• Latest
  • Trending
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

1 hour ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

18 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

1 hour ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

2 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

2 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

3 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

3 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

5 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

5 hours ago
Hindi News
English News
Thursday, July 16, 2026
No Result
View All Result
39 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

July 16, 2026
in ਖਬਰਾਂ, ਖੇਡਾਂ
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

– ਜਾਣੋ 12 ਓਵਰਾਂ ਬਾਅਦ ਟੀਮ ਇੰਡੀਆ ਦਾ ਸਕੋਰ

ਨਵੀ ਦਿੱਲੀ, 16 ਜੁਲਾਈ 2026 (ਵਿਸ਼ਵ ਵਾਰਤਾ): ਭਾਰਤੀ ਟੀਮ ਅਤੇ ਇੰਗਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਕਾਰਡਿਫ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ।

ਭਾਰਤ ਨੂੰ 8ਵੇਂ ਓਵਰ ਵਿੱਚ ਪਹਿਲਾ ਝਟਕਾ ਲੱਗਾ। ਸ਼ਾਨਦਾਰ ਲੈਅ ਵਿੱਚ ਦਿਖ ਰਹੇ ਸ਼ੁਭਮਨ ਗਿੱਲ 31 ਦੌੜਾਂ ਬਣਾ ਕੇ ਆਊਟ ਹੋ ਗਏ। ਗਿੱਲ ਨੇ 30 ਗੇਂਦਾਂ ਦੀ ਪਾਰੀ ਵਿੱਚ 6 ਚੌਕੇ ਲਗਾਏ। ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ ਬੱਲੇਬਾਜ਼ੀ ਲਈ ਕ੍ਰੀਜ਼ ‘ਤੇ ਆਏ। ਵਿਰਾਟ ਕੋਹਲੀ ਨੇ ਪਹਿਲਾਂ ਜੋਫਰਾ ਆਰਚਰ ਦੀ ਗੇਂਦ ‘ਤੇ ਚੌਕਾ ਲਗਾ ਕੇ ਆਪਣਾ ਖਾਤਾ ਖੋਲ੍ਹਿਆ, ਫਿਰ ਗਸ ਐਟਕਿੰਸਨ ਦੇ ਅਗਲੇ ਓਵਰ ਵਿੱਚ ਦੋ ਹੋਰ ਸ਼ਾਨਦਾਰ ਚੌਕੇ ਜੜ ਦਿੱਤੇ।ਭਾਰਤ ਨੇ 12 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ 73 ਦੌੜਾਂ ਬਣਾ ਲਈਆਂ ਹਨ।

ਦੱਸ ਦਈਏ ਕਿ ਭਾਰਤ ਨੇ ਪਹਿਲਾ ਮੈਚ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਹੋਈ ਹੈ। ਇੰਗਲੈਂਡ ਨੇ ਅੱਜ ਆਪਣੀ ਪਲੇਇੰਗ-11 ਵਿੱਚ ਦੋ ਬਦਲਾਅ ਕੀਤੇ ਹਨ। ਜੋਸ਼ ਟੰਗ ਅਤੇ ਲਿਆਮ ਡੌਸਨ ਦੀ ਵਾਪਸੀ ਹੋਈ ਹੈ, ਜਦਕਿ ਸਾਕਿਬ ਮਹਿਮੂਦ ਅਤੇ ਗਸ ਐਟਕਿੰਸਨ ਬਾਹਰ ਹੋਏ ਹਨ। ਭਾਰਤੀ ਟੀਮ ਵਿੱਚ ਇੱਕ ਬਦਲਾਅ ਹੈ। ਕੇ.ਐੱਲ. ਰਾਹੁਲ ਬੀਮਾਰ ਹਨ। ਕੇ.ਐੱਲ. ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਟੀਮ ਪਹਿਲਾ ਮੁਕਾਬਲਾ ਜਿੱਤ ਚੁੱਕੀ ਹੈ ਅਤੇ ਹੁਣ ਉਸ ਦੀ ਨਜ਼ਰ ਅਗਲਾ ਮੈਚ ਵੀ ਆਪਣੇ ਨਾਮ ਕਰਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਹੋਵੇਗੀ। ਭਾਰਤੀ ਵਨਡੇ ਟੀਮ ਨੇ ਪਹਿਲੇ ਵਨਡੇ ਮੁਕਾਬਲੇ ਵਿੱਚ ਦਮਦਾਰ ਪ੍ਰਦਰਸ਼ਨ ਕੀਤਾ ਅਤੇ ਇੰਗਲੈਂਡ ਨੂੰ 6 ਵਿਕਟਾਂ ਨਾਲ ਮਾਤ ਦਿੱਤੀ। ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

ਭਾਰਤ (ਪਲੇਇੰਗ XI): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਗੁਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ।

ਇੰਗਲੈਂਡ (ਪਲੇਇੰਗ XI): ਬੇਨ ਡਕੈਟ, ਜੈਕਬ ਬੈਥਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕਰਨ, ਵਿਲ ਜੈਕਸ, ਗਸ ਐਟਕਿੰਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

by Jaspreet Kaur
July 16, 2026
0

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

by Jaspreet Kaur
July 16, 2026
0

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ -ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਓਡੀਸ਼ਾ, 16 ਜੁਲਾਈ 2026...

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

by Jaspreet Kaur
July 16, 2026
0

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ...

Most Popular

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

by Ranjit Singh
2 weeks ago
0

WhatsApp ਦੇ ਨਵੇਂ ਫੀਚਰ 'ਤੇ ਭਾਰਤ 'ਚ ਲੱਗੀ ਰੋਕ ! - ਕੇਂਦਰ ਸਰਕਾਰ ਨੇ ਮੈਟਾ ਨੂੰ ਨੋਟਿਸ ਕੀਤਾ ਜਾਰੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 