• Latest
  • Trending
IITF: ਪ੍ਰਗਤੀ ਮੈਦਾਨ ਵਿਖੇ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਸ਼ੁਰੂਆਤ

2 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

18 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

3 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

7 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

Hindi News
English News
Thursday, September 10, 2026
No Result
View All Result
29 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IITF: ਪ੍ਰਗਤੀ ਮੈਦਾਨ ਵਿਖੇ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਸ਼ੁਰੂਆਤ

November 14, 2024
in ਖਬਰਾਂ
IITF: ਪ੍ਰਗਤੀ ਮੈਦਾਨ ਵਿਖੇ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਸ਼ੁਰੂਆਤ

IITF: ਪ੍ਰਗਤੀ ਮੈਦਾਨ ਵਿਖੇ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਸ਼ੁਰੂਆਤ

– ਪੀਯੂਸ਼ ਗੋਇਲ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ): ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਵੀਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 43ਵੇਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲੇ (IITF) ਦਾ ਉਦਘਾਟਨ ਕੀਤਾ। 14 ਤੋਂ 27 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਦੇ ਉਦਘਾਟਨ ਮੌਕੇ ਪੀਯੂਸ਼ ਗੋਇਲ ਨੇ ਕਿਹਾ ਕਿ ਹਰ ਸਾਲ ਦੇਸ਼ ਭਰ ਦੇ ਲੋਕ ਇਸ ਵਪਾਰ ਮੇਲੇ ਦੀ ਉਡੀਕ ਕਰਦੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਵੰਬਰ ਮਹੀਨੇ ਵਿੱਚ ਵਪਾਰ ਮੇਲਾ ਲਗਾਇਆ ਜਾ ਰਿਹਾ ਹੈ। ਮੈਂ ਅੱਜ ਤੋਂ ਸ਼ੁਰੂ ਹੋ ਰਹੇ ਮੇਲੇ ਲਈ ਸਾਰੇ ਪ੍ਰਬੰਧਕਾਂ, ਦਰਸ਼ਕਾਂ ਅਤੇ ਨਿਵੇਸ਼ਕਾਂ ਨੂੰ ਵਧਾਈ ਦਿੰਦਾ ਹਾਂ।
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਨੇ ਕਿਹਾ ਕਿ ਵਪਾਰ ਮੇਲੇ ਦਾ ਥੀਮ ‘ਵਿਕਸਿਤ ਭਾਰਤ’ ਰੱਖਿਆ ਗਿਆ ਹੈ। ਇਹ ਸਾਡੀ ਸਰਕਾਰ ਦੇ ਵਿਕਸਤ ਭਾਰਤ 2047 ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਵਪਾਰ ਮੇਲਾ ਕਈ ਰਾਜਾਂ ਦੇ ਸੱਭਿਆਚਾਰ, ਵਿਰਸੇ ਅਤੇ ਉਤਪਾਦਾਂ ਨੂੰ ਇੱਕੋ ਛੱਤ ਹੇਠ ਪ੍ਰਦਰਸ਼ਿਤ ਕਰਨ ਦਾ ਵਧੀਆ ਮੰਚ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲਾ ਪਿਛਲੇ ਸਾਲ ਨਾਲੋਂ ਵੱਡੇ ਖੇਤਰ ਵਿੱਚ ਲਗਾਇਆ ਜਾ ਰਿਹਾ ਹੈ। ਇਸ ਲਈ ਲੋਕਾਂ ਨੂੰ ਹੋਰ ਵੀ ਸਟਾਲਾਂ ਅਤੇ ਹਾਲਾਂ ਵਿੱਚ ਵੱਖ-ਵੱਖ ਰਾਜਾਂ ਦੇ ਉਤਪਾਦਾਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiIITFLatest News In PunjabiPiyush Goyalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

by Ranjit Singh
4 weeks ago
0

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ - ਸੋਸ਼ਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 