• Latest
  • Trending
Ind Vs Aus ਪਹਿਲਾ ਟੀ-20 ਮੈਚ ਰੱਦ

Ind Vs Aus ਪਹਿਲਾ ਟੀ-20 ਮੈਚ ਰੱਦ

6 months ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

11 minutes ago
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

42 minutes ago
Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

1 hour ago
Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

3 hours ago
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

3 hours ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

4 hours ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

4 hours ago
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

5 hours ago
IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

6 hours ago
Hindi News
English News
Thursday, April 23, 2026
No Result
View All Result
39 °c
Chandigarh
35 ° Fri
35 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ind Vs Aus ਪਹਿਲਾ ਟੀ-20 ਮੈਚ ਰੱਦ

October 29, 2025
in ਖਬਰਾਂ, ਖੇਡਾਂ
Ind Vs Aus ਪਹਿਲਾ ਟੀ-20 ਮੈਚ ਰੱਦ

Ind Vs Aus ਪਹਿਲਾ ਟੀ-20 ਮੈਚ ਰੱਦ

ਨਵੀ ਦਿੱਲੀ, 29 ਅਕਤੂਬਰ 2025 (ਵਿਸ਼ਵ ਵਾਰਤਾ) – ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਚੱਲ ਰਹੀ ਟੀ-20 ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਲੜੀ ਦਾ ਦੂਜਾ ਮੈਚ 31 ਅਕਤੂਬਰ ਨੂੰ ਮੈਲਬੌਰਨ ਵਿੱਚ ਖੇਡਿਆ ਜਾਵੇਗਾ।

ਅੱਜ ਦੇ ਇਸ ਮੈਚ ਵਿੱਚ ਆਸਟ੍ਰੇਲੀਆਈ ਟੀਮ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਲਗਾਤਾਰ ਮੀਂਹ ਪੈਣ ਕਾਰਨ ਖੇਡ ਦੋ ਵਾਰ ਰੋਕੀ ਗਈ। ਜਿਸ ਸਮੇ ਮੈਚ ਰੱਦ ਕੀਤਾ ਗਿਆ ਉਸ ਸਮੇਂ ਭਾਰਤੀ ਟੀਮ ਬੱਲੇਬਾਜ਼ੀ ਕਰ ਰਹੀ ਸੀ। ਸੂਰਿਆਕੁਮਾਰ ਯਾਦਵ ਅਤੇ ਸ਼ੁਭਮਨ ਗਿੱਲ ਕ੍ਰੀਜ਼ ‘ਤੇ ਸਨ। ਉਸ ਸਮੇਂ ਭਾਰਤ ਦਾ ਸਕੋਰ 97/1 (9.4/18 ਓਵਰ) ਸੀ। ਭਾਰਤ ਨੂੰ ਇੱਕੋ ਇੱਕ ਝਟਕਾ ਅਭਿਸ਼ੇਕ ਸ਼ਰਮਾ ਦੇ ਰੂਪ ਵਿੱਚ ਮਿਲਿਆ। ਕੈਨਬਰਾ ਵਿੱਚ ਲਗਾਤਾਰ ਮੀਂਹ ਕਾਰਨ ਅੱਗੇ ਦਾ ਖੇਡ ਰੁਕ ਗਿਆ ਹੁਣ ਅਗਲਾ ਮੈਚ 31 ਅਕਤੂਬਰ ਨੂੰ ਮੈਲਬੌਰਨ ਵਿੱਚ ਖੇਡਿਆ ਜਾਵੇਗਾ.

ਦੋਵਾਂ ਟੀਮਾਂ ਲਈ ਪਲੇਇੰਗ 11

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਜੋਸ਼ ਫਿਲਿਪ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਮੈਥਿਊ ਕੁਹਨੇਮੈਨ, ਜੋਸ਼ ਹੇਜ਼ਲਵੁੱਡ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiInd Vs AusLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
April 23, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਪ੍ਰੈਲ 2026 – ਅੱਜ, 23 ਅਪ੍ਰੈਲ...

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

by Ranjit Singh
April 23, 2026
0

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ ਅੰਮ੍ਰਿਤਸਰ, 23 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
April 23, 2026
0

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਲੁਧਿਆਣਾ, 23 ਅਪ੍ਰੈਲ 2026 – ਲੁਧਿਆਣਾ ਦੇ ਦੋ ਸਕੂਲਾਂ...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

by Ankit
April 23, 2026
0

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
April 23, 2026
0

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਪ੍ਰੈਲ 2026 – ਅੱਜ, 23 ਅਪ੍ਰੈਲ...

Most Popular

International: ਰੂਸੀ ਫੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼: 29 ਮੌਤਾਂ

International: ਰੂਸੀ ਫੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼: 29 ਮੌਤਾਂ

by Ranjit Singh
3 weeks ago
0

International: ਰੂਸੀ ਫੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼: 29 ਮੌਤਾਂ ਚੰਡੀਗੜ੍ਹ, 1 ਅਪ੍ਰੈਲ 2026 (ਵਿਸ਼ਵ ਵਾਰਤਾ) – ਇੱਕ ਰੂਸੀ ਫੌਜੀ ਟਰਾਂਸਪੋਰਟ ਜਹਾਜ਼,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 