• Latest
  • Trending
Ind vs Aus 5ਵਾਂ ਟੀ-20I :ਆਸਟ੍ਰੇਲੀਆ ਨੇ ਜਿੱਤਿਆ Toss

Ind vs Aus 5ਵਾਂ ਟੀ-20I :ਆਸਟ੍ਰੇਲੀਆ ਨੇ ਜਿੱਤਿਆ Toss

10 months ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

13 minutes ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

54 minutes ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

2 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

3 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

4 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

5 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, August 22, 2026
No Result
View All Result
30 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind vs Aus 5ਵਾਂ ਟੀ-20I :ਆਸਟ੍ਰੇਲੀਆ ਨੇ ਜਿੱਤਿਆ Toss

November 8, 2025
in ਖਬਰਾਂ, ਖੇਡਾਂ
Ind vs Aus 5ਵਾਂ ਟੀ-20I :ਆਸਟ੍ਰੇਲੀਆ ਨੇ ਜਿੱਤਿਆ Toss

Ind vs Aus 5ਵਾਂ ਟੀ-20I :ਆਸਟ੍ਰੇਲੀਆ ਨੇ ਜਿੱਤਿਆ Toss

– ਭਾਰਤ ਅੱਜ ਵੀ ਕਰੇਗਾ ਪਹਿਲਾਂ ਬੱਲੇਬਾਜ਼ੀ?

– ਭਾਰਤੀ ਕਪਤਾਨ ਨੇ ਟੀਮ ‘ਚ ਕੀਤਾ ਵੱਡਾ ਬਦਲਾਅ; ਜਾਣੋ ਕਿਸਨੂੰ ਮਿਲਿਆ ਮੌਕਾ?

ਆਸਟ੍ਰੇਲੀਆ, 8 ਨਵੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ (Ind vs Aus) ਵਿਚਕਾਰ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਅੱਜ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:45 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿੱਚ ਆਹਮੋ- ਸਾਹਮਣੇ ਹਨ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤ ਨੂੰ ਬੱਲੇਬਾਜ਼ੀ ਲਈ ਸੱਦਾ ਦਿੱਤਾ।

ਦੱਸ ਦਈਏ ਕਿ ਆਸਟ੍ਰੇਲੀਆ ਨੇ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ ਜਦੋਂ ਕਿ ਭਾਰਤ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਤਿਲਕ ਵਰਮਾ ਨੂੰ ਆਰਾਮ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਰਿੰਕੂ ਸਿੰਘ ਨੂੰ ਮੌਕਾ ਦਿੱਤਾ ਗਿਆ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਟੀਮ ਲੜੀ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ਚ ਉਤਰੀ ਹੈ।

ਮੌਸਮ

ਅੱਜ ਦੇ ਮੈਚ ਦੌਰਾਨ ਬ੍ਰਿਸਬੇਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਾਮ 6 ਵਜੇ ਤੋਂ ਰਾਤ 12 ਵਜੇ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਮੈਚ ਵਿੱਚ ਵਿਘਨ ਵੀ ਪੈ ਸਕਦਾ ਹੈ।

ਦੋਵਾਂ ਟੀਮਾਂ ਦੀ ਪਲੇਇੰਗ 11

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਮੈਥਿਊ ਸ਼ਾਰਟ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਜ਼ੇਵੀਅਰ ਬਾਰਟਲੇਟ, ਬੇਨ ਦੁਆਰਸ਼ਿਸ, ਨਾਥਨ ਐਲਿਸ ਅਤੇ ਐਡਮ ਜ਼ਾਂਪਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs AusLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

Most Popular

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
2 weeks ago
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 