• Latest
  • Trending
Ind Vs Aus :  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਅੱਜ

Ind Vs Aus :  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਅੱਜ

1 year ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

13 seconds ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

8 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

8 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

8 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

8 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

8 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

9 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

9 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

10 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Thu
23 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs Aus :  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਅੱਜ

October 31, 2025
in ਖੇਡਾਂ
Ind Vs Aus :  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਅੱਜ

Ind Vs Aus :  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਅੱਜ

Bihar Election 2025

ਚੰਡੀਗੜ੍ਹ, 31ਅਕਤੂਬਰ(ਵਿਸ਼ਵ ਵਾਰਤਾ) Ind Vs Aus : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਖੇਡਿਆ ਜਾਵੇਗਾ। ਮੈਚ ਦੁਪਹਿਰ 1:45 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:15 ਵਜੇ ਹੋਵੇਗਾ।

Ind Vs Aus

ਗੌਰਤਲਬ ਹੈ ਕਿ ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ, ਟੀਮ ਇੰਡੀਆ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ 2-1 ਨਾਲ ਹਾਰ ਗਈ ਸੀ।

29 ਅਕਤੂਬਰ ਨੂੰ ਖੇਡੇ ਗਏ ਪਹਿਲੇ ਟੀ-20 ਵਿੱਚ ਆਸਟ੍ਰੇਲੀਆਈ ਟੀਮ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਲਗਾਤਾਰ ਮੀਂਹ ਪੈਣ ਕਾਰਨ ਖੇਡ ਦੋ ਵਾਰ ਰੋਕੀ ਗਈ। ਜਿਸ ਸਮੇ ਮੈਚ ਰੱਦ ਕੀਤਾ ਗਿਆ ਉਸ ਸਮੇਂ ਭਾਰਤੀ ਟੀਮ ਬੱਲੇਬਾਜ਼ੀ ਕਰ ਰਹੀ ਸੀ। ਸੂਰਿਆਕੁਮਾਰ ਯਾਦਵ ਅਤੇ ਸ਼ੁਭਮਨ ਗਿੱਲ ਕ੍ਰੀਜ਼ ‘ਤੇ ਸਨ। ਉਸ ਸਮੇਂ ਭਾਰਤ ਦਾ ਸਕੋਰ 97/1 (9.4/18 ਓਵਰ) ਸੀ। ਭਾਰਤ ਨੂੰ ਇੱਕੋ ਇੱਕ ਝਟਕਾ ਅਭਿਸ਼ੇਕ ਸ਼ਰਮਾ ਦੇ ਰੂਪ ਵਿੱਚ ਮਿਲਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs AusIndia Vs Australia 2nd T20Latest News In Punjabipunjab newsPunjab news in PunjabiShubman GillSuryakumar Yadavtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 11-11-2026 |...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 