• Latest
  • Trending
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

1 hour ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

1 hour ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

1 hour ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

2 hours ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

2 hours ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

2 hours ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

2 hours ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

2 hours ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

3 hours ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, September 24, 2026
No Result
View All Result
25 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

July 16, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ ; ਪੜ੍ਹੋ ਪਲ ਪਲ ਦੀ ਅਪਡੇਟ

ਨਵੀ ਦਿੱਲੀ, 16 ਜੁਲਾਈ 2026 (ਵਿਸ਼ਵ ਵਾਰਤਾ): ਭਾਰਤੀ ਟੀਮ ਅਤੇ ਇੰਗਲੈਂਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਕਾਰਡਿਫ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਭਾਰਤ ਦਾ ਸਕੋਰ 21 ਓਵਰਾਂ ਤੋਂ ਬਾਅਦ 112/3 ਹੈ।

ਭਾਰਤ ਨੂੰ ਈਸ਼ਾਨ ਕਿਸ਼ਨ ਦੇ ਰੂਪ ਵਿੱਚ ਇੱਕ ਹੋਰ ਝਟਕਾ ਲੱਗਾ ਹੈ। ਈਸ਼ਾਨ 8 ਗੇਂਦਾਂ ‘ਤੇ ਸਿਰਫ਼ 1 ਦੌੜ ਬਣਾ ਕੇ ਆਊਟ ਹੋ ਗਿਆ। ਭਾਰਤ ਨੂੰ ਦੂਜਾ ਝਟਕਾ ਰੋਹਿਤ ਸ਼ਰਮਾ ਦੇ ਰੂਪ ਵਿੱਚ ਲੱਗਾ ਸੀ। ਉਨ੍ਹਾਂ ਨੇ 26 ਦੌੜਾਂ ਬਣਾਈਆਂ ਅਤੇ ਵਿਰਾਟ ਕੋਹਲੀ ਨਾਲ ਦੂਜੇ ਵਿਕਟ ਲਈ 60 ਰਨਾਂ ਦੀ ਸਾਂਝੇਦਾਰੀ ਕੀਤੀ। ਕੋਹਲੀ ਅਤੇ ਈਸ਼ਾਨ ਕਿਸ਼ਨ ਕ੍ਰੀਜ਼ ‘ਤੇ ਮੌਜੂਦ ਹਨ। ਇਸ ਤੋਂ ਪਹਿਲਾ ਭਾਰਤ ਨੂੰ 8ਵੇਂ ਓਵਰ ਵਿੱਚ ਪਹਿਲਾ ਝਟਕਾ ਲੱਗਾ। ਸ਼ਾਨਦਾਰ ਲੈਅ ਵਿੱਚ ਦਿਖ ਰਹੇ ਸ਼ੁਭਮਨ ਗਿੱਲ 31 ਦੌੜਾਂ ਬਣਾ ਕੇ ਆਊਟ ਹੋ ਗਏ। ਗਿੱਲ ਨੇ 30 ਗੇਂਦਾਂ ਦੀ ਪਾਰੀ ਵਿੱਚ 6 ਚੌਕੇ ਲਗਾਏ। ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਵਿਰਾਟ ਕੋਹਲੀ ਬੱਲੇਬਾਜ਼ੀ ਲਈ ਕ੍ਰੀਜ਼ ‘ਤੇ ਆਏ। ਵਿਰਾਟ ਕੋਹਲੀ ਨੇ ਪਹਿਲਾਂ ਜੋਫਰਾ ਆਰਚਰ ਦੀ ਗੇਂਦ ‘ਤੇ ਚੌਕਾ ਲਗਾ ਕੇ ਆਪਣਾ ਖਾਤਾ ਖੋਲ੍ਹਿਆ, ਫਿਰ ਗਸ ਐਟਕਿੰਸਨ ਦੇ ਅਗਲੇ ਓਵਰ ਵਿੱਚ ਦੋ ਹੋਰ ਸ਼ਾਨਦਾਰ ਚੌਕੇ ਜੜ ਦਿੱਤੇ।

ਦੱਸ ਦਈਏ ਕਿ ਭਾਰਤ ਨੇ ਪਹਿਲਾ ਮੈਚ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਹੋਈ ਹੈ। ਇੰਗਲੈਂਡ ਨੇ ਅੱਜ ਆਪਣੀ ਪਲੇਇੰਗ-11 ਵਿੱਚ ਦੋ ਬਦਲਾਅ ਕੀਤੇ ਹਨ। ਜੋਸ਼ ਟੰਗ ਅਤੇ ਲਿਆਮ ਡੌਸਨ ਦੀ ਵਾਪਸੀ ਹੋਈ ਹੈ, ਜਦਕਿ ਸਾਕਿਬ ਮਹਿਮੂਦ ਅਤੇ ਗਸ ਐਟਕਿੰਸਨ ਬਾਹਰ ਹੋਏ ਹਨ। ਭਾਰਤੀ ਟੀਮ ਵਿੱਚ ਇੱਕ ਬਦਲਾਅ ਹੈ। ਕੇ.ਐੱਲ. ਰਾਹੁਲ ਬੀਮਾਰ ਹਨ। ਕੇ.ਐੱਲ. ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਟੀਮ ਪਹਿਲਾ ਮੁਕਾਬਲਾ ਜਿੱਤ ਚੁੱਕੀ ਹੈ ਅਤੇ ਹੁਣ ਉਸ ਦੀ ਨਜ਼ਰ ਅਗਲਾ ਮੈਚ ਵੀ ਆਪਣੇ ਨਾਮ ਕਰਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੀ ਹੋਵੇਗੀ। ਭਾਰਤੀ ਵਨਡੇ ਟੀਮ ਨੇ ਪਹਿਲੇ ਵਨਡੇ ਮੁਕਾਬਲੇ ਵਿੱਚ ਦਮਦਾਰ ਪ੍ਰਦਰਸ਼ਨ ਕੀਤਾ ਅਤੇ ਇੰਗਲੈਂਡ ਨੂੰ 6 ਵਿਕਟਾਂ ਨਾਲ ਮਾਤ ਦਿੱਤੀ।

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

ਭਾਰਤ (ਪਲੇਇੰਗ XI): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਗੁਰਨੂਰ ਬਰਾੜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ।
ਭਾਰਤ ਨੇ 12 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ‘ਤੇ 73 ਦੌੜਾਂ ਬਣਾ ਲਈਆਂ ਹਨ।
ਇੰਗਲੈਂਡ (ਪਲੇਇੰਗ XI): ਬੇਨ ਡਕੈਟ, ਜੈਕਬ ਬੈਥਲ, ਜੋ ਰੂਟ, ਹੈਰੀ ਬਰੂਕ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸੈਮ ਕਰਨ, ਵਿਲ ਜੈਕਸ, ਗਸ ਐਟਕਿੰਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਸਾਕਿਬ ਮਹਿਮੂਦ।

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
September 24, 2026
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 