फिर मालिक प्रभु सवयं  निलारी (बन के जिव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो॥२॥ हे प्यारे (सज्जन!) जिन जीव स्त्रियों के (शरीर-) चोले (जीवन नाम-रंग से) रंगें गए हैं, खसम-प्रभू (सदा) उनके पास (वसता) है। हे सज्जन! नानक की तरफ़ से उनके पास बेनती कर, भला कहीं नानक को उनके चरणों की धूल मिल जाए ॥३॥ जिस जीव-स्त्री पर प्रभू आप मेहर की नज़र करता है उसको वह आप ही संवारता है आप ही (नाम के) रंग में रंगता है। हे नानक जी! वह जीव-स्त्री खसम-प्रभू को प्यारी लगती है, उसको प्रभू आप ही अपने चरणों में जोड़ता है ॥४॥१॥३॥*
🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

by Ranjit Singh
3 weeks ago
0

Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 