• Latest
  • Trending
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

1 month ago
Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

25 minutes ago
Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

1 hour ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

4 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

5 hours ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, October 29, 2026
No Result
View All Result
27 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

September 15, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

Tilak Varma of India takes a catch to dismiss Darwish Rasooli of Afghanistan during the 2nd T20I match between Afghanistan and India at Arun Jaitley Stadium, Delhi, India, on September 15, 2026. Photo: Pankaj Nangia / CREIMAS for BCCI

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

– ਜਾਣੋ 5 ਓਵਰਾਂ ਬਾਅਦ ਭਾਰਤੀ ਟੀਮ ਦਾ ਸਕੋਰ

ਨਵੀ ਦਿੱਲੀ, 15 ਸਤੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫ਼ਗਾਨਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 159 ਰਨ ਬਣਾਉਣ ‘ਚ ਕਾਮਯਾਬ ਰਹੀ।

ਇਬਰਾਹਿਮ ਜ਼ਾਦਰਾਨ ਨੇ 37 ਦੌੜਾਂ ਦੀ ਪਾਰੀ ਖੇਡੀ। ਰਾਸ਼ਿਦ ਖ਼ਾਨ ਨੇ 28 ਅਤੇ ਮੁਹੰਮਦ ਨਬੀ ਨੇ 20 ਦੌੜਾਂ ਬਣਾਈਆਂ।ਭਾਰਤ ਵੱਲੋਂ ਨੀਤੀਸ਼ ਕੁਮਾਰ ਰੈੱਡੀ ਨੇ 3 ਵਿਕਟਾਂ ਲਈਆਂ। ਅਰਸ਼ਦੀਪ ਸਿੰਘ ਨੇ 2, ਜਦਕਿ ਅਕਸ਼ਰ ਪਟੇਲ, ਰਵੀ ਬਿਸ਼ਨੋਈ ਅਤੇ ਜਸਪ੍ਰੀਤ ਬੁਮਰਾਹ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।

ਹੁਣ ਟੀਮ ਇੰਡੀਆ ਨੂੰ ਹੁਣ ਇਹ ਮੈਚ ਜਿੱਤਣ ਲਈ 120 ਗੇਂਦਾਂ ‘ਚ 160 ਦੌੜਾਂ ਬਣਾਉਣੀਆਂ ਹੋਣਗੀਆਂ। ਇਸ ਮੈਚ ਲਈ ਟੀਮ ਇੰਡੀਆ ਨੇ ਆਪਣੇ ਸਕੁਆੱਡ ‘ਚ ਇੱਕ ਬਦਲਾਅ ਕੀਤਾ ਹੈ ਟੀਮ ‘ਚ ਵਰੁਣ ਚੱਕਰਵਰਤੀ ਦੀ ਜਗ੍ਹਾ ਰਵੀ ਬਿਸ਼ਨੋਈ ਨੂੰ ਖੇਡਣ ਦਾ ਮੌਕਾ ਮਿਲਿਆ ਹੈ। ਤਿੰਨ ਮੈਚਾਂ ਦੀ ਸੀਰੀਜ਼ ਵਿੱਚ ਟੀਮ ਇੰਡੀਆ 1-0 ਨਾਲ਼ ਅੱਗੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 29, 2026
0

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਕਤੂਬਰ 2026...

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

by Ranjit Singh
October 29, 2026
0

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ...

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

by Ranjit Singh
October 29, 2026
0

Punjab: 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ, 29...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 29, 2026
0

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਕਤੂਬਰ 2026...

Most Popular

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

by Ranjit Singh
2 weeks ago
0

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ - ਕੇਸ ਨਾਲ ਸਬੰਧਤ ਅਹਿਮ ਵਿਭਾਗਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 