• Latest
  • Trending
ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

3 weeks ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

40 minutes ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

1 hour ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

2 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

3 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

July 31, 2026
in ਖਬਰਾਂ
ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ਨਵੀ ਦਿੱਲੀ, 31 ਜੁਲਾਈ 2026 (ਵਿਸ਼ਵ ਵਾਰਤਾ) – ICC ਨੇ 2027 ਵਨਡੇ ਵਰਲਡ ਕੱਪ ਲਈ 12 ਮੇਜ਼ਬਾਨ ਸ਼ਹਿਰਾਂ ਦਾ ਐਲਾਨ ਕਰ ਦਿੱਤਾ ਹੈ। ਟੂਰਨਾਮੈਂਟ 4 ਅਕਤੂਬਰ ਤੋਂ 21 ਨਵੰਬਰ ਤੱਕ ਸਾਊਥ ਅਫ਼ਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਵਿੱਚ ਖੇਡਿਆ ਜਾਵੇਗਾ।

ਵਿਸ਼ਵ ਕੱਪ 2027 ਵਿੱਚ ਸਭ ਤੋਂ ਜ਼ਿਆਦਾ ਮੁਕਾਬਲੇ ਸਾਊਥ ਅਫ਼ਰੀਕਾ ਦੇ 8 ਸਟੇਡੀਅਮਾਂ ਵਿੱਚ ਖੇਡੇ ਜਾਣਗੇ। ਇਹਨਾਂ ਵਿੱਚ ਜੋਹਾਨਸਬਰਗ, ਸੈਂਚੁਰੀਅਨ, ਡਰਬਨ, ਗ੍ਕੇਬੇਰ੍ਹਾ, ਕੁਗੋਮਪੋ ਸਿਟੀ, ਕੇਪਟਾਊਨ, ਪਾਰਲ ਅਤੇ ਬਲੋਮਫੋਂਟੇਨ ਸ਼ਹਿਰ ਹੋਣਗੇ। ਉੱਥੇ ਹੀ ਜ਼ਿੰਬਾਬਵੇ ਦੇ ਹਰਾਰੇ, ਬੁਲਾਵਾਯੋ ਅਤੇ ਵਿਕਟੋਰੀਆ ਫ਼ਾਲਸ ਅਤੇ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਵਿੱਚ ਵੀ ਮੁਕਾਬਲੇ ਖੇਡੇ ਜਾਣਗੇ। ਫ਼ਾਈਨਲ ਮੁਕਾਬਲਾ ਜੋਹਾਨਸਬਰਗ ਦੇ ਵਾਂਡਰਰਜ਼ ਜਾਂ ਕੇਪਟਾਊਨ ਦੇ ਨਿਊਲੈਂਡਜ਼ ਸਟੇਡੀਅਮ ਵਿੱਚ ਹੋ ਸਕਦਾ ਹੈ।

ਇਸ ਤੋਂ ਪਹਿਲਾਂ 2003 ਵਿਸ਼ਵ ਕੱਪ ਦਾ ਆਯੋਜਨ ਸਾਊਥ ਅਫ਼ਰੀਕਾ, ਜ਼ਿੰਬਾਬਵੇ ਅਤੇ ਕੀਨੀਆ ਨੇ ਮਿਲ ਕੇ ਕੀਤਾ ਸੀ। ਹੁਣ 2027 ਵਿੱਚ ਅਫ਼ਰੀਕਾ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਆਯੋਜਨ ਦਾ ਸਵਾਗਤ ਕਰਨ ਲਈ ਤਿਆਰ ਹੈ।ਨਾਮੀਬੀਆ ਪਹਿਲੀ ਵਾਰ ਕਿਸੇ ਸੀਨੀਅਰ ICC ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਹਾਲਾਂਕਿ ਇਸੇ ਸਾਲ ਉਸ ਨੇ ਜ਼ਿੰਬਾਬਵੇ ਨਾਲ ਮਿਲ ਕੇ ਅੰਡਰ-19 ਵਰਲਡ ਕੱਪ ਦਾ ਆਯੋਜਨ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

Most Popular

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

by Ranjit Singh
3 weeks ago
0

Punjab 'ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ 'ਤੇ ਦੋਸ਼ ਪਠਾਨਕੋਟ, 29 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 