• Latest
  • Trending
ICC men’s ਟੈਸਟ ਕ੍ਰਿਕਟਰ ਆਫ ਦਿ ਈਅਰ ਬਣੇ ਜਸਪ੍ਰੀਤ ਬੁਮਰਾਹ

2 years ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

7 hours ago
ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Hindi News
English News
Sunday, October 25, 2026
No Result
View All Result
17 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ICC men’s ਟੈਸਟ ਕ੍ਰਿਕਟਰ ਆਫ ਦਿ ਈਅਰ ਬਣੇ ਜਸਪ੍ਰੀਤ ਬੁਮਰਾਹ

January 27, 2025
in ਖਬਰਾਂ
ICC men’s ਟੈਸਟ ਕ੍ਰਿਕਟਰ ਆਫ ਦਿ ਈਅਰ ਬਣੇ ਜਸਪ੍ਰੀਤ ਬੁਮਰਾਹ

ICC men’s ਟੈਸਟ ਕ੍ਰਿਕਟਰ ਆਫ ਦਿ ਈਅਰ ਬਣੇ ਜਸਪ੍ਰੀਤ ਬੁਮਰਾਹ 

– ਇਹ ਪੁਰਸਕਾਰ ਹਾਸਲ ਕਰਨ ਵਾਲੇ ਭਾਰਤ ਦੇ ਪਹਿਲੇ ਤੇਜ਼ ਗੇਂਦਬਾਜ਼

ਨਵੀ ਦਿੱਲੀ, 27 ਜਨਵਰੀ : ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ 2024 ਦਾ ਆਈਸੀਸੀ ਪੁਰਸ਼ ਟੈਸਟ ਕ੍ਰਿਕਟਰ ਆਫ ਦਿ ਈਅਰ ਐਵਾਰਡ ਮਿਲਿਆ ਹੈ। ਬੁਮਰਾਹ ਨੂੰ ਦੇਸ਼-ਵਿਦੇਸ਼ ‘ਚ ਦਮਦਾਰ ਪ੍ਰਦਰਸ਼ਨ ਲਈ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਚੁਣਿਆ ਗਿਆ ਹੈ। ਉਨ੍ਹਾਂ ਨੇ ਪਿਛਲੇ ਸਾਲ 13 ਟੈਸਟ ਮੈਚਾਂ ‘ਚ 71 ਵਿਕਟਾਂ ਲਈਆਂ ਸਨ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਆਈਸੀਸੀ ਦੁਆਰਾ ਸਾਲ ਦਾ ਸਰਵੋਤਮ ਪੁਰਸ਼ ਟੈਸਟ ਕ੍ਰਿਕਟਰ ਚੁਣਿਆ ਗਿਆ ਹੈ। ਬੁਮਰਾਹ ਆਈਸੀਸੀ ਟੈਸਟ ਕ੍ਰਿਕਟਰ ਆਫ ਦਿ ਈਅਰ ਐਵਾਰਡ ਹਾਸਲ ਕਰਨ ਵਾਲੇ ਭਾਰਤ ਦੇ ਪਹਿਲੇ ਤੇਜ਼ ਗੇਂਦਬਾਜ਼ ਵੀ ਬਣ ਗਏ ਹਨ। ਬੁਮਰਾਹ ਨੇ ਆਪਣੀ ਸ਼ਾਨਦਾਰ ਖੇਡ ਨਾਲ ਧਮਾਲ ਮਚਾ ਦਿੱਤੀ ਸੀ।
‘ਟੈਸਟ ਕ੍ਰਿਕਟਰ ਆਫ ਦਿ ਈਅਰ’ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਬੁਮਰਾਹ ਨੇ ਕਿਹਾ ਕਿ “ਉਹ ਇਸ ਸਨਮਾਨ ਨਾਲ ਬੇਹੱਦ ਮਾਣ ਅਤੇ ਸਨਮਾਨ ਮਹਿਸੂਸ ਕਰ ਰਹੇ ਹਨ। ਬੁਮਰਾਹ ਨੇ ਇਸ ਨੂੰ ਇਕ ਖਾਸ ਅਹਿਸਾਸ ਦੱਸਿਆ, ਜਿਸ ਨੂੰ ਉਹ ਜ਼ਿੰਦਗੀ ਭਰ ਯਾਦ ਰੱਖਣਗੇ।
ਦੱਸ ਦਈਏ ਕਿ ਇੰਗਲੈਂਡ ਦੇ ਜੋ ਰੂਟ, ਹੈਰੀ ਬਰੂਕ ਅਤੇ ਸ਼੍ਰੀਲੰਕਾ ਦੇ ਕਮਿੰਡੂ ਮੈਂਡਿਸ ਵੀ ਇਸ ਦੌੜ ਵਿੱਚ ਸਨ। ਜਸਪ੍ਰੀਤ ਬੁਮਰਾਹ ਨੂੰ ਆਈਸੀਸੀ ਟੈਸਟ ਪਲੇਅਰ ਆਫ ਦਿ ਈਅਰ ਚੁਣਿਆ ਗਿਆ।ਆਈਸੀਸੀ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਬੁਮਰਾਹ ਤੋਂ ਇਲਾਵਾ ਅਫਗਾਨਿਸਤਾਨ ਦੇ ਅਜ਼ਮਤੁੱਲਾ ਨੂੰ ਵਨਡੇ ਪਲੇਅਰ ਆਫ ਦਿ ਈਅਰ ਦਾ ਐਵਾਰਡ ਮਿਲਿਆ। ਮੰਗਲਵਾਰ ਨੂੰ ਕ੍ਰਿਕਟਰ ਆਫ ਦਿ ਈਅਰ ਦੇ ਐਵਾਰਡ ਦਾ ਵੀ ਐਲਾਨ ਕੀਤਾ ਜਾਵੇਗਾ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiICC men'sJasprit BumrahLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
October 24, 2026
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

by Ankit
October 24, 2026
0

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ ਪੁਲਿਸ ਟੀਮਾਂ ਨੇ 175 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Most Popular

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

by Navjot
1 week ago
0

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 