• Latest
  • Trending
ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ

ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ

9 months ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

1 hour ago
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

2 hours ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

2 hours ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

2 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

3 hours ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

3 hours ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

4 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

4 hours ago
Hindi News
English News
Monday, October 19, 2026
No Result
View All Result
31 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ

ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਕੇਂਦਰ ਦਾ ਉਦਘਾਟਨ, ਕਮਿਊਨਿਟੀ ਪੁਲਿਸਿੰਗ ਅਤੇ ਔਰਤਾਂ ਦੀ ਸੁਰੱਖਿਆ ਲਈ ਦੱਸਿਆ ਅਹਿਮ ਕਦਮ

February 5, 2026
in ਖਬਰਾਂ, ਪੰਜਾਬ
ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ

ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ Jalandhar ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ

— ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਕੇਂਦਰ ਦਾ ਉਦਘਾਟਨ, ਕਮਿਊਨਿਟੀ ਪੁਲਿਸਿੰਗ ਅਤੇ ਔਰਤਾਂ ਦੀ ਸੁਰੱਖਿਆ ਲਈ ਦੱਸਿਆ ਅਹਿਮ ਕਦਮ

— ਸਿਵਲ ਹਸਪਤਾਲ ਵਿੱਚ ਇਹ ਕੇਂਦਰ ਤੁਰੰਤ ਸਲਾਹ, ਕਾਨੂੰਨੀ ਸੇਧ ਅਤੇ ਪੁਨਰਵਾਸ ਸਹਾਇਤਾ ਮੁਹੱਈਆ ਕਰਵਾਉਣਗੇ

ਚੰਡੀਗੜ੍ਹ/ਜਲੰਧਰ, 5 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਅਨੁਸਾਰ ਪੀੜਤ-ਕੇਂਦ੍ਰਿਤ ਪੁਲਿਸਿੰਗ ਅਤੇ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਘਰੇਲੂ ਹਿੰਸਾ ਦੇ ਪੀੜਤਾਂ ਲਈ ਇੱਕ ਸਮਰਪਿਤ ਸਹਾਇਤਾ ਕੇਂਦਰ, ‘ਸਾਂਝ ਰਾਹਤ ਕੇਂਦਰ’ ਸਥਾਪਤ ਕੀਤਾ ਹੈ।

ਅੱਜ ਇੱਥੇ ਕੇਂਦਰ ਦਾ ਉਦਘਾਟਨ ਕਰਦਿਆਂ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਕੇਂਦਰ ਸਰਗਰਮ ਭਾਈਚਾਰਕ ਭਾਈਵਾਲੀ ਰਾਹੀਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਮੇਂ ਸਿਰ ਮਾਨਸਿਕ-ਸਮਾਜਿਕ ਅਤੇ ਕਾਨੂੰਨੀ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਵਿਸ਼ੇਸ਼ ਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਵੀ ਮੌਜੂਦ ਸਨ।

ਇਹ ਕੇਂਦਰ ਕਮਿਸ਼ਨਰੇਟ ਪੁਲਿਸ, ਜਲੰਧਰ ਦੀ ਅਗਵਾਈ ਹੇਠ ਇੱਕ ਸਹਿਯੋਗੀ ਯਤਨ ਹੈ, ਜਿਸ ਨੂੰ ਪੀੜਤਾਂ ਲਈ ਆਸਾਨ ਪਹੁੰਚ ਅਤੇ ਗੁਪਤਤਾ ਨੂੰ ਯਕੀਨੀ ਬਣਾਉਣ ਲਈ ਹਸਪਤਾਲ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸਦਾ ਉਦੇਸ਼ ਜਲਦ ਤੋਂ ਜਲਦ ਮੁਸ਼ਕਲਾਂ ਦਾ ਪਤਾ ਲਗਾ ਕੇ ਤੁਰੰਤ ਸਲਾਹ, ਕਾਨੂੰਨੀ ਸੇਧ ਅਤੇ ਪੁਨਰਵਾਸ ਸਬੰਧਾਂ ਸਮੇਤ ਏਕੀਕ੍ਰਿਤ ਸਹਾਇਤਾ ਪ੍ਰਦਾਨ ਕਰਨਾ ਹੈ।

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਘਰੇਲੂ ਹਿੰਸਾ ਨੂੰ ਹੱਲ ਕਰਨ ਲਈ ਤੁਰੰਤ ਪੁਲਿਸ ਪ੍ਰਤੀਕਿਰਿਆ ਅਤੇ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਵਿਸ਼ੇਸ਼ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸਾਂਝ ਰਾਹਤ ਕੇਂਦਰ ਪੀੜਤਾਂ ਨੂੰ ਜ਼ਰੂਰੀ ਸਹਾਇਤਾ ਜਿਵੇਂ ਕਾਨੂੰਨੀ ਸਹਾਇਤਾ, ਪੇਸ਼ੇਵਰ ਸਲਾਹ, ਆਸਰਾ ਘਰ ਜਾਂ ਸਰਕਾਰੀ ਭਲਾਈ ਸਕੀਮਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਔਰਤਾਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਵਾਤਾਵਰਣ ਸਿਰਜਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਪੀੜਤਾਂ ਦੀ ਸਹਾਇਤਾ ਲਈ ਇਨ੍ਹਾਂ ਕੇਂਦਰਾਂ ਵਿੱਚ ਮਨੋਵਿਗਿਆਨ ਅਤੇ ਸਮਾਜਿਕ ਕਾਰਜਾਂ ਵਿੱਚ ਮਾਹਰ ਸਿਖਲਾਈ ਪ੍ਰਾਪਤ ਸਲਾਹਕਾਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰੇਗਾ ਤਾਂ ਜੋ ਤੇਜ਼ ਅਤੇ ਪ੍ਰਭਾਵੀ ਨਿਵਾਰਣ ਨੂੰ ਯਕੀਨੀ ਬਣਾਇਆ ਜਾ ਸਕੇ।

ਸੀਪੀ ਧਨਪ੍ਰੀਤ ਕੌਰ ਨੇ ਔਰਤਾਂ ਦੀ ਸੁਰੱਖਿਆ ਅਤੇ ਭਾਈਚਾਰਕ-ਪੱਖੀ ਪੁਲਿਸਿੰਗ ‘ਤੇ ਪੁਲਿਸ ਵਿਭਾਗ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਸਾਡੀ ਸਰਗਰਮ ਅਤੇ ਪੀੜਤ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।

ਇਸ ਉਦਘਾਟਨ ਸਮਾਰੋਹ ਵਿੱਚ ਏਡੀਸੀਪੀ-II ਆਕਰਸ਼ੀ ਜੈਨ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਸੀਜੇਐਮ ਰਾਹੁਲ ਕੁਮਾਰ ਆਜ਼ਾਦ ਅਤੇ ਸਖੀ ਵਨ ਸਟਾਪ ਸੈਂਟਰ ਦੇ ਪ੍ਰਤੀਨਿਧੀ ਸ਼ਾਮਲ ਹੋਏ।

Tags: BREAKING NEWSBreaking news in PunjabiPUNJABPunjab news in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
October 19, 2026
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
October 19, 2026
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

by Jaspreet Kaur
October 19, 2026
0

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal ਨਿਸ਼ਾਦ ਕੁਮਾਰ ਨੇ long jump 'ਚ ਸੋਨ ਤਗਮਾ ਕੀਤਾ...

Most Popular

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

by Ranjit Singh
1 week ago
0

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ ! - 15 ਅਕਤੂਬਰ ਤੋਂ ਲਾਗੂ ਕਰਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 