• Latest
  • Trending
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

3 weeks ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

15 minutes ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

31 minutes ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

1 hour ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

1 hour ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

1 hour ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

1 hour ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

1 hour ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

2 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

2 hours ago
Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

2 hours ago
ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

2 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

2 hours ago
Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ

August 16, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

— ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ

— ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ

ਚੰਡੀਗੜ੍ਹ/ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, “ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟਾਲ ਦਿੱਤਾ ਹੈ।”

ਡੀਜੀਪੀ ਨੇ ਕਿਹਾ ਕਿ ਇਸ ਸਾਜ਼ਿਸ਼ ਨੂੰ ਰਚਣ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੈਕਿੰਗ ਪੁਆਇੰਟਾਂ ‘ਤੇ ਪਹਿਲਾਂ ਹੀ ਜਾਂਚ ਤੇਜ਼ ਕਰ ਦਿੱਤੀ ਗਈ ਸੀ ਅਤੇ ਸਰਕਾਰੀ ਅਦਾਰਿਆਂ ‘ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ, 15-16 ਅਗਸਤ, 2026 ਦੀ ਰਾਤ ਨੂੰ, ਜਦੋਂ ਏਐਸਆਈ ਕੁਲਬੀਰ ਸਿੰਘ ਰਾਤ ਸਮੇਂ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਚੌਕੀ ਗੱਗੋਮਾਹਲ ਦੇ ਅਧਿਕਾਰ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ, ਮੋਮ ਨਾਲ ਲਪੇਟਿਆ ਪੈਕੇਟ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ‘ਤੇ, ਇਸ ਵਿੱਚ ਸ਼ੱਕੀ ਆਈਈਡੀ ਦੇ ਨਾਲ-ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਇੱਕ ਬੈਟਰੀ, ਇੱਕ ਟਾਈਮਰ ਅਤੇ ਇੱਕ ਲੋਹੇ ਦਾ ਡੱਬਾ ਪਾਇਆ ਗਿਆ।

ਐਸਐਸਪੀ ਨੇ ਦੱਸਿਆ ਕਿ ਮੌਕੇ ‘ਤੇ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਨੂੰ ਮੌਕੇ ‘ਤੇ ਹੀ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਜਦੋਂ ਕਿ ਬਾਕੀ ਬਚੀਆਂ ਚੀਜ਼ਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਸਬੰਧੀ, ਐਫਆਈਆਰ ਨੰਬਰ 162 ਮਿਤੀ 16.08.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਮਦਾਸ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Tags: BREAKING NEWSLatest Punjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

by Navjot
September 6, 2026
0

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ    ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ...

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

by Navjot
September 6, 2026
0

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ ਬ੍ਰਸੇਲਜ਼, 6 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ ਨੰਬਰ 1 ਜੈਵਲਿਨ ਥ੍ਰੋਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

Most Popular

ਕੋਲੰਬੀਆ ‘ਚ 7.4  ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ

ਕੋਲੰਬੀਆ ‘ਚ 7.4 ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ

by Jaspreet Kaur
4 weeks ago
0

ਕੋਲੰਬੀਆ 'ਚ 7.4 ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ - ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ! ਕੋਲੰਬੀਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 