• Latest
  • Trending
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

3 weeks ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

39 seconds ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

37 minutes ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

59 minutes ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

1 hour ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

3 hours ago
National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, August 6, 2026
No Result
View All Result
30 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

July 14, 2026
in ਖਬਰਾਂ, ਖੇਡਾਂ
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

– ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ; ਇੰਗਲੈਂਡ ਨੇ ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ ਵਿਚਕਾਰ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋ ਗਈ ਹੈ। ਦੋਵਾਂ ਟੀਮਾਂ ਵਿਚਕਾਰ ਪਹਿਲਾ ਮੈਚ ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਜੋ ਰੂਟ ਅਤੇ ਲਿਆਮ ਡੌਸਨ ਦੀਆਂ ਅਰਧ-ਸੈਂਕੜੇ ਵਾਲੀਆਂ ਪਾਰੀਆਂ ਦੀ ਬਦੌਲਤ ਇੰਗਲੈਂਡ ਨੇ ਪਹਿਲੇ ਵਨਡੇ ਵਿੱਚ ਭਾਰਤ ਨੂੰ 259 ਦੌੜਾਂ ਦਾ ਟੀਚਾ ਦਿੱਤਾ ਹੈ।

ਬਰਮਿੰਘਮ ਦੇ ਐਜਬੈਸਟਨ ਵਿੱਚ ਮੇਜ਼ਬਾਨ ਟੀਮ ਨੇ 61 ਦੌੜਾਂ ਤੱਕ ਕੋਈ ਵਿਕਟ ਨਹੀਂ ਗੁਆਈ ਸੀ, ਪਰ ਇਸ ਤੋਂ ਬਾਅਦ 19 ਦੌੜਾਂ ਦੇ ਅੰਦਰ ਹੀ 5 ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਰੂਟ ਅਤੇ ਡੌਸਨ ਨੇ ਛੇਵੀਂ ਵਿਕਟ ਦੇ ਲਈ 121 ਦੌੜਾਂ ਦੀ ਸਾਂਝੇਦਾਰੀ ਕੀਤੀ।

ਰੂਟ ਨੇ 76 ਗੇਂਦਾਂ ਵਿੱਚ 76 ਦੌੜਾਂ ਬਣਾਈਆਂ। ਡੌਸਨ ਨੇ 68 ਦੌੜਾਂ ਦੀ ਪਾਰੀ ਖੇਡੀ। ਇੰਗਲੈਂਡ ਦੀ ਟੀਮ 47.5 ਓਵਰਾਂ ਵਿੱਚ 258 ਦੌੜਾਂ ਬਣਾ ਕੇ ਆਲ-ਆਊਟ ਹੋ ਗਈ। ਭਾਰਤ ਵੱਲੋਂ ਅਕਸ਼ਰ ਪਟੇਲ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਪ੍ਰਸਿੱਧ ਕ੍ਰਿਸ਼ਨਾ ਅਤੇ ਗੁਰਨੂਰ ਬਰਾੜ ਨੂੰ 2-2 ਵਿਕਟਾਂ ਮਿਲੀਆਂ। ਜਸਪ੍ਰੀਤ ਬੁਮਰਾਹ ਅਤੇ ਸ਼ਿਵਮ ਦੁਬੇ ਨੂੰ 1-1 ਸਫ਼ਲਤਾ ਮਿਲੀ।

ਦੱਸ ਦਈਏ ਕਿ ਇਹ ਲੜੀ ਭਾਰਤ ਲਈ ਇਸ ਕਰਕੇ ਵੀ ਅਹਿਮ ਹੈ, ਕਿਉਂਕਿ 2027 ਦੇ ਵਨਡੇ ਵਰਲਡ ਕੱਪ ਵਿੱਚ ਹੁਣ ਕਰੀਬ 15 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਭਾਰਤ ਨੇ ਹਾਲ ਹੀ ਵਿੱਚ ਇੰਗਲੈਂਡ ਖ਼ਿਲਾਫ਼ ਟੀ-20 ਲੜੀ 0-4 ਨਾਲ ਗੁਆਈ ਸੀ। ਇਸ ਤੋਂ ਪਹਿਲਾਂ ਟੀਮ ਆਇਰਲੈਂਡ ਤੋਂ ਵੀ ਲੜੀ ਹਾਰ ਚੁੱਕੀ ਹੈ।

ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਕੇ.ਐਲ. ਰਾਹੁਲ (ਵਿਕਟਕੀਪਰ), ਸ਼ਿਵਮ ਦੂਬੇ, ਅਕਸ਼ਰ ਪਟੇਲ, ਹਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ।

ਇੰਗਲੈਂਡ: ਬੇਨ ਡਕੈਟ, ਜੈਕਬ ਬੈਥਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕਰਨ, ਵਿਲ ਜੈਕਸ, ਜੋਫਰਾ ਆਰਚਰ, ਲਿਆਮ ਡੌਸਨ, ਜੋਸ਼ ਟੰਗ, ਆਦਿਲ ਰਸ਼ੀਦ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
August 6, 2026
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
August 6, 2026
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

Most Popular

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
37 minutes ago
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 