• Latest
  • Trending
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 minutes ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

7 minutes ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

12 minutes ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

17 minutes ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

25 minutes ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

39 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

2 hours ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

3 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

Hindi News
English News
Thursday, June 25, 2026
No Result
View All Result
34 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

June 25, 2026
in ਖਬਰਾਂ, ਖੇਡਾਂ
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

– ਟੀਮ ਇੰਡੀਆ ਨੇ ਪਲੇਇੰਗ XI ‘ਚ ਕੀਤੇ ਵੱਡੇ ਬਦਲਾਅ

ਨਵੀ ਦਿੱਲੀ , 25 ਜੂਨ 2026 (ਵਿਸ਼ਵ ਵਾਰਤਾ) : ਵਿਮੈਂਸ ਟੀ-20 ਵਰਲਡ ਕੱਪ ਵਿੱਚ ਅੱਜ ਪਹਿਲਾ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਨਚੈਸਟਰ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਬੰਗਲਾਦੇਸ਼ ਦੀ ਕਪਤਾਨ ਨਿਗਾਰ ਸੁਲਤਾਨਾ ਨੇ ਟਾਸ ਜਿੱਤਿਆ ਅਤੇ ਉਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਇਸ ਮੁਕਾਬਲੇ ਵਿੱਚ ਪਹਿਲਾਂ ਗੇਂਦਬਾਜ਼ੀ ਕਰ ਰਹੀ ਹੈ।

ਇਸ ਮੈਚ ਲਈ ਟੀਮ ਇੰਡੀਆ ਨੇ ਪਲੇਇੰਗ XI ਵਿੱਚ ਦੋ ਬਦਲਾਅ ਕੀਤੇ ਹਨ। ਪ੍ਰੇਮਾ ਰਾਵਤ ਦੀ ਜਗ੍ਹਾ ਰਾਧਾ ਯਾਦਵ ਇਸ ਮੈਚ ਵਿੱਚ ਖੇਡ ਰਹੀ ਹੈ, ਉੱਥੇ ਹੀ ਅਰੁੰਧਤੀ ਰੈੱਡੀ ਦੀ ਜਗ੍ਹਾ ਰੇਣੁਕਾ ਠਾਕੁਰ ਨੂੰ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ, ਬੰਗਲਾਦੇਸ਼ ਦੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ: ਸਮ੍ਰਿਤੀ ਮੰਧਾਨਾ, ਸ਼ੇਫਾਲੀ ਵਰਮਾ, ਯਾਸਤਿਕਾ ਭਾਟੀਆ, ਜੇਮੀਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਰਿਚਾ ਘੋਸ਼ (ਵਿਕੇਟਕੀਪਰ), ਦੀਪਤੀ ਸ਼ਰਮਾ, ਰਾਧਾ ਯਾਦਵ, ਐੱਨ. ਸ਼੍ਰੀ ਚਰਣੀ, ਰੇਣੁਕਾ ਸਿੰਘ, ਨੰਦਨੀ ਸ਼ਰਮਾ।

ਬੰਗਲਾਦੇਸ਼: ਦਿਲਾਰਾ ਅਖ਼ਤਰ, ਜੁਆਰੀਆ ਫਿਰਦੌਸ, ਸ਼ਰਮੀਨ ਅਖ਼ਤਰ, ਨਿਗਾਰ ਸੁਲਤਾਨਾ (ਕਪਤਾਨ), ਸ਼ੋਭਨਾ ਮੋਸਤਰੀ, ਰਿਤੂ ਮੋਨੀ, ਸ਼ੂਰਣਾ ਅਖ਼ਤਰ, ਰਾਬੀਆ ਖ਼ਾਨ, ਨਾਹਿਦਾ ਅਖ਼ਤਰ, ਮਾਰੂਫ਼ਾ ਅਖ਼ਤਰ, ਸੰਜੀਦਾ ਅਖ਼ਤਰ ਮੇਘਲਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

by Ankit
June 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਕਿਸੇ ਹੋਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ...

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

by Ankit
June 25, 2026
0

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ ਚੰਡੀਗੜ੍ਹ, 25 ਜੂਨ...

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

by Ankit
June 25, 2026
0

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ ਸਾਰੇ ਨੁਮਾਇੰਦੇ ਪਿੰਡਾਂ ਦੇ ਵਿਕਾਸ ਦੀ...

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

by Ankit
June 25, 2026
0

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

by Ankit
June 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਕਿਸੇ ਹੋਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ...

Most Popular

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
4 days ago
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 