IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 16 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਫਸਰਾਂ ਦੇ ਤਬਾਦਲੇ (IAS Transfer) ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਟ੍ਰਾਂਸਫਰ ਕੀਤੇ ਗਏ ਆਈਏਐਸ ਅਫਸਰਾਂ ਦੇ ਨਾਂਅ ਗਿਰੀਸ਼ ਦਿਆਲਨ ਅਤੇ ਪ੍ਰੀਤੀ ਯਾਦਵ ਹਨ। ਨੌਟੀਫਿਕੇਸ਼ਨ ਦੀ ਕਾਪੀ ਹੇਠਾਂ ਪੜ੍ਹੋ….

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























