• Latest
  • Trending
IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ

IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

4 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

4 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

5 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

6 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

7 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

7 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

8 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

9 hours ago
Hindi News
English News
Monday, September 28, 2026
No Result
View All Result
27 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ

December 26, 2025
in ਖਬਰਾਂ, ਪੰਜਾਬ, ਰਾਸ਼ਟਰੀ
IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ

IAS

IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 26 ਦਸੰਬਰ 2025 (ਵਿਸ਼ਵ ਵਾਰਤਾ) – ਮੁਰਾਦਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹਾ ਮੈਜਿਸਟ੍ਰੇਟ IAS ਜਸਜੀਤ ਕੌਰ ਦੀ ਸਰਕਾਰੀ ਕੋਠੀ ਨੂੰ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਡੀਐਮ ਨੂੰ 9 ਜਨਵਰੀ, 2026 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਵੀ ਤਲਬ ਕੀਤਾ ਹੈ। ਜਿਸ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ, ਇਹ ਮਾਮਲਾ ਕਈ ਸਾਲ ਪੁਰਾਣਾ ਹੈ।

ਅਸਲ ‘ਚ ਮਾਮਲਾ ਇੱਕ ਕਿਸਾਨ ਦੀ ਜ਼ਮੀਨ ਦਾ ਸੀ। ਬਿਜਨੌਰ ਜ਼ਿਲ੍ਹੇ ਦੇ ਸਿੰਚਾਈ ਵਿਭਾਗ ਨੇ ਇਬਰਾਹੀਮਪੁਰ ਕੁੰਹਾਰਪੁਰਾ ਪਿੰਡ ਦੇ ਕਿਸਾਨ ਉਮੇਸ਼ ਦੀ 1.16 ਹੈਕਟੇਅਰ ਜ਼ਮੀਨ ਨਹਿਰ ਬਣਾਉਣ ਲਈ ਐਕੁਆਇਰ ਕੀਤੀ ਸੀ। ਨਿਯਮਾਂ ਅਨੁਸਾਰ ਕਿਸਾਨ ਨੂੰ ਚਾਰ ਗੁਣਾ ਸਰਕਲ ਰੇਟ ਮੁਤਾਬਕ ਮੁਆਵਜ਼ਾ ਮਿਲਣਾ ਚਾਹੀਦਾ ਸੀ, ਪਰ ਵਿਭਾਗ ਨੇ ਪੈਸੇ ਨਹੀਂ ਦਿੱਤੇ।

IAS
IAS

ਕਿਸਾਨ ਨੇ ਮੁਆਵਜ਼ਾ ਨਾ ਮਿਲਣ ‘ਤੇ ਕਿਸਾਨ ਨੇ ਸਾਲ 2020 ਵਿੱਚ ਅਦਾਲਤ ਦਾ ਰੁਖ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਿੰਚਾਈ ਵਿਭਾਗ ਨੂੰ 25 ਲੱਖ 23 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦਾ ਹੁਕਮ ਦਿੱਤਾ ਸੀ, ਪਰ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਵਾਰ-ਵਾਰ ਜਵਾਬ ਮੰਗਣ ‘ਤੇ ਵੀ ਜਦੋਂ ਪ੍ਰਸ਼ਾਸਨ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ, ਤਾਂ ਜੱਜ ਜੈਗਮਉਦੀਨ ਨੇ ਸਖ਼ਤ ਫੈਸਲਾ ਸੁਣਾਉਂਦੇ ਹੋਏ ਡੀਐਮ ਦੇ ਸਰਕਾਰੀ ਨਿਵਾਸ ਨੂੰ ਕੁਰਕ ਕਰਨ ਅਤੇ ਉਸ ਦੀ ਨਿਲਾਮੀ ਰਾਹੀਂ ਕਿਸਾਨ ਨੂੰ ਪੈਸੇ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਆਈਏਐਸ ਅਸਰ ‘ਤੇ ਕਾਰਵਾਈ ਛਪੀ ਹੈ ਉਹ ਪੰਜਾਬ ਨਾਲ ਸੰਬੰਧਿਤ ਹੈ। ਜਸਜੀਤ ਕੌਰ ਉੱਤਰ ਪ੍ਰਦੇਸ਼ ਕੇਡਰ ਦੀ 2012 ਬੈਚ ਦੀ IAS ਅਧਿਕਾਰੀ ਹੈ। ਉਨ੍ਹਾਂ ਦਾ ਜਨਮ 14 ਅਕਤੂਬਰ, 1984 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਬੀ.ਐਸ.ਸੀ. (ਅਰਥਸ਼ਾਸਤਰ) ਅਤੇ ਪੀਜੀਡੀਸੀਏ ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੇ 2011 ਦੀ UPSC ਪ੍ਰੀਖਿਆ ਵਿੱਚ 291ਵਾਂ ਰੈਂਕ ਪ੍ਰਾਪਤ ਕੀਤਾ ਅਤੇ 3 ਸਤੰਬਰ, 2012 ਨੂੰ IAS ਅਧਿਕਾਰੀ ਬਣੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIASLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
2 weeks ago
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 